Indiaਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਹੋਵੇਗੀ ਦੇਸ਼ ਦੀ ਤਰੱਕੀ: ਰਾਸ਼ਟਰਪਤੀ ਮੁਰਮੂBunty05/09/2024 by Bunty05/09/20240124 ਉਦਗੀਰ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਹੋਵੇਗਾ। ਉਨ੍ਹਾਂ ਨੇ ਔਰਤਾਂ ਨੂੰ
Punjabਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀBunty05/09/2024 by Bunty05/09/20240140 ਅੰਮ੍ਰਿਤਸਰ – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ
Punjabਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕBunty05/09/2024 by Bunty05/09/20240125 ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ
Punjabਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ ਤੇ ਅਯੋਗ ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰBunty05/09/2024 by Bunty05/09/20240128 ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
Punjabਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆBunty05/09/2024 by Bunty05/09/20240110 ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ
Punjabਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ ਗਮਗੀਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾBunty05/09/2024 by Bunty05/09/20240101 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ
Punjabਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸBunty05/09/2024 by Bunty05/09/20240121 ਚੰਡੀਗੜ੍ਹ – ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ
Punjabਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀBunty05/09/2024 by Bunty05/09/20240119 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ
Australia & New Zealand$400 School Saving Bonus Will Help Busy Familiesadmin30/08/202430/08/2024 by admin30/08/202430/08/20240240 Melbourne – The Allan Labor Government’s $400 School Saving Bonus supports all students at government schools and eligible students at non-government schools – and now,
Bollywoodਪਾਪਰਾਜ਼ੀ ਨਾਲ ਝਗੜੇ ਤੋਂ ਬਾਅਦ ਤਾਪਸੀ ਪੰਨੂ ਨੇ ਤੋੜੀ ਚੁੱਪੀBunty04/09/2024 by Bunty04/09/20240201 ਮੁੰਬਈ – ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਨੇ ਹਾਲ ਹੀ ’ਚ ਪਾਪਰਾਜ਼ੀ ਨਾਲ ਆਪਣੇ ਅਕਸਰ ਵਿਵਾਦਾਂ ’ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਹਾਲ ਹੀ ’ਚ ਤਾਪਸੀ