International“ਫੈਸਟੀਵਲ ਆਫ ਫੇਥਸ’ ਚ ਸਿੱਖਾਂ ਨੇ ਕੀਤੀ ਸ਼ਮੂਲੀਅਤ, ਮਹਿਮਾਨਾਂ ਦੇ ਸਜਾਈਆਂ ਗਈਆਂ ਦਸਤਾਰਾਂBunty03/09/2024 by Bunty03/09/20240300 ਨਿਊਯਾਰਕ – ਬੀਤੇ ਦਿਨ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਸੱਤਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਦਾ
Internationalਇਜ਼ਰਾਈਲ ਚ 8 ਲੱਖ ਮਜ਼ਦੂਰ ਸੜਕਾਂ ਤੇ ਉਤਰੇ ਨੇਤਨਯਾਹੂ ਬਾਕੀ ਬੰਧਕਾਂ ਨੂੰ ਘਰ ਲਿਆਉਣ ਲਈ ਹਮਾਸ ਨਾਲ ਜੰਗਬੰਦੀ ‘ਲਈ ਸਹਿਮਤBunty03/09/2024 by Bunty03/09/20240188 ਤੇਲ ਅਵੀਵ – ਹਮਾਸ ਖ਼ਿਲਾਫ਼ ਵੱਡੀ ਜੰਗ ਵਿੱਚ ਉਲਝੇ ਬੈਂਜਾਮਿਨ ਨੇਤਨਯਾਹੂ ਆਪਣੇ ਹੀ ਦੇਸ਼ ਵਿੱਚ ਮੁਸੀਬਤ ਵਿੱਚ ਹਨ।ਗਾਜ਼ਾ ਵਿੱਚ ਛੇ ਹੋਰ ਬੰਧਕਾਂ ਦੇ ਮਿ੍ਰਤਕ ਪਾਏ
Sportਸਵੀਡਨ ਖਿਲਾਫ ਡੇਵਿਸ ਕੱਪ ਮੈਚ ਤੋਂ ਹਟੇ ਸੁਮਿਤ ਨਾਗਲ,Bunty03/09/2024 by Bunty03/09/20240286 ਨਵੀਂ ਦਿੱਲੀ— ਭਾਰਤ ਦੇ ਚੋਟੀ ਦੇ ਸਿੰਗਲਜ਼ ਖਿਡਾਰੀ ਸੁਮਿਤ ਨਾਗਲ ਸੋਮਵਾਰ ਨੂੰ ਪਿੱਠ ਦੀ ਸੱਟ ਕਾਰਨ ਸਵੀਡਨ ਖਿਲਾਫ ਹੋਣ ਵਾਲੇ ਡੇਵਿਸ ਕੱਪ ਮੁਕਾਬਲੇ ਤੋਂ ਹਟ
Indiaਭਾਰਤ ਦੇ ਰਾਸ਼ਟਰਪਤੀ ਨੇ ਵਾਰਨਾ ਮਹਿਲਾ ਸਹਿਕਾਰੀ ਸਮੂਹ ਦੇ ਗੋਲਡਨ ਜੁਬਲੀ ਜਸ਼ਨ ਵਿੱਚ ਸ਼ਿਰਕਤ ਕੀਤੀBunty03/09/2024 by Bunty03/09/20240218 ਕੋਲਹਾਪੁਰ – ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਡਾ. ਦ੍ਰੋਪਦੀ ਮੁਰਮੂ ਨੇ ਅੱਜ ਮਹਾਰਾਸ਼ਟਰ ਦੇ ਕੋਲਹਾਪੁਰ, ਵਾਰਨਾਨਗਰ ਵਿਖੇ ਵਾਰਨਾ ਮਹਿਲਾ ਸਹਿਕਾਰੀ ਸਮੂਹ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ
Punjabਆਪ’ ਪੰਜਾਬ ਲਈ ਕੰਮ ਕਰਨ ਦੀ ਬਜਾਏ ਡਰਾਮਿਆਂ ‘ਤੇ ਕੇਂਦਰਿਤ: ਰਾਜਾ ਵੜਿੰਗBunty03/09/2024 by Bunty03/09/20240230 ਚੰਡੀਗੜ੍ਹ – ਗਿੱਦੜਬਾਹਾ ਅਤੇ ਮੁਕਤਸਰ ਦੇ ਵਸਨੀਕਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ
Punjabਮਟਕਾ ਚੌਂਕ ਤੇ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤBunty03/09/202403/09/2024 by Bunty03/09/202403/09/20240227 ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਸਿਟੀ ਬਿਊਟੀਫੁੱਲ ਵਿੱਚ ਦੂਜੇ ਦਿਨ ਵਿੱਚ ਦਾਖਲਾ ਲੈਂਦਿਆਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਔਰਤਾਂ ਸਮੇਤ ਹੋਰ ਕਿਸਾਨ ਇੱਥੋਂ
Punjabਕਿਸਾਨ ਅੰਦੋਲਨ ‘ਚ ਕੰਗਨਾ ਬਲਾਤਕਾਰ ਦੇ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰ ਤੋਂ ਅਸਤੀਫਾ ਦੇਵੇ – ਜੀਵਨ ਜੋਤ ਕੌਰBunty03/09/2024 by Bunty03/09/20240105 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਜੀਵਨ ਜੋਤ ਕੌਰ ਨੇ ਭਾਜਪਾ ਸੰਸਦ ਕੰਗਣਾ ਰਣੌਤ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੰਗਨਾ ਆਪਣੇ ਬਿਆਨ ਮੁਤਾਬਕ
Punjabਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲBunty03/09/2024 by Bunty03/09/20240127 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਮੁਤਾਬਿਕ ਹਰੇਕ ਬਾਸ਼ਿੰਦੇ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਦਾ ਸੱਦਾ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ
Punjabਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟBunty03/09/2024 by Bunty03/09/20240117 ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
Punjabਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧBunty03/09/2024 by Bunty03/09/20240174 ਚੰਡੀਗੜ੍ਹ – ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ