Punjabਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈBunty01/09/2024 by Bunty01/09/20240231 ਪਟਿਆਲਾ – ਸਾਬਕਾ ਮੰਤਰੀ ਸਰਵਗੀ ਸ. ਸੁਰਜੀਤ ਸਿੰਘ ਕੋਹਲੀ (73), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਜਾਰਾਂ ਦੀ ਗਿਣਤੀ ‘ਚ ਸੇਜਲ
Punjabਪੋਸ਼ਣ ਮਾਹ: ਸੂਬੇ ‘ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰBunty01/09/2024 by Bunty01/09/20240260 ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ
Punjabਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾBunty01/09/2024 by Bunty01/09/20240175 ਚੰਡੀਗੜ੍ਹ – ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ
India1984 ਸਿੱਖ ਕਤਲੇਆਮ: ਅਦਾਲਤ ਵਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦBunty31/08/2024 by Bunty31/08/20240245 ਨਵੀਂ ਦਿੱਲੀ – ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ
Indiaਸ਼ਿਵਾਜੀ ਦੇ ਚਰਨਾਂ ’ਚ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ : ਮੂਰਤੀ ਡਿੱਗਣ ਦੀ ਘਟਨਾ ਤੇ ਬੋਲੇ ਪੀ.ਐਮ.Bunty31/08/2024 by Bunty31/08/20240229 ਪਾਲਘਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ’ਚ ਮੂਰਤੀ ਡਿੱਗਣ ਦੀ ਘਟਨਾ ਤੋਂ ਦੁਖੀ ਮਰਾਠਾ ਰਾਜਾ ਛਤਰਪਤੀ ਸ਼ਿਵਾਜੀ ਮਹਾਰਾਜ
Indiaਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਭਾਜਪਾ ’ਚ ਹੋਏ ਸ਼ਾਮਲBunty31/08/2024 by Bunty31/08/20240242 ਰਾਂਚੀ – ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਛੱਡਣ ਦੇ 2 ਦਿਨ ਬਾਅਦ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਸ਼ੁੱਕਰਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ
Internationalਪਾਕਿ ਪ੍ਰਧਾਨ ਮੰਤਰੀ ਨੇ ਮੁਹੰਮਦ ਯੂਨਸ ਨਾਲ ਕੀਤੀ ਫੋਨ ਤੇ ਗੱਲ, ਦੁਵੱਲੇ ਸਬੰਧਾਂ ਤੇ ਦਿੱਤਾ ਜ਼ੋਰBunty31/08/2024 by Bunty31/08/20240176 ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਨੇ ਦੋਵਾਂ
Sportਨਿਸ਼ਾਨੇਬਾਜ਼ ਅਵਨੀ ਲੇਖਾਰਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫਲ ਵਿੱਚ ਜਿੱਤਿਆ ਸੋਨ ਤਗ਼ਮਾBunty31/08/2024 by Bunty31/08/20240130 ਪੈਰਿਸ – ਭਾਰਤ ਦੀਆਂ ਦੋ ਧੀਆਂ ਨੇ ਇੱਕੋ ਈਵੈਂਟ ਵਿੱਚ ਦੋ ਮੈਡਲ ਜਿੱਤੇ ਹਨ। ਨਿਸ਼ਾਨੇਬਾਜ਼ ਅਵਨੀ ਲੇਖਾਰਾ ਨੇ ਇਕ ਵਾਰ ਫਿਰ ਭਾਰਤ ਲਈ ਸੋਨ ਤਮਗਾ
Bollywoodਪੰਜਾਬ ਚ ਕੰਗਨਾ ਦੀ ਫ਼ਿਲਮ ਐਮਰਜੈਂਸੀ ਤੇ ਲੱਗੇਗਾ ਬੈਨ!Bunty31/08/202431/08/2024 by Bunty31/08/202431/08/20240251 ਚੰਡੀਗੜ੍ਹ – ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਵਿਚ ਘਿਰੀ ਹੋਈ
Internationalਈਰਾਨ ਚ ਗਰਮੀ ਨੇ ਤੋੜੇ ਰਿਕਾਰਡ,ਹੀਟ ਇੰਡੈਕਸ 82.2 ਡਿਗਰੀ ਸੈਲਸੀਅਸ ਤੱਕBunty31/08/2024 by Bunty31/08/20240154 ਤਹਿਰਾਨ- ਭਾਰਤ ਵਿਚ ਕਈ ਹਿੱਸਿਆਂ ਵਿਚ ਮਈ-ਜੂਨ ਵਿਚ ਜਦੋਂ ਤਾਪਮਾਨ 45 ਡਿਗਰੀ ਤੋਂ ਉਪਰ ਚਲਾ ਜਾਂਦਾ ਹੈ ਤਾਂ ਹੀਟ ਇੰਡੈਕਸ ਵੀ 50 ਤੋਂ ਪਾਰ ਚਲਾ