Indiaਰਵਨੀਤ ਬਿੱਟੂ ਬਿਨਾਂ ਵਿਰੋਧ ਚੁਣੇ ਗਏ ਰਾਜ ਸਭਾ ਮੈਂਬਰBunty28/08/2024 by Bunty28/08/2024086 ਜੈਪੁਰ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਵਿਧਾਨ ਸਭਾ ਦੇ ਮੁੱਖ ਸਕੱਤਰ ਅਤੇ ਚੋਣ ਅਧਿਕਾਰੀ
Punjabਬਦਲੀਆਂ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਵੱਲ ਰੋਸ ਮਾਰਚadmin27/08/2024 by admin27/08/20240104 ਗੰਭੀਰਪੁਰ – ਨਵਨਿਯੁਕਤ ਅਧਿਆਪਕ ਫਰੰਟ ਪੰਜਾਬ ਅਤੇ 2392 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਾਂਝੇ ਰੂਪ ਵਿੱਚ ਸਾਰੇ ਅਧਿਆਪਕ ਤੇ ਲੈਕਚਰਾਰ ਨੂੰ ਸਟੇਸ਼ਨ ਚੁਆਇਸ ਦੇ ਜਨਰਲ ਰਾਊਂਡ
India‘ਸਿੱਟ’ ਕਾਲੇ ਧਨ ’ਤੇ 15 ਦਿਨਾਂ ਅੰਦਰ ਸੁਪਰੀਮ ਕੋਰਟ ਨੂੰ ਸੌਂਪੇਗੀ ਰਿਪੋਰਟBunty27/08/2024 by Bunty27/08/20240166 ਭੁਵਨੇਸ਼ਵਰ – ਕਾਲੇ ਧਨ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) 15 ਦਿਨਾਂ ’ਚ ਆਪਣੀ ਨੌਵੀਂ ਅੰਤਰਿਮ ਰਿਪੋਰਟ ਸਰਵਉੱਚ ਅਦਾਲਤ ਨੂੰ
Internationalਸ਼ਹਿਬਾਜ਼ ਸ਼ਰੀਫ਼ ਨੇ ਐਸ.ਸੀ.ਓ. ਸੰਮੇਲਨ ’ਚ ਸ਼ਾਮਲ ਹੋਣ ਲਈ ਮੋਦੀ ਨੂੰ ਪਾਕਿਸਤਾਨ ਆਉਣ ਦਾ ਦਿੱਤਾ ਸੱਦਾBunty27/08/2024 by Bunty27/08/20240101 ਇਸਲਾਮਾਬਾਦ – ਅੱਠ ਸਾਲਾਂ ਵਿੱਚ ਪਹਿਲੀ ਵਾਰ ਪਾਕਿਸਤਾਨ ਨੇ ਕਿਸੇ ਭਾਰਤੀ ਨੇਤਾ ਨੂੰ ਪਾਕਿਸਤਾਨ ਆਉਣ ਦਾ ਅਧਿਕਾਰਤ ਸੱਦਾ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼
Indiaਮਹਾਰਾਸ਼ਟਰ ਅਦਾਲਤ ਨੇ ਬਦਲਾਪੁਰ ਬਲਾਤਕਾਰ ਮਾਮਲੇ ਦੇ ਮੁਲਜ਼ਮ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆBunty27/08/2024 by Bunty27/08/20240110 ਠਾਣੇ (ਮਹਾਰਾਸ਼ਟਰ) – ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਕਲਿਆਣ ਅਦਾਲਤ ਨੇ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮਹਾਰਾਸ਼ਟਰ ਦੇ ਬਦਲਾਪੁਰ
Indiaਜੰਮੂ ਕਸ਼ਮੀਰ ਚੋਣਾਂ: ਐਨਸੀ ਤੇ ਕਾਂਗਰਸ ਵਿਚਾਲੇ ਸੀਟਾਂ ਬਾਰੇ ਮਤਭੇਦ, ਦੋਵਾਂ ਪਾਰਟੀਆਂ ਦੇ ਆਗੂ ਕਰ ਰਹੇ ਨੇ ਮੀਟਿੰਗBunty27/08/2024 by Bunty27/08/20240112 ਸ੍ਰੀਨਗਰ – ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਮਤਭੇਦਾਂ ਨੂੰ ਸੁਲਝਾਉਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਨੈਸ਼ਨਲ ਕਾਨਫਰੰਸ ਦੇ ਆਗੂਆਂ
Indiaਕੇਂਦਰ ਨੇ ਲੱਦਾਖ ’ਚ ਬਣਾਏ 5 ਨਵੇਂ ਜ਼ਿਲ੍ਹੇBunty27/08/2024 by Bunty27/08/20240112 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ
Indiaਭਾਜਪਾ ਨੇ ਜੰਮੂ-ਕਸ਼ਮੀਰ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਸੂਚੀ ਕੁੱਝ ਘੰਟਿਆਂ ਮਗਰੋਂ ਵਾਪਸ ਲੈਣ ਬਾਅਦ 16 ਉਮੀਦਵਾਰ ਐਲਾਨੇBunty27/08/2024 by Bunty27/08/20240107 ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ। ਪਾਰਟੀ ਨੇ ਕਿਹਾ
Bollywoodਕਿਸਾਨ ਅੰਦੋਲਨ ’ਤੇ ਕੰਗਨਾ ਦੇ ਬਿਆਨ ਤੋਂ ਨਾਰਾਜ਼ ਭਾਜਪਾ, ਦਿੱਤੀ ਚੁੱਪ ਰਹਿਣ ਦੀ ਨਸੀਹਤBunty27/08/2024 by Bunty27/08/20240100 ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਨੌਤ ਦੇ ਉਸ ਬਿਆਨ ’ਤੇ ਅਸਹਿਮਤੀ ਜਤਾਉਂਦੇ ਹੋਏ ਕਿਨਾਰਾ ਕਰ
Indiaਤਾਮਿਲਨਾਡੂ ਜਾ ਰਹੇ ਕਿਸਾਨ ਆਗੂਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆBunty27/08/2024 by Bunty27/08/20240113 ਨਵੀਂ ਦਿੱਲੀ – ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਤਿਰੂਚੁਰਾਪੱਲੀ ਅਤੇ ਪੂਡੀਚੇਰੀ ‘ਚ ਹੋ ਰਹੀ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂਆਂ ਨੂੰ ਦਿੱਲੀ