Punjabਕਸਬਾ ਅਟਾਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆBunty25/08/2024 by Bunty25/08/20240190 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ
Punjab-ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭBunty25/08/2024 by Bunty25/08/20240150 ਪਠਾਨਕੋਟ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ
Punjabਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓBunty25/08/2024 by Bunty25/08/20240172 ਚੰਡੀਗੜ੍ਹ – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਉਨ੍ਹਾਂ
Punjabਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰBunty25/08/2024 by Bunty25/08/20240119 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ
Punjabਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ‘ਤੇ ‘ਆਪ’ ਨੇ ਵਿਰੋਧੀ ਧਿਰ ਨੂੰ ਘੇਰਿਆ, ਕਿਹਾ-ਪਰਿਵਾਰਕ ਝਗੜੇ ‘ਤੇ ਕਰ ਰਿਹਾ ਰਾਜਨੀਤੀBunty25/08/2024 by Bunty25/08/2024081 ਚੰਡੀਗੜ੍ਹ – ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਵਿਰੋਧੀ
Punjabਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟBunty25/08/2024 by Bunty25/08/2024086 ਚੰਡੀਗੜ੍ਹ – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ
Indiaਦੋਸ਼ੀ ਸੰਜੇ ਰਾਏ ਨੂੰ ਸਿਆਲਦਾਹ ਕਰੋਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆBunty24/08/2024 by Bunty24/08/20240125 ਨਵੀਂ ਦਿੱਲੀ – ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਦੀ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਸੰਜੇ ਰਾਏ ਨੂੰ 14 ਦਿਨਾਂ ਲਈ
Indiaਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਜ਼ਬਤ ਕਰਨ ਦਾ ਮਾਮਲਾ ਕਤਰ ਪੁਲਿਸ ਨੇ ਇੱਕ ਸਰੂਪ ਕੀਤਾ ਵਾਪਸ, ਦੂਜਾ ਮਰਿਯਾਦਾ ਅਨੁਸਾਰ ਰੱਖਣ ਦਾ ਦਿੱਤਾ ਭਰੋਸਾBunty24/08/2024 by Bunty24/08/2024099 ਨਵੀਂ ਦਿੱਲੀ – ਕਤਰ ਦੀ ਰਾਜਧਾਨੀ ਦੋਹਾ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 2 ਪਾਵਨ ਸਰੂਪਾਂ ਵਿੱਚੋਂ ਇੱਕ ਸਰੂਪ ਨੂੰ
Indiaਸੀ.ਬੀ.ਆਈ. ਨੂੰ ਕੇਜਰੀਵਾਲ ’ਤੇ ਕੇਸ ਚਲਾਉਣ ਦੀ ਮਿਲੀ ਇਜਾਜ਼ਤBunty24/08/2024 by Bunty24/08/20240101 ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਇੱਕ
Indiaਅਫ਼ਗਾਨਿਸਤਾਨ ਦੇ ਤਾਲਿਬਾਨ ਸ਼ਾਸਕਾਂ ਨੇ ਜਨਤਕ ਤੌਰ ’ਤੇ ਔਰਤਾਂ ਦੇ ਬੋਲਣ ’ਤੇ ਲਗਾਈ ਪਾਬੰਦੀBunty24/08/2024 by Bunty24/08/20240163 ਇਸਲਾਮਾਬਾਦ – ਅਫਗਾਨਿਸਤਾਨ ਦੇ ਤਾਲਿਬਾਨ ਸ਼ਾਸਕਾਂ ਨੇ ਨਵੇਂ ਕਾਨੂੰਨਾਂ ਤਹਿਤ ਔਰਤਾਂ ਨੂੰ ਜਨਤਕ ਤੌਰ ’ਤੇ ਬੋਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਨਵੇਂ ਕਾਨੂੰਨ ਦੇ ਤਹਿਤ