Indiaਵਿਦੇਸ਼ ਬੈਠੇ ਗੈਂਗਸਟਰਾਂ ਦੀਆਂ ਕਾਲਾਂ ਕਾਰਨ ਦਿੱਲੀ ਦੇ ਕਾਰੋਬਾਰੀਆਂ ਦੀ ਉੱਡੀ ਨੀਂਦBunty24/08/2024 by Bunty24/08/20240142 ਨਵੀਂ ਦਿੱਲੀ – ਵਿਦੇਸ਼ਾਂ ’ਚ ਬੈਠੇ ਗੈਂਗਸਟਰ ਜ਼ਬਰਨ ਵਸੂਲੀ ਕਰਨ ਲਈ ਦਿੱਲੀ ਦੇ ਕਾਰੋਬਾਰੀਆਂ ਨੂੰ ਕਾਲ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਰਾਤਾਂ ਦੀ
Indiaਕਾਠਮੰਡੂ ਬੱਸ ਹਾਦਸੇ ਵਿਚ ਹੁਣ ਤੱਕ 27 ਮੌਤਾਂ, ਮਹਾਰਾਸ਼ਟਰ ਤੋਂ ਨੇਪਾਲ ਘੁੰਮਣ ਗਿਆ ਸੀ 104 ਲੋਕਾਂ ਦਾ ਗਰੁੱਪBunty24/08/2024 by Bunty24/08/20240145 ਕਾਠਮੰਡੂ – ਨੇਪਾਲ ਦੇ ਤਾਨਾਹੁਨ ਜ਼ਿਲ੍ਹੇ ਦੇ ਆਇਨਾ ਪਹਾੜਾ ਵਿੱਚ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ। ਇੱਕ ਭਾਰਤੀ ਸੈਲਾਨੀ ਬੱਸ ਹਾਈਵੇਅ ਤੋਂ ਕਰੀਬ 150 ਮੀਟਰ ਹੇਠਾਂ
Internationalਭਾਰਤ ਅਤੇ ਯੂਕ੍ਰੇਨ ਨੇ ਚਾਰ ਸਮਝੌਤਿਆਂ ਤੇ ਕੀਤੇ ਦਸਤਖ਼ਤBunty24/08/2024 by Bunty24/08/20240100 ਕੀਵ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਵਿਚਾਲੇ ਗੱਲਬਾਤ ਤੋਂ ਬਾਅਦ ਭਾਰਤ ਅਤੇ ਯੂਕ੍ਰੇਨ ਨੇ ਸ਼ੁੱਕਰਵਾਰ ਨੂੰ ਚਾਰ ਸਮਝੌਤਿਆਂ ’ਤੇ ਦਸਤਖ਼ਤ ਕੀਤੇ।
Indiaਨੈਕਾਂ ਤੇ ਕਾਂਗਰਸ ਵਿਚਾਲੇ ਜ਼ਿਆਦਾਤਰ ਸੀਟਾਂ ਦੀ ਵੰਡ ਤੇ ਬਣੀ ਸਹਿਮਤੀ : ਉਮਰ ਅਬਦੁੱਲਾBunty24/08/2024 by Bunty24/08/2024090 ਸ਼੍ਰੀਨਗਰ – ਨੈਸ਼ਨਲ ਕਾਨਫਰੰਸ (ਨੈਕਾਂ) ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਦੇ ਜ਼ਿਆਦਾਤਰ ਵਿਧਾਨ ਸਭਾ ਖੇਤਰਾਂ ਨੂੰ ਲੈ ਕੇ
Punjabਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰੋਮੀ ਦਾ 14 ਦਿਨ ਦਾ ਜੁਡੀਸ਼ਲ ਰਿਮਾਂਡBunty24/08/2024 by Bunty24/08/2024095 ਚੰਡੀਗੜ – ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਅੱਜ ਤੜਕੇ 3 ਵਜੇ ਨਾਭਾ ਲਿਆਂਦਾ ਗਿਆ ਅਤੇ
Indiaਸਾਂਸਦ ਵਿਕਰਮਜੀਤ ਸਾਹਨੀ ਨੇ ਕਤਰ ਦੇ ਅਧਿਕਾਰੀਆਂ ਕੋਲ ਰੱਖੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਅਪੀਲBunty24/08/2024 by Bunty24/08/2024097 ਨਵੀਂ ਦਿੱਲੀ – ਸਾਂਸਦ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਤਰ ਵਿੱਚ ਸਿੱਖ ਭਾਈਚਾਰੇ ਦੇ ਸਾਹਮਣੇ ਆ ਰਹੀ ਵਿਕਟ ਸਥਿਤੀ ਬਾਰੇ ਇੱਕ ਗੰਭੀਰ ਅਪੀਲ ਜਾਰੀ ਹੈ।
Internationalਸੁਨੀਤਾ ਸਣੇ ਦੋ ਪੁਲਾੜ ਯਾਤਰੀਆਂ ਨੂੰ ਵਾਪਸ ਲਿਆਉਣ ਬਾਰੇ ਨਾਸਾ ਕਰੇਗਾ ਸ਼ਨਿਚਰਵਾਰ ਨੂੰ ਫ਼ੈਸਲਾBunty24/08/2024 by Bunty24/08/2024079 ਕੇਪ ਕੈਨਵਰਲ – ਅਮਰੀਕਾ ਦੀ ਪੁਲਾੜ ਏਜੰਸੀ ‘ਨੈਸ਼ਨਲ ਐਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ’ (ਨਾਸਾ) ਇਸ ਹਫਤੇ ਦੇ ਅੰਤ ਵਿੱਚ ਫੈਸਲਾ ਕਰੇਗੀ ਕਿ ਕੀ ਬੋਇੰਗ ਦੇ ਨਵੇਂ
Internationalਕਮਲਾ ਹੈਰਿਸ ਨੇ ਅਧਿਕਾਰਤ ਤੌਰ ਤੇ ਡੈਮੋਕ੍ਰੇਟਿਕ ਪਾਰਟੀ ਦੀ ਨਾਮਜ਼ਦਗੀ ਨੂੰ ਕੀਤਾ ਸਵੀਕਾਰBunty24/08/2024 by Bunty24/08/2024099 ਵਾਸ਼ਿੰਗਟਨ – ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਧਿਕਾਰਤ ਤੌਰ ‘ਤੇ ਡੈਮੋਕ੍ਰੇਟਿਕ ਪਾਰਟੀ ਦੀ ਨਾਮਜ਼ਦਗੀ ਨੂੰ ਸਵੀਕਾਰ ਕਰ ਲਿਆ ਹੈ। ਅਮਰੀਕੀ ਰਾਸ਼ਟਰਪਤੀ ਦੀ ਚੋਣ
Internationalਭਾਰਤੀ-ਅਮਰੀਕੀਆਂ ਨੇ ਕਮਲਾ ਹੈਰਿਸ ਦੀ ਮੁਹਿੰਮ ਲਈ ‘ਦਿ ਦੇਸੀ ਪ੍ਰੈਜ਼ੀਡੈਂਟ’ਲਾਂਚ ਕੀਤੀ ਵੈੱਬਸਾਈਟBunty24/08/2024 by Bunty24/08/2024089 ਸ਼ਿਕਾਗੋ (ਭਾਸ਼ਾ) – ਡੈਮੋਕ੍ਰੇਟਿਕ ਪਾਰਟੀ ਵਲੋਂ ਕਮਲਾ ਹੈਰਿਸ ਨੂੰ ਅਮਰੀਕੀ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੋਂ ਉਤਸ਼ਾਹਿਤ ਭਾਰਤੀ-ਅਮਰੀਕੀਆਂ ਦੇ ਇਕ ਸਮੂਹ ਨੇ ਉਪ ਰਾਸ਼ਟਰਪਤੀ
Internationalਅਮਰੀਕਾ ਯੂਕਰੇਨ ਨੂੰ 12.5 ਕਰੋੜ ਡਾਲਰ ਦੀ ਨਵੀਂ ਫੌਜੀ ਸਹਾਇਤਾ ਭੇਜੇਗਾ : ਅਧਿਕਾਰੀBunty24/08/2024 by Bunty24/08/2024092 ਵਾਸ਼ਿੰਗਟਨ – ਰਾਸ਼ਟਰਪਤੀ ਜੋਅ ਬਿਡੇਨ ਦਾ ਪ੍ਰਸ਼ਾਸਨ ਯੂਕਰੇਨ ਨੂੰ ਲਗਭਗ 125 ਮਿਲੀਅਨ ਡਾਲਰ ਦੀ ਨਵੀਂ ਫੌਜੀ ਸਹਾਇਤਾ ਭੇਜੇਗਾ। ਅਮਰੀਕੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕੀ