Internationalਅਮਰੀਕਾ ਚ ਕੋਵਿਡ-19 ਟੀਕਿਆਂ ਦੀ ਸੰਕਟਕਾਲੀਨ ਵਰਤੋਂ ਨੂੰ ਮਨਜ਼ੂਰੀBunty24/08/2024 by Bunty24/08/20240105 ਲਾਸ ਏਂਜਲਸ – ਯੂ.ਐੱਸ. ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ. ਡੀ. ਏ.) ਨੇ ਵਰਤਮਾਨ ਵਿੱਚ ਫੈਲ ਰਹੇ ਰੂਪਾਂ ਤੋਂ ਬਿਹਤਰ ਸੁਰੱਖਿਆ ਲਈ ਨਵੇਂ ਐਮ.ਆਰ.ਐਨ.ਏ ਕੋਵਿਡ-19 ਟੀਕਿਆਂ
Internationalਭੂਚਾਲ ਦੇ ਝਟਕਿਆਂ ਨਾਲ ਕੰਬਿਆ ਸਿਡਨੀ, ਸਕੂਲ ਕਰਵਾਏ ਖਾਲੀBunty24/08/2024 by Bunty24/08/2024094 ਸਿਡਨੀ – ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ ਸ਼ੁੱਕਰਵਾਰ ਨੂੰ 4.8 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਬਿਜਲੀ ਬੰਦ ਹੋ ਗਈ, ਮਾਮੂਲੀ ਨੁਕਸਾਨ ਹੋਇਆ
Sportਮੁੰਬਈ ਹਾਫ ਮੈਰਾਥਨ ਨੂੰ ਹਰੀ ਝੰਡੀ ਦਿਖਾਉਣਗੇ ਤੇਂਦੁਲਕਰ, 20,000 ਪ੍ਰਤੀਭਾਗੀ ਲੈਣਗੇ ਹਿੱਸਾBunty24/08/202424/08/2024 by Bunty24/08/202424/08/20240129 ਮੁੰਬਈ — ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਐਤਵਾਰ ਨੂੰ ਇੱਥੇ ਮੁੰਬਈ ਹਾਫ ਮੈਰਾਥਨ ਨੂੰ ਹਰੀ ਝੰਡੀ ਦਿਖਾਉਣਗੇ, ਜਿਸ ‘ਚ 6,000 ਤੋਂ ਜ਼ਿਆਦਾ ਮਹਿਲਾਵਾਂ ਸਮੇਤ ਲਗਭਗ 20,000
Bollywoodਆਸ਼ਾ ਪਾਰੇਖ ਨੂੰ ਮਿਲਿਆ ‘ਰਾਜ ਕਪੂਰ ਲਾਈਫਟਾਈਮ ਅਚੀਵਮੈਂਟ’ ਐਵਾਰਡBunty24/08/202424/08/2024 by Bunty24/08/202424/08/20240104 ਮੁੰਬਈ – ‘ਕਟੀ ਪਤੰਗ’ ਅਤੇ ‘ਤੀਸਰੀ ਮੰਜ਼ਿਲ’ ਵਰਗੀਆਂ ਸਫਲ ਹਿੰਦੀ ਫਿਲਮਾਂ ਵਿਚ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਅਦਾਕਾਰਾ ਆਸ਼ਾ ਪਾਰੇਖ ਨੂੰ ਮਹਾਰਾਸ਼ਟਰ ਸਰਕਾਰ ਦੇ
Internationalਬੰਗਲਾਦੇਸ਼ ਚ ਹੜ੍ਹ ਕਾਰਨ 13 ਲੋਕਾਂ ਦੀ ਮੌਤ, 40 ਲੱਖ ਤੋਂ ਵੱਧ ਲੋਕ ਪ੍ਰਭਾਵਿਤBunty24/08/2024 by Bunty24/08/20240115 ਢਾਕਾ – ਬੰਗਲਾਦੇਸ਼ ਦੇ ਕੁਝ ਹਿੱਸਿਆਂ ਵਿਚ ਹੜ੍ਹ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ 40 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।
Punjabਐਨ ਜੀ ਟੀ ਵਾਤਾਵਰਣ ਕਾਨੂੰਨਾਂ ਦੀ ਪਾਲਣਾ ਨਾ ਕਰਨ ਲਈ ਆਮ ਆਦਮੀ ਪਾਰਟੀ ਨੂੰ ਜ਼ੁਰਮਾਨਾ ਲਗਾਵੇ: ਸੁਖਬੀਰ ਸਿੰਘ ਬਾਦਲBunty24/08/2024 by Bunty24/08/20240102 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੌਮੀ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੂੰ ਅਪੀਲ ਕੀਤੀ ਕਿ ਉਹ ਹਦਾਇਤ
Bollywoodਸਰਕਾਰ ਕੰਗਨਾ ਰਣੌਤ ਵੱਲੋਂ ਐਮਰਜੈਂਸੀ ਫਿਲਮ ਰਾਹੀਂ ਕੀਤੀ ਗਈ ਹਰਕਤ ਲਈ ਉਸ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਕਰੇ ਦਰਜ . ਗਿਆਨੀ ਰਾਮ ਸਿੰਘBunty24/08/2024 by Bunty24/08/20240160 ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਐਮਰਜੈਂਸੀ’’ਫਿਲਮ ਚ ਸਿੱਖਾਂ ਨੂੰ ਗ਼ਲਤ ਢੰਗ ਨਾਲ
Punjabਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰBunty24/08/2024 by Bunty24/08/20240148 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ
Punjabਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀBunty24/08/2024 by Bunty24/08/20240148 ਮੋਗਾ – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ
Punjabਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ – ਲੋਕ ਨਿਰਮਾਣ ਮੰਤਰੀ ਪੰਜਾਬBunty24/08/2024 by Bunty24/08/20240149 ਮੋਗਾ – ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ