ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ
ਚੰਡੀਗੜ੍ਹ – ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ
