Punjabਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘBunty21/08/2024 by Bunty21/08/20240107 ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ
Indiaਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆBunty21/08/2024 by Bunty21/08/20240108 ਨਾਂਦੇੜ (ਮਹਾਰਾਸ਼ਟਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ
Punjab30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅBunty21/08/2024 by Bunty21/08/20240269 ਪਠਾਨਕੋਟ – ਧਾਰ ਬਲਾਕ ਵਿੱਚ ਜੰਗਲਾਂ ਦਾ ਵਿਸਥਾਰ ਕਰਨ ਅਤੇ ਜੰਗਲਾਂ ਦੀ ਸੁਰੱਖਿਆ ਲਈ ਵਣ ਵਿਭਾਗ ਵੱਲੋਂ ਕਈ ਯਤਨ ਜਾਰੀ ਹਨ, ਜਿਸ ਤਹਿਤ ਸ਼ਾਹਪੁਰ ਕੰਡੀ
Articlesਕੀ ਕ੍ਰਿਕਟ ਦੇਸ਼ ਵਿੱਚ ਹੋਰ ਖੇਡਾਂ ਨੂੰ ਵਧਣ-ਫੁੱਲਣ ਨਹੀਂ ਦੇ ਰਹੀ ?admin20/08/2024 by admin20/08/20240134 ਦੂਜੀਆਂ ਖੇਡਾਂ ਵਿੱਚ ਮੀਡੀਆ ਅਤੇ ਲੋਕਾਂ ਦਾ ਧਿਆਨ ਘੱਟ ਹੈ। ਕ੍ਰਿਕਟ ‘ਤੇ ਬਹੁਤ ਜ਼ਿਆਦਾ ਮੀਡੀਆ ਫੋਕਸ ਹੋਰ ਖੇਡਾਂ ਨੂੰ ਹਾਸ਼ੀਏ ‘ਤੇ ਪਹੁੰਚਾਉਂਦਾ ਹੈ, ਉਨ੍ਹਾਂ ਦੀ
Bollywoodਖੁਸ਼ੀ ਕਪੂਰ ਨੇ ਸਰਜਰੀ ਨਾਲ ਬਦਲਿਆ ਲੁੱਕ, ਅਦਾਕਾਰਾ ਨੇ ਖ਼ੁਦ ਦੱਸੀ ਸੱਚਾਈBunty20/08/2024 by Bunty20/08/20240112 ਮੁੰਬਈ – ਬੋਨੀ ਕਪੂਰ ਅਤੇ ਮਰਹੂਮ ਅਦਾਕਾਰਾ ਸ਼੍ਰੀਦੇਵੀ ਦੀ ਛੋਟੀ ਧੀ ਖੁਸ਼ੀ ਕਪੂਰ ਨੇ ਪਿਛਲੇ ਸਾਲ ਨੈੱਟਫਲਿਕਸ ਦੀ ਦਿ ਆਰਚੀਜ਼ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ
Indiaਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗBunty20/08/2024 by Bunty20/08/20240115 ਚੰਡੀਗੜ੍ਹ – ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ
Indiaਜੰਮੂ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀ ਹਮਲੇ ਕਾਰਨ ਸੀਆਰੀਪੀਐੱਫ ਦਾ ਇੰਸਪੈਕਟਰ ਸ਼ਹੀਦBunty20/08/2024 by Bunty20/08/20240111 ਜੰਮੂ – ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ’ਤੇ ਗੋਲੀਬਾਰੀ ਕਰਨ ’ਤੇ ਸੀਆਰਪੀਐੱਫ ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ
Indiaਟ੍ਰੇਨੀ ਡਾਕਟਰ ‘ਤੇ ਹੋਏ ਅੱਤਿਆਚਾਰ ਦੀ ਪੋਸਟਮਾਰਟਮ ਰਿਪੋਰਟ ਡਰਾ ਦੇਵੇਗੀBunty20/08/2024 by Bunty20/08/20240110 ਕੋਲਕਾਤਾ – ਕੋਲਕਾਤਾ ਦੇ ਆਰਜੀ ਕਰ ਹਸਪਤਾਲ ‘ਚ ’ਚ ਟ੍ਰੇਨੀ ਡਾਕਟਰ ‘ਤੇ ਹੋਏ ਅੱਤਿਆਚਾਰ ਨੂੰ ਲੈ ਕੇ ਦੇਸ਼ ਭਰ ‘ਚ ਰੋਸ ਹੈ। ਹਰ ਕੋਈ ਦੋਸ਼ੀ
Internationalਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਖਿਲਾਫ਼ ਕਤਲ ਦਾ ਇਕ ਹੋਰ ਮਾਮਲਾ ਦਰਜBunty20/08/2024 by Bunty20/08/20240128 ਢਾਕਾ – ਬੰਗਲਾਦੇਸ਼ ’ਚ ਵਿਵਾਦਪੂਰਨ ਰਾਖਵਾਂਕਰਨ ਪ੍ਰਣਾਲੀ ਦੇ ਵਿਰੁਧ ਅੰਦੋਲਨ ਦੌਰਾਨ ਇਕ ਮੱਛੀ ਵਪਾਰੀ ਦੀ ਮੌਤ ਨੂੰ ਲੈ ਕੇ ਦੇਸ਼ ਤੋਂ ਬਾਹਰ ਰਹਿ ਰਹੀ ਸਾਬਕਾ
Indiaਕਰਨਾਟਕ ਦੇ ਮੁੱਖ ਮੰਤਰੀ ਹਾਈ ਕੋਰਟ ਪੁੱਜੇ, ਰਾਜਪਾਲ ਦਾ ਹੁਕਮ ਰੱਦ ਕਰਨ ਦੀ ਮੰਗBunty20/08/2024 by Bunty20/08/20240121 ਬੰਗਲੌਰ – ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅੱਜ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਰਾਜਪਾਲ