Punjabਮੈਂ ਪੰਜਾਬ ਨੂੰ ਬੁਲੰਦੀਆਂ ‘ਤੇ ਵੇਖਣਾ ਚਾਹੁੰਦਾ ਹਾਂ- ਮੁੱਖ ਮੰਤਰੀBunty20/08/2024 by Bunty20/08/20240112 ਬਾਬਾ ਬਕਾਲਾ – ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ
Sportਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦBunty20/08/2024 by Bunty20/08/20240166 ਚੰਡੀਗੜ੍ਹ – ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ
Articlesਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ਼ ਵਰਤਾਰਾ ਖ਼ਤਰਨਾਕadmin19/08/2024 by admin19/08/20240118 ਕੁਝ ਦਿਨ ਪਹਿਲਾਂ ਹੀ ਪੰਜਾਬ ਦੇ 37ਵੇਂ ਰਾਜਪਾਲ ਵਜੋਂ 79 ਸਾਲ ਦੀ ਉਮਰ ਦੇ ਗੁਲਾਬ ਚੰਦ ਕਟਾਰੀਆ ਨੇ ਚਾਰਜ ਲਿਆ ਹੈ। ਉਹ ਸਿੱਕੇ ਬੰਦ ਭਾਜਪਾ
Articlesਔਰਤਾਂ ਵਿਰੁੱਧ ਬੇਰਹਿਮ ਜਿਨਸੀ ਹਿੰਸਾ ਦਾ ਅੰਤ ਹੋਣਾ ਚਾਹੀਦਾ ਹੈ admin19/08/202419/08/2024 by admin19/08/202419/08/20240205 ਔਰਤਾਂ ਵਿਰੁੱਧ ਜਿਨਸੀ ਹਿੰਸਾ ਦੇ ਸੰਸਥਾਗਤ ਕਾਰਕ ਸੰਸਥਾਗਤ ਅਸਫਲਤਾਵਾਂ, ਜਿਸ ਵਿੱਚ ਘੱਟ-ਸਰੋਤ ਪੁਲਿਸ ਬਲ ਅਤੇ ਬੇਅਸਰ ਕਾਨੂੰਨ ਲਾਗੂ ਕਰਨਾ ਸ਼ਾਮਲ ਹੈ, ਔਰਤਾਂ ਵਿਰੁੱਧ ਹਿੰਸਾ ਦੇ
Articlesਵਹੁਟੀਆਂ ਵੇਚਣ ਵਾਲੇ ਫਰੰਗੀadmin19/08/202419/08/2024 by admin19/08/202419/08/20240339 17ਵੀਂ ਅਤੇ 19ਵੀਂ ਸਦੀ ਦੇ ਵਿਚਕਾਰ ਇੰਗਲੈਂਡ ਵਿੱਚ ਪਤਨੀ-ਵਿਕਰੀ (Wife Selling) ਨਾਮਕ ਇੱਕ ਅਜੀਬ ਅਤੇ ਦਿਲਚਸਪ ਰਿਵਾਜ ਹੁੰਦਾ ਸੀ, ਜਿਸਨੂੰ ਤਵਾਰੀਖ ਦੇ ਪੰਨਿਆਂ ਉੱਤੇ ਬਹੁਤ
Breaking NewsLatest NewsPunjabਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਛੁੱਟੀ ਦਾ ਐਲਾਨadmin19/08/202419/08/2024 by admin19/08/202419/08/20240284 ਸੰਗਰੂਰ – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ
Articlesਧਾਗੇ ਨਾਲ ਬੰਨ੍ਹੇ ‘ਰਕਸ਼ਾ ਬੰਧਨ’ ਦਾ ਅਰਥ ਸਮਝੋadmin19/08/202419/08/2024 by admin19/08/202419/08/20240186 ਰੱਖੜੀ ਦੇ ਤਿਉਹਾਰ ਦਾ ਮਤਲਬ ਸਿਰਫ਼ ਭੈਣ ਨੂੰ ਦੂਸਰਿਆਂ ਤੋਂ ਬਚਾਉਣਾ ਹੀ ਨਹੀਂ, ਸਗੋਂ ਉਸ ਦੇ ਹੱਕਾਂ ਅਤੇ ਸੁਪਨਿਆਂ ਦੀ ਰਾਖੀ ਕਰਨਾ ਵੀ ਵੀਰ ਦਾ
Bollywoodਬੌਲੀਵੁੱਡ ਦੇ ਖ਼ਾਨਾਂ’ ਦੀ ਫ਼ਿਲਮ ਦਾ ਨਿਰਦੇਸ਼ਨ ਕਰਨਾ ਚਾਹੁੰਦੀ ਹੈ ਕੰਗਨਾBunty19/08/2024 by Bunty19/08/20240123 ਮੁੰਬਈ – ਅਦਾਕਾਰਾ ਕੰਗਨਾ ਰਣੌਤ ਨੇ ਆਖਿਆ ਕਿ ਉਹ ਬੌਲੀਵੁੱਡ ਅਦਾਕਾਰ ਸ਼ਾਹੁਰਖ ਖ਼ਾਨ, ਸਲਮਾਨ ਖ਼ਾਨ ਅਤੇ ਆਮਿਰ ਖ਼ਾਨ ਦੀ ਤਿੱਕੜੀ ਨੂੰ ਇੱਕੋ ਫਿਲਮ ਵਿੱਚ ਦੇਖਣਾ
India188 ਪਾਕਿਸਤਾਨੀ ਹਿੰਦੂਆਂ ਨੂੰ ਮਿਲੀ ਭਾਰਤੀ ਨਾਗਰਿਕਤਾBunty19/08/2024 by Bunty19/08/20240125 ਅਹਿਮਦਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਤਹਿਤ 188 ਪਾਕਿਸਤਾਨੀ ਹਿੰਦੂਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ। ਇਸ ਦੌਰਾਨ
Indiaਕੋਲਕਾਤਾ ਰੇਪ-ਕਤਲ ਮਾਮਲਾ ਸੁਪਰੀਮ ਕੋਰਟ ਨੇ ਖ਼ੁਦ ਲਿਆ ਨੋਟਿਸ, ਸੀ.ਜੇ.ਆਈ. ਦੀ ਬੈਂਚ ’ਚ 20 ਅਗਸਤ ਨੂੰ ਹੋਵੇਗੀ ਸੁਣਵਾਈBunty19/08/2024 by Bunty19/08/20240132 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਐਤਵਾਰ ਨੂੰ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ