Indiaਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਦਿੱਲੀ ਪਹੁੰਚੇ, ਭਾਜਪਾ ’ਚ ਸ਼ਾਮਲ ਹੋਣ ਦੇ ਚਰਚੇBunty19/08/2024 by Bunty19/08/20240129 ਰਾਂਚੀ/ਜਮਸ਼ੇਦਪੁਰ – ਜੇਐੱਮਐੱਮ ਆਗੂ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਅੱਜ ਨਵੀਂ ਦਿੱਲੀ ਰਵਾਨਾ ਹੋ ਗਏ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ
Internationalਬੰਗਲਾਦੇਸ਼ ’ਚ ਸ਼ੇਖ ਹਸੀਨਾ ਖ਼ਿਲਾਫ਼ ਸਮੂਹਿਕ ਹੱਤਿਆ ਦੇ ਦੋਸ਼ ਵਿੱਚ ਮਾਮਲਾ ਦਰਜBunty19/08/2024 by Bunty19/08/20240124 ਢਾਕਾ – ਬੰਗਲਾਦੇਸ਼ ਦੀ ਇਕ ਅਦਾਲਤ ਵਿਚ ਐਤਵਾਰ ਨੂੰ ਬੇਦਖਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ 33 ਹੋਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਅਰਜ਼ੀ ਦਾਖ਼ਲ ਕੀਤੀ
Indiaਕੋਲਕਾਤਾ ਮਾਮਲਾ ਸਬੰਧੀ ਭਾਜਪਾ ਸਾਂਸਦ ਤੇ ਨਾਮੀ ਡਾਕਟਰਾਂ ਨੂੰ ਸੰਮਨ ਜਾਰੀBunty19/08/2024 by Bunty19/08/20240104 ਕੋਲਕਾਤਾ – ਕੋਲਕਾਤਾ ਪੁਲਿਸ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਲਾਕੇਟ ਚੈਟਰਜੀ ਅਤੇ ਦੋ ਨਾਮੀ ਡਾਕਟਰਾਂ ਨੂੰ ਕਥਿਤ ਤੌਰ ‘ਤੇ ਅਫਵਾਹਾਂ ਫੈਲਾਉਣ ਅਤੇ ਉਸ ਦੀ
Indiaਜਮੀਨ ਵੰਡ ਘੁਟਾਲਾ: ਸੀਨੀ. ਵਕੀਲ ਅਭਿਸ਼ੇਕ ਮਨੂੰ ਸਿੰਘਲੀ ਅਤੇ ਕਪਿਲ ਸਿੱਬਲ ਅੱਜ ਪੁੱਜਣਗੇ ਬੈਂਗਲੁਰੂBunty19/08/2024 by Bunty19/08/20240166 ਬੈਂਗਲੁਰੂ – ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਵੱਲੋਂ ਮੈਸੂਰ ਸ਼ਹਿਰੀ ਵਿਕਾਸ ਅਧਿਕਾਰ (ਐੱਮ.ਯੂ.ਡੀ.ਏ.) ਦੀ ਭੂਮੀ ਆਵਟਨ ਘਪਲੇ ’ਚ ਮੁੱਖ ਮੰਤਰੀ ਸਿੱਧਰਾਮਾਈਆ ਵਿਰੁੱਧ ਮੁਕੱਦਮਾ ਚਲਾਉਣ ਦੀ
Punjabਭਾਰਤ ਸਰਕਾਰ ਕਿਸਾਨਾਂ ਤੇ ਬਰਾਮਦਕਾਰਾਂ ਦੀ ਭਲਾਈ ਵਾਸਤੇ ਬਾਸਮਤੀ ਦੀ ਘੱਟੋ ਘੱਟ ਬਰਾਮਦ ਦਰ (ਐਮ ਈ ਪੀ) ਵਿਚ ਕਟੌਤੀ ਕਰੇ: ਸੁਖਬੀਰ ਸਿੰਘ ਬਾਦਲBunty19/08/2024 by Bunty19/08/20240210 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ
Sportਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ – ਮੁੱਖ ਮੰਤਰੀBunty19/08/2024 by Bunty19/08/20240204 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ
Punjabਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾBunty19/08/2024 by Bunty19/08/20240187 ਚੰਡੀਗੜ੍ਹ – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ
Punjabਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇBunty19/08/2024 by Bunty19/08/20240124 ਚੰਡੀਗੜ੍ਹ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ
Internationalਪੁਲਾੜ ਚ ਫਸੀ ਸੁਨੀਤਾ ਵਿਲੀਅਮਜ਼ ਨੂੰ ਹੋਈ ਗੰਭੀਰ ਬੀਮਾਰੀBunty19/08/2024 by Bunty19/08/20240129 ਨਿਊਯਾਰਕ – ਅਜੇ ਤੱਕ ਕੋਈ ਨਿਸ਼ਚਿਤ ਤਰੀਕ ਨਹੀਂ ਹੈ ਕਿ ਭਾਰਤੀ-ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਧਰਤੀ ‘ਤੇ ਕਦੋਂ
Internationalਬ੍ਰਾਜ਼ੀਲ ਵਿੱਚ ਆਪਣਾ ਕੰਮਕਾਜ ਬੰਦ ਕਰੇਗਾ ਐਕਸBunty19/08/2024 by Bunty19/08/20240117 ਸਾਓ ਪਾਉਲੋ – ਮੀਡੀਆ ਪਲੇਟਫਾਰਮ ਐਕਸ ਨੇ ਕਿਹਾ ਹੈ ਕਿ ਉਹ ਬ੍ਰਾਜ਼ੀਲ ਦੇ ਜੱਜ ਅਲੈਗਜ਼ੈਂਡਰ ਡੀ ਮੋਰੇਸ ਦੇ ਸੈਂਸਰਸ਼ਿਪ ਹੁਕਮਾਂ ਕਾਰਨ ਬ੍ਰਾਜ਼ੀਲ ਵਿੱਚ ਤੁਰੰਤ ਪ੍ਰਭਾਵ