Indiaਮਾਂਡਵੀਆ ਨੇ ਪੈਰਾਲੰਪਿਕ ਖੇਡਾਂ ਲਈ 84 ਮੈਂਬਰੀ ਭਾਰਤੀ ਦਲ ਨੂੰ ਦਿੱਤੀ ਵਿਦਾਈBunty17/08/2024 by Bunty17/08/20240111 ਨਵੀਂ ਦਿੱਲੀ – ਆਪਣੀ ਜ਼ਿੰਦਗੀ ਵਿਚ ਹਰ ਤਰ੍ਹਾਂ ਦੀਆਂ ਚੁਣੌਤੀਆਂ ਨੂੰ ਪਾਰ ਕਰ ਕੇ ਪੈਰਾਲੰਪਿਕ ਖੇਡਾਂ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀ ਇਕ ਵਾਰ
Indiaਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨBunty17/08/2024 by Bunty17/08/20240118 ਨਵੀਂ ਦਿੱਲੀ – ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ
Indiaਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇBunty17/08/2024 by Bunty17/08/2024093 ਮੁੰਬਈ – ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ
Indiaਕੋਲਕਾਤਾ ਦੇ ਮੈਡੀਕਲ ਕਾਲਜ ਤੇ ਹਸਪਤਾਲ ’ਚ ਭੰਨ-ਤੋੜ ਮਾਮਲੇ ਸਬੰਧੀ 19 ਗ੍ਰਿਫ਼ਤਾਰBunty17/08/2024 by Bunty17/08/20240114 ਕੋਲਕਾਤਾ – ਕੋਲਕਾਤਾ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭੰਨਤੋੜ ਅਤੇ ਹਿੰਸਾ ਦੇ ਸਬੰਧ ਵਿਚ ਹੁਣ ਤੱਕ
Indiaਯੂਨਸ ਨੇ ਮੋਦੀ ਨੂੰ ਫ਼ੋਨ ਕਰਕੇ ਬੰਗਲਾਦੇਸ਼ ’ਚ ਹਿੰਦੂਆਂ ਦੀ ਸੁਰੱਖਿਆ ਦਾ ਦਿੱਤਾ ਭਰੋਸਾBunty17/08/202417/08/2024 by Bunty17/08/202417/08/20240113 ਨਵੀਂ ਦਿੱਲੀ – ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ
Bollywoodਕੌਮੀ ਫ਼ਿਲਮ ਪੁਰਸਕਾਰਾਂ ਦਾ ਐਲਾਨBunty17/08/2024 by Bunty17/08/2024076 ਨਵੀਂ ਦਿੱਲੀ – ਸਰਕਾਰ ਨੇ ਅੱਜ 70ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ। ਨਿਤਿਆ ਮੈਨਨ ਨੂੰ ਤਿਰੂਚਿੱਤਰੰਬਲਮ ਤੇ ਮਾਨਸੀ ਪਾਰੇਖ ਨੂੰ ਕੱਛ ਐਕਸਪ੍ਰੈਸ ਲਈ
Indiaਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆBunty17/08/2024 by Bunty17/08/20240115 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਗਾਤਾਰ 11ਵੀਂ ਵਾਰ ਲਾਲ ਕਿਲ੍ਹੇ ਤੋਂ ਝੰਡਾ ਲਹਿਰਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ
Indiaਇਸਰੋ ਨੇ ‘ਅਰਥ ਆਬਜ਼ਰਵੇਸ਼ਨ ਸੈਟੇਲਾਈਟ’ ਈ.ਓ.ਐਸ.-8 ਸਫ਼ਲਤਾਪੂਰਵਕ ਦਾਗ਼ਿਆBunty17/08/2024 by Bunty17/08/20240111 ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼) – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਅਰਥ ਆਬਜ਼ਰਵੇਸ਼ਨ ਸੈਟੇਲਾਈਟ-8 (ਈਓਐੱਸ-8) ਲਾਂਚ
Indiaਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਅਦਾਲਤ 30 ਨੂੰ ਸੁਣਾ ਸਕਦੀ ਹੈ ਫ਼ੈਸਲਾBunty17/08/2024 by Bunty17/08/2024096 ਨਵੀਂ ਦਿੱਲੀ – 1984 ਦੇ ਸਿੱਖ ਨਸਲਕੁਸ਼ੀ ਮਾਮਲੇ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫੈਸਲਾ
Internationalਪਾਈਟੋਂਗਤਾਰਨ ਸਿ਼ਨਾਵਾਤਰਾ ਬਣੇ ਥਾਈਲੈਂਡ ਦੇ ਪ੍ਰਧਾਨ ਮੰਤਰੀBunty17/08/2024 by Bunty17/08/20240111 ਬੈਂਗਕੌਕ – ਥਾਈਲੈਂਡ ਵਿੱਚ ਸੰਸਦ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਪਾਈਟੋਂਗਤਾਰਨ ਸਿ਼ਨਾਵਾਤਰਾ ਨੂੰ ਚੁਣਿਆ ਹੈ। ਉਹ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸਿ਼ਨਾਵਾਤਰਾ ਦੀ ਬੇਟੀ ਹੈ।