BusinessIndiaਭਾਰਤ ਦਾ ਸੇਵਾਵਾਂ ਨਿਰਯਾਤ 14 ਪ੍ਰਤੀਸ਼ਤ ਵਧ ਕੇ 102 ਅਰਬ ਡਾਲਰ ਤੱਕ ਪੁੱਜਾ !admin07/10/202507/10/2025 by admin07/10/202507/10/20250150 ਭਾਰਤ ਦਾ ਸੇਵਾਵਾਂ ਨਿਰਯਾਤ ਵਿੱਤੀ ਸਾਲ 2025 ਵਿੱਚ 14 ਪ੍ਰਤੀਸ਼ਤ ਵਧ ਕੇ 102 ਅਰਬ ਡਾਲਰ ਤੱਕ ਪਹੁੰਚ ਗਿਆ ਹੈ। ਇਹ ਵਾਧਾ ਭਾਰਤ ਦੀ ਵਿਸ਼ਵਵਿਆਪੀ ਸੇਵਾਵਾਂ
ArticlesIndiaਬਿਹਾਰ ਵਿਧਾਨ ਸਭਾ ਚੋਣਾਂ 6 ਤੇ 11 ਨਵੰਬਰ ਨੂੰ : ਸਿਆਸੀ ਪਾਰਟੀਆਂ ਵਲੋਂ ਕਮਰਕੱਸੇ !admin07/10/202507/10/2025 by admin07/10/202507/10/20250122 ਭਾਰਤ ਦੇ ਚੋਣ ਕਮਿਸ਼ਨ ਨੇ ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ (38 ਐਸਸੀ, 2 ਐਸਟੀ ਰਾਖਵੀਆਂ) ਲਈ ਤਰੀਕਾਂ ਦਾ ਐਲਾਨ ਰਾਜ ਦਾ ਰਾਜਨੀਤਿਕ ਦ੍ਰਿਸ਼ ਗਰਮਾ
IndiaWomen's Worldਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ !admin07/10/2025 by admin07/10/20250136 ਭਾਰਤੀ ਟੀਮ ਨੇ ਮਹਿਲਾ ਵਨਡੇ ਮੈਚਾਂ ਵਿੱਚ ਪਾਕਿਸਤਾਨ ਉੱਤੇ ਲਗਾਤਾਰ 12ਵੀਂ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਹੁਣ ਤੱਕ ਪਾਕਿਸਤਾਨ ਵਿਰੁੱਧ ਇੱਕ ਵੀ ਵਨਡੇ ਨਹੀਂ
Australia & New ZealandWomen's WorldShining Lights Of Australia’s Early Childhood Sector Recognised !admin06/10/202506/10/2025 by admin06/10/202506/10/20250198 A kindergarten teacher from Victoria, a Queensland-based kindergarten, and a New South Wales-based preschool have been announced as the winners of the 2025 HESTA Early
Australia & New ZealandTravelMotorbike Crash Survivor Highlights Importance Of Protective Gear !admin06/10/2025 by admin06/10/20250130 Ryan Leitch, 21, was lucky to survive when he crashed his motorbike going around a bend on the way home from his basketball refereeing job.
Punjabਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀadmin06/10/2025 by admin06/10/20250212 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ-ਮੰਤਰੀ ਭਗਵੰਤ
Punjab“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !admin06/10/202506/10/2025 by admin06/10/202506/10/20250146 ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ
Punjabਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !admin06/10/202506/10/2025 by admin06/10/202506/10/20250179 ਚੰਡੀਗੜ੍ਹ – ਪੰਜਾਬ ਦੇ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ
Punjabਰਾਜਿੰਦਰ ਗੁਪਤਾ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ !admin06/10/202506/10/2025 by admin06/10/202506/10/20250174 ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ
PunjabSportਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ !admin06/10/2025 by admin06/10/20250197 ਚੰਡੀਗੜ੍ਹ – ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.)