IndiaPunjabਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾBunty12/08/2024 by Bunty12/08/20240164 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ
Indiaਹੜ੍ਹ ਚ ਰੂੜੀ ਇਨੋਵਾ ਗੱਡੀ 10 ਦੀ ਮੌਤ, 09 ਲਾਸ਼ਾਂ ਬਰਾਮਦ ਇਕ ਬਚਾਇਆBunty12/08/2024 by Bunty12/08/20240127 ਗੜ੍ਹਸ਼ੰਕਰ – ਅੱਜ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਹਿਮਾਚਲ ਸੀਮਾ ਤੇ ਵਸੇ ਜੈਜੋ ਦੋਆਬਾ ਦੇ ਬਾਹਰਵਾਰ ਚੋ ਵਿਚ ਆਏ ਹੜ੍ਹ ਵਿਚ ਇਕ
Indiaਨਵੀਂ ਰਿਪੋਰਟ ਨੇ ਫਿਰ ਮਚਾਈ ਸਨਸਨੀ ਹਿੰਡਨਬਰਗ ਵੱਲੋਂ ਲਾਏ ਦੋਸ਼ ਬੇਬੁਨਿਆਦ, ਸਾਡੇ ਵਿੱਤੀ ਅਸਾਸੇ ਖੁੱਲ੍ਹੀ ਕਿਤਾਬ ਵਾਂਗ: ਸੇਬੀ ਮੁਖੀBunty12/08/2024 by Bunty12/08/20240142 ਨਵੀਂ ਦਿੱਲੀ – ਕੈਪੀਟਲ ਮਾਰਕੀਟ ਰੈਗੂਲੇਟਰ ‘ਸੇਬੀ’ ਦੀ ਚੇਅਰਪਰਸਨ ਮਾਧਵੀ ਪੁਰੀ ਬੁੁਚ ਤੇ ਉਨ੍ਹਾਂ ਦੇ ਪਤੀ ਧਵਲ ਬੁਚ ਨੇ ਸ਼ਾਰਟ ਸੈੱਲਰ ਹਿੰਡਨਬਰਗ ਵੱਲੋਂ ਲਾਏ ਦੋਸ਼ਾਂ
Sportਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕBunty12/08/2024 by Bunty12/08/20240161 ਅੰਮ੍ਰਿਤਸਰ – ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ
Indiaਕਾਂਗਰਸ ਪ੍ਰਧਾਨ ਖੜਗੇ ਦਾ ਸੇਬੀ ਤੇ ਹਮਲਾ, ਬੋਲੇ- ਸਾਂਝੀ ਸੰਸਦੀ ਕਮੇਟੀ ਤੋਂ ਕਰਵਾਈ ਜਾਵੇ ਘਪਲੇ ਦੀ ਜਾਂਚBunty12/08/2024 by Bunty12/08/20240126 ਨਵੀਂ ਦਿੱਲੀ – ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਦੀ ਰਿਸਰਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਕੇ ਨੇ ਸੇਬੀ ’ਤੇ ਲੱਗੇ ਦੋਸ਼ਾਂ ਦੀ ਜਾਂਚ
Indiaਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਮੁਕਾਬਲਾ; ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਅਪਰੇਸ਼ਨ ਜਾਰੀBunty12/08/2024 by Bunty12/08/20240151 ਸ੍ਰੀਨਗਰ – ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲਾਂ ਵਿਚ ਐਤਵਾਰ ਵੱਡੇ ਤੜਕੇ ਮੁਕਾਬਲਾ ਹੋਣ ਦੀਆਂ ਰਿਪੋਰਟਾਂ ਹਨ। ਜਾਣਕਾਰੀ ਅਨੁਸਾਰ ਫੌਜ ਤੇ ਨੀਮ ਫੌਜੀ ਬਲਾਂ
Indiaਮਾਣਹਾਨੀ ਮਾਮਲਾ: ਸੰਮਨ ਵਿਰੁੱਧ ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈBunty12/08/2024 by Bunty12/08/20240143 ਨਵੀਂ ਦਿੱਲੀ – ਸੁਪਰੀਮ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਕ ਪਟੀਸ਼ਨ ’ਤੇ ਭਲਕੇ ਯਾਨੀ ਕਿ ਸੋਮਵਾਰ ਨੂੰ ਸੁਣਵਾਈ ਕਰ ਸਕਦਾ ਹੈ, ਜਿਸ ਵਿਚ ਉਨ੍ਹਾਂ
Indiaਸਾਬਕਾ ਵਿਦੇਸ਼ ਮੰਤਰੀ ਕੁੰਵਰ ਨਟਵਰ ਸਿੰਘ ਦਾ ਦੇਹਾਂਤBunty12/08/2024 by Bunty12/08/20240116 ਨਵੀਂ ਦਿੱਲੀ – ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਕੇ.ਨਟਵਰ ਸਿੰਘ(93) ਦਾ ਸ਼ਨਿੱਚਰਵਾਰ ਦੇਰ ਰਾਤ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਪਿਛਲੇ ਲੰਮੇ
Indiaਐਕਸ਼ਨ ਮੋਡ ’ਚ ਮਨੀਸ਼ ਸਿਸੋਦੀਆ, ‘ਆਪ’ ਆਗੂਆਂ ਦੀ ਸੱਦੀ ਮੀਟਿੰਗBunty12/08/2024 by Bunty12/08/20240143 ਨਵੀਂ ਦਿੱਲੀ – ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਹਾਲ
Breaking NewsIndiaਰਾਸ਼ਟਰਪਤੀ ਮੁਰਮੂ ਨੂੰ ਸਰਵਉੱਚ ਨਾਗਰਿਕ ਸਨਮਾਨ ਮਿਲਣਾ ਦੇਸ਼ ਲਈ ਮਾਣ ਦਾ ਪਲ: ਮੋਦੀBunty12/08/202414/08/2024 by Bunty12/08/202414/08/20240166 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਤਿਮੋਰ-ਲੇਸਟੇ ਦੇ ਸਰਵਉੱਚ ਨਾਗਰਿਕ ਸਨਮਾਨ ’ਗ੍ਰੈਂਡ-ਕਾਲਰ ਆਫ਼ ਦਿ ਆਰਡਰ