Punjabਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼Bunty10/08/2024 by Bunty10/08/20240118 ਚੰਡੀਗੜ੍ਹ – ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ
Punjabਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗBunty10/08/2024 by Bunty10/08/20240102 ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ
Punjabਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾBunty10/08/2024 by Bunty10/08/20240120 ਚੰਡੀਗੜ੍ਹ – ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ
Punjabਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈBunty10/08/2024 by Bunty10/08/2024094 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ,
Punjabਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨਾਲ ਮੁਲਾਕਾਤBunty10/08/2024 by Bunty10/08/20240106 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ
Sportਪੈਰਿਸ ਓਲੰਪਿਕ : ਹਾਕੀ ’ਚ ਭਾਰਤ ਦੀ ਇਤਿਹਾਸਕ ਜਿੱਤ, ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਕਾਂਸੀ ਤਮਗਾBunty09/08/2024 by Bunty09/08/20240104 ਪੈਰਿਸ – ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿਚ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਕਾਂਸੀ ਦੇ ਤਮਗੇ ਦੇ
Bollywoodਕਮਲ ਹਾਸਨ ਦੀ ਫ਼ਿਲਮ ‘ਇੰਡੀਅਨ-2’ ਡਿਜੀਟਲ ਰਿਲੀਜ਼ਿੰਗ ਲਈ ਤਿਆਰBunty09/08/2024 by Bunty09/08/20240121 ਮੁੰਬਈ – ਸੁਪਰਸਟਾਰ ਕਮਲ ਹਾਸਨ ਦੀ ਫ਼ਿਲਮ ਇੰਡੀਅਨ 2 ਪਿਛਲੇ ਮਹੀਨੇ ਜੁਲਾਈ ‘ਚ ਰਿਲੀਜ਼ ਹੋਈ ਸੀ। ਇਸ ਦਾ ਨਿਰਦੇਸ਼ਨ ਸ਼ੰਕਰ ਨੇ ਕੀਤਾ ਸੀ। ਕਮਲ ਹਾਸਨ
Indiaਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧੀBunty09/08/2024 by Bunty09/08/20240114 ਨਵੀਂ ਦਿੱਲੀ – ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਬਕਾਰੀ ਨੀਤੀ ਦੇ ਘਪਲੇ ਨਾਲ ਜੁੜੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 20
Indiaਫੋਗਾਟ ਦੇ ਮੁੱਦੇ ’ਤੇ ਰਾਜ ਸਭਾ ’ਚ ਹੰਗਾਮਾ, ਨਾਰਾਜ਼ ਧਨਖੜ ਨੇ ਕੁਝ ਸਮੇਂ ਲਈ ਛੱਡਿਆ ਸਦਨBunty09/08/202409/08/2024 by Bunty09/08/202409/08/20240131 ਨਵੀਂ ਦਿੱਲੀ – ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵੀਰਵਾਰ ਨੂੰ ਸਵੇਰ ਦੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਅਤੇ ਵਾਕਆਊਟ ਤੋਂ ਬਾਅਦ ਸਦਨ ਤੋਂ
Indiaਮੋਦੀ ਸ਼ਨੀਵਾਰ ਨੂੰ ਵਾਇਨਾਡ ਦੇ ਜ਼ਮੀਨ ਖਿਸਕਣ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾBunty09/08/2024 by Bunty09/08/2024098 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਕੇਰਲ ਦੇ ਵਾਇਨਾਡ ਦੇ ਜ਼ਮੀਨ ਖਿਸਕਣ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ