Internationalਬੰਗਲਾਦੇਸ਼ ਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਅਣਮਿੱਥੇ ਸਮੇਂ ਲਈ ਬੰਦBunty09/08/2024 by Bunty09/08/20240112 ਢਾਕਾ – ਬੰਗਲਾਦੇਸ਼ ਵਿੱਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰਾਂ (ਆਈ.ਵੀ.ਏ.ਸੀ) ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ‘ਢਾਕਾ ਟਿ੍ਰਬਿਊਨ’ ਮੁਤਾਬਕ ਵੀਰਵਾਰ ਨੂੰ ਆਈ.ਵੀ.ਏ.ਸੀ
Internationalਗੁੰਮਰਾਹਕੁੰਨ ਜਾਣਕਾਰੀ ਲਈ ਵੇਸਟਜੈੱਟ `ਤੇ ਮੁਕੱਦਮਾ ਦਰਜBunty09/08/2024 by Bunty09/08/2024093 ਟੋਰਾਂਟੋ – ਵੇਸਟਜੈੱਟ ਖਿਲਾਫ ਇੱਕ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਵਿੱਚ ਏਅਰਲਾਈਨ ਨੇ ਮੁਸਾਫਰਾਂ ਨੂੰ ਭੋਜਨ ਅਤੇ ਹੋਟਲ ਵਿੱਚ ਠਹਿਰਣ ਦੀ ਲੋੜ ਹੋਣ `ਤੇ
Sportਮੀਰਾਬਾਈ ਚਾਨੂ ਦਾ ਜਨਮਦਿਨ ‘ਤੇ ਟੁੱਟਿਆ ਸੁਪਨਾ!Bunty09/08/2024 by Bunty09/08/20240100 ਪੈਰਿਸ— ਪੈਰਿਸ ਓਲੰਪਿਕ 2024 ਦਾ 12ਵਾਂ ਦਿਨ ਭਾਰਤੀ ਐਥਲੀਟਾਂ ਲਈ ਕੁਝ ਖਾਸ ਨਹੀਂ ਸੀ। ਜਿੱਥੇ ਸਵੇਰੇ ਵਿਨੇਸ਼ ਫੋਗਾਟ ਦੇ ਅਯੋਗ ਹੋਣ ਦੀ ਖਬਰ ਸਾਹਮਣੇ ਆਈ,
Punjabਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਬਾਰੇ ਨਾ ਸਿਰਫ ਪੰਜਾਬੀਆਂ ਤੇ ਹਾਈ ਕੋਰਟ ਨੂੰ ਵੀ ਗੁੰਮਰਾਹ ਕਰਨ ਦਾ ਯਤਨ ਕੀਤਾ : ਬਿਕਰਮ ਸਿੰਘ ਮਜੀਠੀਆBunty09/08/202409/08/2024 by Bunty09/08/202409/08/2024096 ਪਟਿਆਲਾ – ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਤਰਨਾਕ
Punjabਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ਚੰਡੀਗੜ੍ਹBunty09/08/2024 by Bunty09/08/20240117 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ
Punjabਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈBunty09/08/2024 by Bunty09/08/2024086 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ
Punjabਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ*Bunty09/08/2024 by Bunty09/08/20240105 ਲੁਧਿਆਣਾ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ
Punjabਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਛਾਪੇਮਾਰੀ; 6.69 ਕਰੋੜ ਰੁਪਏ ਦੀ ਰਕਮ ਵਾਲੇ 24 ਬੈਂਕ ਖਾਤੇ ਫ੍ਰੀਜ਼Bunty09/08/2024 by Bunty09/08/20240106 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ਼.) ਨੇ ਡਰੱਗ ਇੰਸਪੈਕਟਰ
Punjabਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦBunty09/08/2024 by Bunty09/08/2024097 ਫਿਰੋਜ਼ਪੁਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ
Indiaਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤBunty09/08/2024 by Bunty09/08/20240102 ਨਵੀਂ ਦਿੱਲੀ – ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ