ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ
