Internationalਕਮਲਾ ਹੈਰਿਸ ਨੇ ਅਧਿਕਾਰਤ ਤੌਰ ‘ਤੇ ਰਾਸ਼ਟਰਪਤੀ ਲਈ ਡੈਮੋਕਰੇਟਿਕ ਨਾਮਜ਼ਦਗੀ ਕੀਤੀ ਪ੍ਰਾਪਤBunty04/08/2024 by Bunty04/08/20240114 ਵਾਸ਼ਿੰਗਟਨ, ਡੀ.ਸੀ – ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਚੋਣਾਂ ‘ਚ ਡੋਨਾਲਡ ਟਰੰਪ ਦੇ ਖਿਲਾਫ ਡੈਮੋਕ੍ਰੇਟਿਕ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। ਪਹਿਲੀ ਅਗਸਤ
Bollywoodਸਲਮਾਨ ਖ਼ਾਨ ਦੇ ਕਤਲ ਦੀ ਸਾਜ਼ਿਸ਼ ਚ ਮਾਮੇ ਦਾ ਹੱਥ, ਪੁਲਸ ਨੇ ਚਾਰਜਸ਼ੀਟ ਚ ਕੀਤਾ ਖੁਲਾਸਾBunty04/08/2024 by Bunty04/08/20240131 ਮੁੰਬਈ- ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ ਪਰ ਉਨ੍ਹਾਂ ਲਈ ਚਿੰਤਾਜਨਕ ਖਬਰਾਂ ਵੀ ਸਾਹਮਣੇ
Internationalਜਾਪਾਨ ਚ ਅਮਰੀਕੀ ਫੌਜ ਦਾ ਹੈਲੀਕਾਪਟਰ ਹੋ ਗਿਆ ਹਾਦਸਾਗ੍ਰਸਤBunty04/08/2024 by Bunty04/08/20240123 ਟੋਕੀਓ – ਜਾਪਾਨ ਦੇ ਕਾਨਾਗਾਵਾ ਪ੍ਰੀਫੈਕਚਰ ਵਿੱਚ ਸ਼ਨੀਵਾਰ ਨੂੰ ਇੱਕ ਅਮਰੀਕੀ ਫੌਜੀ ਹੈਲੀਕਾਪਟਰ ਝੋਨੇ ਦੇ ਖੇਤ ਵਿੱਚ ਹਾਦਸਾਗ੍ਰਸਤ ਹੋ ਗਿਆ। ਇਹ ਘਟਨਾ ਟੋਕੀਓ ਦੇ ਦੱਖਣ-ਪੱਛਮ
Internationalਬੰਗਲਾਦੇਸ਼ ਚ ਫਿਰ ਭੜਕਿਆ ਅੰਦੋਲਨ: 9 ਹਜ਼ਾਰ ਵਿਰੋਧੀ ਨੇਤਾਵਾਂ ਨੂੰ ਜੇਲ੍ਹ, ਸੋਸ਼ਲ ਮੀਡੀਆ ਤੇ ਵੀ ਲੱਗੀ ਪਾਬੰਦੀBunty04/08/2024 by Bunty04/08/20240103 ਢਾਕਾ – ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਹੋ ਗਏ। ਇਹ ਪ੍ਰਦਰਸ਼ਨ ਜੁਲਾਈ ਵਿੱਚ ਨੌਕਰੀਆਂ ਵਿੱਚ
Punjabਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲBunty04/08/2024 by Bunty04/08/20240101 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ
Punjabਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂBunty04/08/2024 by Bunty04/08/2024091 ਚੰਡੀਗਡ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਵਿਧਾਨ ਸਭਾ ਸਪੀਕਰਾਂ ਨੂੰ ਅਮਰੀਕਾ ‘ਚ
Punjabਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ ; ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ਰੋਕਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 91 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲBunty04/08/2024 by Bunty04/08/2024096 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ
Punjabਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂBunty04/08/2024 by Bunty04/08/20240102 ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ
Indiaਸਥਿਤੀ ਖ਼ਰਾਬ ਨਾ ਕਰਨ ਪੰਜਾਬ ਤੇ ਹਰਿਆਣਾ, ਸ਼ੰਭੂ ਸਰਹੱਦ ਦੇ ਅੰਦੋਲਨ ਨੂੰ ਲੈ ਕੇ ਕੋਰਟ ਨੇ ਕੀਤੀ ਟਿੱਪਣੀBunty03/08/2024 by Bunty03/08/2024089 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਸਣੇ ਆਪਣੀਆਂ ਮੰਗਾਂ ਨੂੰ ਲੈ ਕੇ
Indiaਘੁਸਪੈਠ ਨੂੰ ਰੋਕਣਾ ਸਿਰਫ਼ ਕੇਂਦਰ ਦੀ ਹੀ ਨਹੀਂ ਬਲਕਿ ਸਾਰਿਆਂ ਦੀ ਜ਼ਿੰਮੇਵਾਰੀ : ਮੁੱਖ ਮੰਤਰੀ ਹਿਮੰਤBunty03/08/2024 by Bunty03/08/20240110 ਜਮਸ਼ੇਦਪੁਰ – ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਘੁਸਪੈਠ ਨੂੰ ਰੋਕਣਾ ਸਿਰਫ ਕੇਂਦਰ ਸਰਕਾਰ ਦੀ ਨਹੀਂ ਬਲਕਿ ਸਾਰਿਆਂ ਦੀ