Internationalਹਮਾਸ ਮੁਖੀ ਦੀ ਮੌਤ ਤੇ ਭੜਕਿਆ ਤੁਰਕੀ! ਇਜ਼ਰਾਇਲ ਨੂੰ ਦੇ ਦਿੱਤੀ ਚਿਤਾਵਨੀBunty01/08/2024 by Bunty01/08/20240137 ਅੰਕਾਰਾ: ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦੀ ਬੁੱਧਵਾਰ ਤੜਕੇ ਤਹਿਰਾਨ ਸਥਿਤ ਉਨ੍ਹਾਂ ਦੇ ਅੱਡੇ ‘ਤੇ ਹੱਤਿਆ ਕਰ ਦਿੱਤੀ ਗਈ। ਹਮਾਸ ਨੇ ਇਸ ਕਤਲ ਲਈ ਇਜ਼ਰਾਈਲ
Internationalਰਾਸ਼ਟਰਪਤੀ ਦ੍ਰੋਪਦੀ ਮੁਰਮੂ 7 ਨੂੰ ਨਿਊਜ਼ੀਲੈਂਡ ਦੇ ਦੌਰੇ ਤੇ ਜਾਣਗੇBunty01/08/202401/08/2024 by Bunty01/08/202401/08/20240180 ਔਕਲੈਂਡ – ਭਾਰਤ ਨਿਊਜ਼ੀਲੈਂਡ ਦੇ ਦੁਵੱਲੇ ਸਬੰਧਾਂ ਦੇ ਉਤੇ ਇਕ ਵਾਰ ਉਚ ਪੱਧਰ ਦੀ ਗੱਲਬਾਤ ਨਿਊਜ਼ੀਲੈਂਡ ਦੀ ਰਾਜਧਾਨੀ ਵਲਿੰਗਟਨ ਅਤੇ ਔਕਲੈਂਡ ਵਿਖੇ ਹੋਣ ਜਾ ਰਹੀ
Punjabਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀBunty01/08/2024 by Bunty01/08/20240145 ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ
Punjabਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆBunty01/08/2024 by Bunty01/08/20240154 ਖੇੜੀ (ਸੁਨਾਮ) – ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjabਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀBunty01/08/2024 by Bunty01/08/20240123 ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ
Punjabਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗBunty01/08/2024 by Bunty01/08/20240130 ਚੰਡੀਗੜ੍ਹ – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ
Punjabਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰBunty01/08/2024 by Bunty01/08/20240141 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ
Articlesਸ਼ਹੀਦੀ ਦਿਵਸ ‘ਤੇ ਵਿਸ਼ੇਸ – ਆਓ ਜਾਣੀਏ ਸ਼ਹੀਦ ਊਧਮ ਸਿੰਘ ਬਾਰੇ admin30/07/202426/08/2024 by admin30/07/202426/08/20240200 ਸ਼ਹੀਦ ਊਧਮ ਸਿੰਘ ਦਾ ਜਨਮ ਕਦੋਂ ਹੋਇਆ ਸੀ?-26 ਦਸੰਬਰ 1899 ਈ. ਨੂੰ ਸ਼ਹੀਦ ਊਧਮ ਸਿੰਘ ਦਾ ਜਨਮ ਕਿੱਥੇ ਹੋਇਆ ਸੀ?-ਸੁਨਾਮ (ਸੰਗਰੂਰ) ਵਿਖੇ ਸ਼ਹੀਦ ਊਧਮ ਸਿੰਘ ਦੇ ਪਿਤਾ ਦਾ ਨਾਂ ਕੀ ਸੀ?-ਸ. ਚੂਹੜ ਸਿੰਘ(ਬਾਅਦ ਵਿੱਚ ਟਹਿਲ ਸਿੰਘ ਬਣ ਗਿਆ ਸੀ ) ਸ਼ਹੀਦ ਊਧਮ ਸਿੰਘ ਦੀ ਮਾਤਾ ਦਾ ਨਾਂ ਕੀ ਸੀ -ਮਾਤਾ ਹਰਨਾਮ ਕੌਰ ਸ਼ਹੀਦ ਊਧਮ ਸਿੰਘ ਦਾ ਪਹਿਲਾ ਨਾਂ ਕੀ ਸੀ?-ਸ਼ੇਰ ਸਿੰਘ ਸ਼ਹੀਦ ਊਧਮ ਸਿੰਘ ਦੇ ਵੱਡੇ ਭਰਾ ਦਾ ਨਾਂ ਕੀ ਸੀ?-ਮੁਕਤਾ ਸਿੰਘ ਉਨ੍ਹਾਂ ਦੇ ਵੱਡੇ ਭਰਾ ਮੁਕਤਾ ਸਿੰਘ ਕਿਸ ਨਾਂ ਨਾਲ ਪ੍ਰਸਿੱਧ ਹੋਏ? -ਸਾਧੂ ਸਿੰਘ ਨਾਲ ਸ਼ਹੀਦ ਊਧਮ ਸਿੰਘ ਨੇ ਦਸਵੀਂ ਕਦੋਂ ਪਾਸ ਕੀਤੀ ਸੀ? -1918 13 ਮਾਰਚ 1940 ਕੈਕਸਟਨ ਹਾਲ ਵਿਚ ਜਾਣ ਸਮੇਂ ਊਧਮ ਸਿੰਘ ਦੇ ਨਾਲ ਕੌਣ ਸੀ?-ਮੈਰੀ ਕਿੰਨ੍ਹੇ ਸਾਲ ਜਲ੍ਹਿਆਂਵਾਲਾ ਬਾਗ਼ ਅੰਮ੍ਰਿਤਸਰ ਦੀ ਘਟਨਾ, ਸ਼ਹੀਦ ਊਧਮ ਸਿੰਘ ਦੇ ਸੀਨੇ ਵਿਚ ਅੱਗ ਵਾਂਗ ਬਲਦੀ ਰਹੀ ਸੀ?-ਪੂਰੇ ਇੱਕੀ ਸਾਲ ਸ਼ਹੀਦ ਊਧਮ ਸਿੰਘ ਦੀ ਜ਼ਿੰਦਗੀ ਨੂੰ ਨਵਾਂ ਮੋੜ ਕਿਹੜੀ ਘਟਨਾ ਨੇ ਦਿੱਤਾ? -1919 ਈ. ਵਿੱਚ ਹੋਈ ਜਲ੍ਹਿਆਂਵਾਲਾ ਬਾਗ ਦੀ ਘਟਨਾ ਨੇ ਜਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੂੰ 23 ਮਾਰਚ 1931 ਈ. ਨੂੰ ਫਾਂਸੀ ਦਿੱਤੀ ਜਾ ਰਹੀ ਸੀ, ਤਾਂ ਸ਼ਹੀਦ ਊਧਮ ਸਿੰਘ ਕਿੱਥੇ ਸੀ?-ਉਹ ਉਸ ਜੇਲ੍ਹ ਵਿੱਚਕੈਦੀ ਸੀ ਸ਼ਹੀਦ ਊਧਮ ਸਿੰਘ ਨੇ 3 ਅਕਤੂਬਰ 1931 ਨੂੰ ਸੁਨਾਮ ਆਉਣ ਤੋਂ ਬਾਅਦ ਅੰਮ੍ਰਿਤਸਰ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਦੇ ਨਾਂ ਨਾਲ ਕਿਹੜੀ ਦੁਕਾਨਖੋਲ੍ਹੀ ਸੀ? -ਸਾਈਨ ਬੋਰਡ ਪੇਂਟ ਕਰਨ ਦੀ ਉਨ੍ਹਾਂ ਨੇ ਲੰਡਨ ਦੇ ਕੈਕਸਟਨ ਹਾਲ ਵਿੱਚ ਈਸਟ ਇੰਡੀਆ ਸੰਗਠਨ ਅਤੇ ਰਾਇਲ ਸੈਂਟਰਲ ਏਸ਼ੀਅਨ ਸੁਸਾਇਟੀ ਦੇ ਇਕੱਠ ਵਿੱਚ ਕਿਸ ਨੂੰ ਗੋਲੀ ਮਾਰੀਸੀ? -ਮਾਈਕਲ ਓਡਵਾਇਰ ਨੂੰ ਉਨ੍ਹਾਂ ਨੇ ਮਾਈਕਲ ਓਡਵਾਇਰ ਨੂੰ ਗੋਲੀ ਕਦੋਂ ਮਾਰੀ ਸੀ? -ਮਾਰਚ 1940 ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਦੋਂ ਪੁਲੀਸ ਇੰਸਪੈਕਟਰ ਨੇ ਸ਼ਹੀਦ ਊਧਮ ਸਿੰਘ ਨੂੰ ਪੁੱਛਿਆ, ‘‘ਕੀ ਉਹ ਅੰਗਰੇਜ਼ੀ ਸਮਝਦਾ ਹੈ ਤਾਂ ਸ਼ਹੀਦ ਊਧਮ ਸਿੰਘ ਨੇਕੀ ਜਵਾਬ ਦਿੱਤਾ ਸੀ?-ਸ਼ਹੀਦ ਊਧਮ ਸਿੰਘ ਨੇ ਮਾਣ ਨਾਲ ਕਿਹਾ ਸੀ “It is not
Indiaਅਸਾਮ ’ਚ ਪੁਲਿਸ ਨਾਲ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਢੇਰBunty18/07/2024 by Bunty18/07/20240259 ਸਿਲਚਰ – ਆਸਾਮ ਦੇ ਕਛਾਰ ਜ਼ਿਲ੍ਹੇ ’ਚ ਬੁੱਧਵਾਰ ਨੂੰ ਭਿਆਨਕ ਮੁਕਾਬਲੇ ’ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ
Indiaਆਬਕਾਰੀ ਨੀਤੀ ਮਾਮਲਾ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖ਼ਿਅਤBunty18/07/2024 by Bunty18/07/20240181 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ’ਚ ਸੀ.ਬੀ.ਆਈ. ਵਲੋਂ ਉਨ੍ਹਾਂ ਦੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਅਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ