Internationalਟਰੰਪ ਦੀ ਸੁਰੱਖਿਆ ’ਚ ਕਮੀ , ਸੀਕ੍ਰੇਟ ਸਰਵਿਸ ਦਾ ਡਾਇਰੈਕਟਰ ਕਿੰਬਰਲੀ ਚੀਟਲ ਤਲਬBunty16/07/2024 by Bunty16/07/20240124 ਵਾਸ਼ਿੰਗਟਨ – ਅਮਰੀਕੀ ਪ੍ਰਤੀਨਿਧੀ ਸਭਾ ਦੇ ਮੁੱਖ ਜਾਂਚ ਬੋਰਡ ਦੀ ਨਿਗਰਾਨ ਕਮੇਟੀ ਨੇ ਸਾਬਕਾ ਰਾਸ਼ਟਰਪਤੀਆਂ ਅਤੇ ਮੌਜੂਦਾ ਰਾਸ਼ਟਰਪਤੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਅਮਰੀਕੀ ਸੀਕ੍ਰੇਟ ਸਰਵਿਸ
Punjabਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦੇਸ਼ ਧ੍ਰੋਹ ਦੇ ਪਰਚੇ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸ੍ਰੀ ਗੰਗਾਨਗਰ ਦੇ ਪੁਲਿਸ ਮੁਖੀ ਨੂੰ ਪਰਚਾ ਰੱਦ ਕਰਨ ਲਈ ਸੌਂਪਿਆ ਪੱਤਰBunty16/07/2024 by Bunty16/07/20240133 ਅੰਮ੍ਰਿਤਸਰ – ਬੀਤੇ ਦਿਨੀਂ ਰਾਜਸਥਾਨ ਦੇ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਟਿੰਮਾ ਦੇ ਵਿਰੁੱਧ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੇ ਮਾਮਲੇ ਵਿੱਚ
Indiaਹਸਪਤਾਲ ਦੀ ਲਿਫ਼ਟ ਵਿੱਚ ਦੋ ਦਿਨਾਂ ਤੱਕ ਫਸਿਆ ਰਿਹਾ ਵਿਅਕਤੀ ਸਿਹਤ ਵਿਭਾਗ ਨੇਛੇ ਕਰਮਚਾਰੀ ਮੁਅੱਤਲ ਕੀਤਾBunty16/07/2024 by Bunty16/07/20240135 ਤਿਰੁਵੰਨਤਪੁਰਮ – ਇਥੋਂ ਦੇ ਹਸਪਤਾਲ ਵਿਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਲਾਜ ਕਰਵਾਉਣ ਆਇਆ ਕਰੀਬ 59 ਸਾਲਾਂ ਵਿਅਕਤੀ ਦੋ ਦਿਨਾਂ ਤੱਕ ਲਿਫ਼ਟ ਦੇ
Australia & New Zealandਅਮਰਿੰਦਰ ਬਾਜਵਾ ਆਸਟਰੇਲੀਅਨ ਡਿਫ਼ੈਂਸ ਕੋਰਸ ਲਈ ਧਾਰਮਕ ਮਾਮਲਿਆਂ ਲਈ ਗਠਤ ਕਮੇਟੀ ਦੇ ਸਲਾਹਕਾਰ ਬਣੇBunty16/07/2024 by Bunty16/07/20240363 ਕੈਨਬਰਾ – ਭਾਈਚਾਰਕ ਕਾਰਜਾਂ ਵਿਚ ਮੋਢੀ ਹੋ ਕੇ ਕੰਮ ਕਰਨ ਵਾਲੇ ਸਿਡਨੀ ਨਿਵਾਸੀ ਅਮਰਿੰਦਰ ਬਾਜਵਾ ਹੁਣ ਆਸਟਰੇਲੀਅਨ ਡਿਫ਼ੈਂਸ ਫ਼ੋਰਸ ਲਈ ਧਾਰਮਕ ਮਾਮਲਿਆਂ ਲਈ ਗਠਿਤ ਕਮੇਟੀ
Internationalਅਰਜਨਟੀਨਾ ਵਿਚ ਮਹਿੰਗਾਈ ਜੂਨ ਚ ਵਧੀBunty16/07/2024 by Bunty16/07/20240235 ਅਰਜਨਟੀਨਾ – ਅਰਜਨਟੀਨਾ ‘ਚ ਮਹਿੰਗਾਈ ‘ਚ ਗਿਰਾਵਟ ਦਾ 5 ਮਹੀਨਿਆਂ ਤੋਂ ਚਲਦਾ ਆ ਰਿਹਾ ਸਿਲਸਿਲਾ ਟੁੱਟ ਗਿਆ ਅਤੇ ਜੂਨ ‘ਚ ਕੀਮਤਾਂ ‘ਚ ਵਾਧਾ ਹੋਇਆ। ਅਧਿਕਾਰਕ
Sportਬੀ.ਸੀ.ਸੀ.ਆਈ ਲਿਖ ਕੇ ਦੱਸੇ ਕਿ ਭਾਰਤ ਸਰਕਾਰ ਨਹੀਂ ਦੇ ਰਹੀ ਪਾਕਿਸਤਾਨ ’ਚ ਖੇਡਣ ਦੀ ਇਜਾਜ਼ਤ;ਪੀ.ਸੀ.ਬੀ.Bunty16/07/2024 by Bunty16/07/20240268 ਕਰਾਚੀ – ਪਾਕਿਸਤਾਨ ਕ੍ਰਿਕਟ ਬੋਰਡ ਚਾਹੁੰਦਾ ਹੈ ਕਿ ਬੀ.ਸੀ.ਸੀ.ਆਈ. ਇਸ ਗੱਲ ਦਾ ਲਿਖਤੀ ਸਬੂਤ ਦੇਵੇ ਕਿ ਭਾਰਤ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ
Internationalਇਰਾਕ ਤੇ ਸੀਰੀਆ ’ਚ ਫੌਜੀ ਕਾਰਵਾਈ ਜਲਦੀ ਹੀ ਖਤਮ ਕਰੇਗਾ ਤੁਰਕੀBunty16/07/2024 by Bunty16/07/20240113 ਇਸਤਾਂਬੁਲ- ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਉੱਤਰੀ ਇਰਾਕ ਅਤੇ ਸੀਰੀਆ ਵਿਚ ਕੁਰਦ ਲੜਾਕਿਆਂ ਵਿਰੁੱਧ ਤੁਰਕੀ ਬਲਾਂ ਦੀ ਮੁਹਿੰਮ ਨੂੰ ਜਲਦ ਖਤਮ ਕਰਨ ਦਾ
Punjabਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਯੋਜਿਤ ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟBunty16/07/2024 by Bunty16/07/20240115 ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
Punjabਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ: ਅਕਾਲੀ ਦਲBunty16/07/2024 by Bunty16/07/20240110 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਹਨਾਂ ਲਈ ਮੁੱਖ ਦਫਤਰ ਵਿਚ ਕੋਈ
Punjabਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਦਿਨਾਂ ਵਿੱਚ ਆਪਣਾ ਦਿਨ ਸਪਸ਼ਟੀਕਰਨ. ਗਿਆਨੀ ਰਘਬੀਰ ਸਿੰਘBunty16/07/2024 by Bunty16/07/20240104 ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਂਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ