Punjabਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸBunty14/07/2024 by Bunty14/07/20240101 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ
Punjabਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦBunty14/07/2024 by Bunty14/07/2024095 ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ
Punjabਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ 37325 ਵੋਟਾਂ ਦੇ ਫ਼ਰਕ ਨਾਲ ਜੇਤੂBunty14/07/2024 by Bunty14/07/2024099 ਜਲੰਧਰ – ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ 10 ਜੁਲਾਈ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ
Internationalਬੰਗਲਾਦੇਸ਼ ’ਚ ਇਸਲਾਮੀ ਕੱਟੜਪੰਥੀਆਂ ਨੇ ਹਿੰਦੂਆਂ ’ਤੇ ਕੀਤਾ ਹਮਲਾ, 60 ਜ਼ਖਮੀBunty13/07/2024 by Bunty13/07/20240119 ਢਾਕਾ– ਬੰਗਲਾਦੇਸ਼ ’ਚ ਹਿੰਦੂ ਘੱਟਗਿਣਤੀਆਂ ’ਤੇ ਅੱਤਿਆਚਾਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ’ਚ ਹਿੰਦੂਆਂ ’ਤੇ ਤਾਜ਼ਾ ਹਮਲਾ ਹੋਇਆ ਹੈ, ਜਿਸ ਵਿਚ
Internationalਗੁਪਤ ਡੇਟਾ ਲੀਕ ਮਾਮਲੇ ਚ ਸੈਂਕੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਹੋਈ ਸਖ਼ਤ ਕਾਰਵਾਈBunty13/07/2024 by Bunty13/07/2024099 ਟੋਕੀਓ – ਜਾਪਾਨ ਦੇ ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਗੁਪਤ ਦਸਤਾਵੇਜ਼ਾਂ ਦੇ ਦੁਰਪ੍ਰਬੰਧ ਅਤੇ ਹੋਰ ਬੇਨਿਯਮੀਆਂ ਨੂੰ ਲੈ ਕੇ 200 ਤੋਂ ਵੱਧ ਸੀਨੀਅਰ ਅਧਿਕਾਰੀਆਂ ਅਤੇ
Internationalਚੀਨ ਦੀ ਕੰਪਨੀ ਆਈਸਪੇਸ ਦਾ ਰਾਕੇਟ ਲਾਂਚ ਤੋਂ ਬਾਅਦ ਫੇਲ, ਤਿੰਨ ਸੈਟੇਲਾਈਟ ਤਬਾਹBunty13/07/2024 by Bunty13/07/2024094 ਬੀਜਿੰਗ – ਚੀਨ ਵਿਚ ਇਕ ਰਾਕੇਟ ਨਿਰਮਾਣ ਸਟਾਰਟ-ਅੱਪ ਨੂੰ ਇਕ ਵਾਰ ਫਿਰ ਲਾਂਚ ਕਰਨ ਵਿਚ ਅਸਫਲਤਾ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਨਤੀਜੇ ਵਜੋਂ ਗਲੋਬਲ
Internationalਭਾਰਤ ਵਾਤਾਵਰਨ ਨੂੰ ਬਚਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਿਹਾ ; ਓਮ ਬਿਰਲਾBunty13/07/2024 by Bunty13/07/20240121 ਸੇਂਟ ਪੀਟਰਸਬਰਗ – ਲੋਕ ਸਭਾ ਦੇ ਸਪੀਕਰ, ਸ਼੍ਰੀ ਓਮ ਬਿਰਲਾ, ਜੋ ਕਿ ਸੇਂਟ ਪੀਟਰਸਬਰਗ, ਰੂਸ ਵਿੱਚ ਆਯੋਜਿਤ 10ਵੇਂ ਬਿ੍ਰਕਸ ਸੰਸਦੀ ਫੋਰਮ ਵਿੱਚ ਭਾਰਤੀ ਸੰਸਦੀ ਵਫਦ
Punjabਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾBunty13/07/2024 by Bunty13/07/20240103 ਚੰਡੀਗੜ੍ਹ – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਅਵੈਧ ਬਿੱਲ
Punjabਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼Bunty13/07/2024 by Bunty13/07/20240304 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ
Punjabਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂBunty13/07/2024 by Bunty13/07/20240140 ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ