Bollywoodਮਰਹੂਮ ਅਦਾਕਾਰਾ ਮੀਨਾ ਕੁਮਾਰੀ ਦੀ ਕੰਗਨਾ ਰਣੌਤ ਨੇ ਕੀਤੀ ਤਾਰੀਫ਼Bunty11/07/2024 by Bunty11/07/20240293 ਮੁੰਬਈ – ਦੋ ਦਹਾਕਿਆਂ ਤੋਂ ਸਿਨੇਮਾ ’ਤੇਰਾਜ ਕਰ ਰਹੀ ਕੰਗਨਾ ਰਣੌਤ ਖੁੱਲ੍ਹ ਕੇ ਸਿਤਾਰਿਆਂ ਦੇ ਖਿਲਾਫ ਬੋਲਦੀ ਹੈ ਅਤੇ ਆਪਣੀਆਂ ਪਸੰਦੀਦਾ ਹੀਰੋਇਨਾਂ ਦੀ ਤਾਰੀਫ ਵੀ
Indiaਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਪਟੀਸ਼ਨ 15 ਜੁਲਾਈ ਲਈ ਸੂਚੀਬੱਧBunty11/07/2024 by Bunty11/07/20240122 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਘੁਟਾਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ
Punjabਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਹਫ਼ਤੇ ਅੰਦਰ ਖੋਲ੍ਹਣ ਦੇ ਹੁਕਮBunty11/07/2024 by Bunty11/07/2024093 ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਿਆ ਜਾਵੇ ਅਤੇ ਕੌਮੀ ਮਾਰਗ
Internationalਪ੍ਰਧਾਨ ਮੰਤਰੀ ਵੱਲੋਂ ਆਸਟ੍ਰੀਆ ਦੇ ਚਾਂਸਲਰ ਨਾਲ ਮੁਲਾਕਾਤ ਕੀਤੀ ਭਵਿੱਖ ’ਚ ਹੋਰ ਮਜ਼ਬੂਤ ਹੋਵੇਗੀ ਭਾਰਤ ਤੇ ਆਸਟ੍ਰੀਆ ਦਰਮਿਆਨ ਦੋਸਤੀ : ਮੋਦੀBunty11/07/2024 by Bunty11/07/20240118 ਵਿਆਨਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦਾ ਦੌਰਾ ਪੂਰਾ ਕਰਨ ਤੋਂ ਬਾਅਦ ਹੁਣ ਇਕ ਹੋਰ ਯੂਰਪੀ ਦੇਸ਼ ਦੇ ਦੌਰੇ ’ਤੇ ਆਸਟ੍ਰੀਆ ਪਹੁੰਚ ਗਏ ਹਨ।
Indiaਸੋਨੇ ਦੀ ਵੱਡੀ ਖੇਪ ਜ਼ਬਤ, ਚੀਨ ਤੋਂ ਤਸਕਰੀ ਕਰ ਕੇ ਲਿਆਂਦੇ ਗਏ 108 ਕਿਲੋਗ੍ਰਾਮ ਗੋਲਡ ਸਣੇ ਤਿੰਨ ਗਿ੍ਰਫ਼ਤਾਰBunty11/07/2024 by Bunty11/07/20240110 ਲੇਹ – ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ.ਟੀ.ਬੀ.ਪੀ.) ਨੇ ਭਾਰਤ-ਤਿੱਬਤ ਸਰਹੱਦ ’ਤੇ ਤਸਕਰੀ ਕਰ ਕੇ ਲਿਆਂਦੇ ਗਏ ਸੋਨੇ ਦੀਆਂ 108 ਇੱਟਾਂ ਜ਼ਬਤ ਕੀਤੀਆਂ ਹਨ ਅਤੇ ਹਰੇਕ ਇੱਟ
Indiaਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾBunty11/07/2024 by Bunty11/07/20240103 ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ
Indiaਸੁਰੱਖਿਆ ਬਲਾਂ ਨਾਲ ਮੁੱਠਭੇੜ ’ਚ 8 ਲੱਖ ਦੀ ਇਨਾਮੀ ਮਹਿਲਾ ਨਕਸਲੀ ਢੇਰBunty11/07/2024 by Bunty11/07/2024094 ਰਾਏਪੁਰ – ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਕਰਮੀਆਂ ਨੇ ਇੱਕ 30 ਸਾਲਾ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ ਹੈ। ਮਹਿਲਾ ਨਕਸਲੀ ’ਤੇ
Indiaਸੱਜਣ ਕੁਮਾਰ ਹਸਪਤਾਲ ’ਚ ਦਾਖ਼ਲ, ਅਦਾਲਤ ਨੇ ਸੁਣਵਾਈ ਟਾਲੀBunty11/07/2024 by Bunty11/07/2024096 ਨਵੀਂ ਦਿੱਲੀ – ਰਾਊਜ਼ ਐਵੇਨਿਊ ਕੋਰਟ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਅੰਤ੍ਰਿਮ ਬਹਿਸ
Sportਰਾਹੁਲ ਦ੍ਰਵਿੜ ਨੇ ਜਿੱਤਿਆ ਲੋਕਾਂ ਦਾ ਦਿਲ ! ਬੀ. ਸੀ. ਸੀ. ਆਈ. ਤੋਂ ਮਿਲਣ ਵਾਲੀ ਬੋਨਸ ਰਾਸ਼ੀ ਲੈਣ ਤੋਂ ਕੀਤਾ ਇਨਕਾਰBunty11/07/2024 by Bunty11/07/20240114 ਮੁੰਬਈ – ਭਾਰਤੀ ਕ੍ਰਿਕਟ ਟੀਮ ਨੂੰ ਆਪਣੀ ਕੋਚਿੰਗ ਵਿੱਚ ਪਿਛਲੇ ਹੀ ਮਹੀਨੇ ਟੀ-20 ਵਿਸ਼ਵ ਕੱਪ 2024 ਜਿਤਾਉਣ ਵਾਲੇ ਰਾਹੁਲ ਦ੍ਰਵਿੜ ਨੂੰ ਲੈ ਕੇ ਵੱਡੀ ਖਬਰ
Indiaਬਿਭਵ ਕੁਮਾਰ ਖ਼ਿਲਾਫ਼ ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤBunty11/07/2024 by Bunty11/07/20240106 ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਿਆਸੀ ਸਕੱਤਰ