Australia & New Zealandਕਤਰ ਏਅਰਵੇਜ਼ ਨੇ ਸਾਲ 2024 ਲਈ ਦੁਨੀਆਂ ਦੀ ਸਰਵੋਤਮ ਏਅਰਲਾਈਨ ਦਾ ਖ਼ਿਤਾਬ ਹਾਸਲ ਕੀਤਾBunty30/06/2024 by Bunty30/06/20240211 ਮੈਲਬੋਰਨ – ਪਿਛਲੇ ਦਿਨੀਂ ਲੰਦਨ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਤਰ ਏਅਰਵੇਜ਼ ਨੇ ਪਿਛਲੇ ਸਾਲ ਦੀ ਜੇਤੂ ਹਵਾਈ ਕੰਪਨੀ ਸਿੰਗਾਪੁਰ ਏਅਰਲਾਈਨਜ਼ ਨੂੰ ਪਛਾੜਦਿਆਂ ਸਾਲ
Bollywoodਪਤੀ ਦੇ ਪਿਆਰ ’ਚ ਡੁੱਬੀ ਨਜ਼ਰ ਆਈ ਸੋਨਾਕਸ਼ੀ ਸਿਨਹਾBunty30/06/2024 by Bunty30/06/20240169 ਮੁੰਬਈ – ਅਦਾਕਾਰਾ ਸੋਨਾਕਸ਼ੀ ਸਿਨਹਾ ਆਪਣੇ 7 ਸਾਲ ਦੇ ਪਿਆਰ ਜ਼ਹੀਰ ਇਕਬਾਲ ਨਾਲ ਵਿਆਹ ਤੋਂ ਬਾਅਦ ਸੁਰਖੀਆਂ ਚ ਬਣੀ ਹੋਈ ਹੈ। 23 ਜੂਨ ਨੂੰ ਕੋਰਟ
Sportਭਾਰਤ ਮੁੜ ਬਣਿਆ ਟੀ-20 ਵਿਸ਼ਵ ਚੈਂਪੀਅਨ Bunty30/06/2024 by Bunty30/06/20240108 ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਇਸ ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ
Internationalਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਅਤੇ ਸੀ. ਆਈ. ਐਸ. ਦੇਸ਼ਾਂ ਵਿਚਕਾਰ ਜ਼ਮੀਨੀ ਰਸਤੇ ਖੋਲ੍ਹਣ ਦੀ ਕੀਤੀ ਵਕਾਲਤBunty29/06/2024 by Bunty29/06/20240103 ਮਾਸਕੋ – ਡਾ: ਵਿਕਰਮਜੀਤ ਸਿੰਘ ਸਾਹਨੀ ਮਾਸਕੋ ਵਿਚ ਖੁਰਾਕ ਸੁਰੱਖਿਆ ਅਤੇ ਟਿਕਾਊ ਖੇਤੀ ਵਿਕਾਸ ਬਾਰੇ ਬਿ੍ਰਕਸ ਰੂਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੁਹਰਾਇਆ ਕਿ ਭਾਰਤ, ਅਫ਼ਗਾਨਿਸਤਾਨ
Internationalਰਾਸ਼ਟਰਪਤੀ ਅਹੁਦੇ ਲਈ ਬਾਇਡਨ ਤੇ ਟਰੰਪ ਹੋਏ ਮਿਹਣੋ-ਮਿਹਣੀ ਦੋਹਾਂ ਆਗੂਆਂ ਨੇ ਇੱਕ-ਦੂਜੇ ਨੂੰ ਝੂਠਾ ਤੇ ਸਭ ਤੋਂ ਖ਼ਰਾਬ ਰਾਸ਼ਟਰਪਤੀ ਕਰਾਰ ਦਿੱਤਾBunty29/06/2024 by Bunty29/06/20240101 ਐਟਲਾਂਟਾ – ਰਾਸ਼ਟਰਪਤੀ ਜੋਅ ਬਾਇਡਨ ਅਤੇ ਉਨ੍ਹਾਂ ਦੇ ਰਿਪਲਬਲੀਕਨ ਵਿਰੋਧੀ ਡੋਨਲਡ ਟਰੰਪ ਵਿਚਾਲੇ ਰਾਸ਼ਟਰਪਤੀ ਅਹੁਦੇ ਦੀ ਚੋਣ ਪ੍ਰਕਿਰਿਆ ਦੀ ਪਹਿਲੀ ਬਹਿਸ ਹੋਈ। ਇਸ ਦੌਰਾਨ ਅਰਥਵਿਵਸਥਾ,
Internationalਗਾਜ਼ਾ ’ਚ ਤਬਾਹੀ ਤੋਂ ਬਾਅਦ ਭੁੱਖਮਰੀ ਕਾਰਨ ਮਾਪਿਆਂ ਸਾਹਮਣੇ ਮਰ ਰਹੇ ਨੇ ਮਾਸੂਮ ਬੱਚੇBunty29/06/2024 by Bunty29/06/20240132 ਗਾਜ਼ਾ – ਇਜ਼ਰਾਇਲ ਅਤੇ ਹਮਾਸ ਵਿਚਾਲੇ ਜੰਗ ਜਾਰੀ ਹੈ। ਹਾਲਾਤ ਇੰਨੇ ਖਰਾਬ ਹਨ ਕਿ ਗਾਜ਼ਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਲੋਕਾਂ ਨੂੰ ਨਾ ਤਾਂ
Indiaਅਮਰੀਕਾ ’ਚ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਝੀਲ ’ਚ ਡੁੱਬਣ ਕਾਰਨ ਮੌਤBunty29/06/2024 by Bunty29/06/20240116 ਕਰਨਾਲ – ਹਰਿਆਣਾ ਦੇ ਚਾਰ ਨੌਜਵਾਨਾਂ ਦੀ ਅਮਰੀਕਾ ਦੇ ਰਾਜ ਕੈਲੀਫੋਰਨੀਆਂ ਦੇ ਸ਼ਹਿਰ ਫਰੀਜ਼ਨੋ ਵਿਖੇ ਝੀਲ ਵਿੱਚ ਨਹਾਉਣ ਗਏ ਚਾਰ ਦੋਸਤਾਂ ਦੀ ਡੁੱਬਣ ਕਾਰਨ ਮੌਤ
Internationalਈਰਾਨ ਦੇ ਸੁਧਾਰਵਾਦੀ ਨੇਤਾ ਨੇ ਇਜ਼ਰਾਈਲ ਨੂੰ ਛੱਡ ਕੇ ਸਾਰੇ ਦੇਸ਼ਾਂ ਨਾਲ ਦੋਸਤਾਨਾ ਸਬੰਧਾਂ ਦੀ ਕੀਤੀ ਵਕਾਲਤBunty29/06/2024 by Bunty29/06/2024088 ਤਹਿਰਾਨ – ਈਰਾਨ ਦੀਆਂ ਰਾਸ਼ਟਰਪਤੀ ਚੋਣਾਂ ‘’ਚ ਰਾਸ਼ਟਰਪਤੀ ਅਹੁਦੇ ਲਈ ਚੋਣ ਲੜ ਰਹੇ ਇਕਲੌਤੇ ਸੁਧਾਰਵਾਦੀ ਉਮੀਦਵਾਰ ਮਸੂਦ ਪੇਜ਼ੇਸਕੀਅਨ ਨੇ ਸ਼ੁੱਕਰਵਾਰ ਨੂੰ ਵੋਟਿੰਗ ਤੋਂ ਬਾਅਦ ਕਿਹਾ
Indiaਭਰਵੇਂ ਮੀਂਹ ਨੇ ਐੱਮ.ਸੀ.ਡੀ. ਦੀ ਮਾਨਸੂਨ ਸਬੰਧੀ ਤਿਆਰੀਆਂ ਦੀ ਪੋਲ ਖੋਲ੍ਹੀBunty29/06/2024 by Bunty29/06/20240108 ਨਵੀਂ ਦਿੱਲੀ – ਪਹਿਲੇ ਹੱਲੇ ਨੇ ਹੀ ਦਿੱਲੀ ਨਗਰ ਨਿਗਮ ਦੀਆਂ ਮਾਨਸੂਨ ਸਬੰਧੀ ਤਿਆਰੀਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਦਿੱਲੀ ਦੇ ਕਈ ਅਹਿਮ
Indiaਸ਼ਿਮਲਾ ਵਿੱਚ ਮੀਂਹ ਕਾਰਨ ਹੋਏ ਲੈਂਡਸਲਾਈਡ ’ਚ 6 ਗੱਡੀਆਂ ਦਬੀਆਂ, ਟੂਰਿਸਟਾਂ ਲਈ ਐਡਵਾਇਜ਼ਰੀ ਜਾਰੀBunty29/06/2024 by Bunty29/06/20240100 ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਦੇ ਪਹਿਲੇ ਮੀਂਹ ਨੇ ਸ਼ਿਮਲਾ ਤੇ ਸੋਲਨ ਵਿਚ ਤਬਾਹੀ ਮਚਾ ਦਿੱਤੀ ਹੈ। ਸ਼ਿਮਲਾ ਦੇ ਭੱਟਾਕੁਫਰ-ਆਈ.ਐੱਸ.ਬੀ.ਟੀ. ਬਾਈਪਾਸ, ਚੁਰਟ ਨਾਲਾ ਤੇ