Indiaਝਾਰਖੰਡ ਹਾਈ ਕੋਰਟ ਵੱਲੋਂ ਮਨੀ ਲਾਂਡਰਿੰਗ ਮਾਮਲੇ ’ਚ ਹੇਮੰਤ ਸੋਰੇਨ ਦੀ ਜ਼ਮਾਨਤ ਮਨਜ਼ੂਰ, ਜੇਲ੍ਹ ਤੋਂ ਹੋਏ ਰਿਹਾਅBunty29/06/2024 by Bunty29/06/2024098 ਰਾਂਚੀ – ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਰਾਂਚੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਹੇਮੰਤ ਸੋਰੇਨ ਨੂੰ ਹੇਠਲੀ ਅਦਾਲਤ ਵਿੱਚ ਆਪਣੇ
Punjabਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤਕ ਪਹੁੰਚਾਇਆ ਨਹਿਰੀ ਪਾਣੀBunty29/06/2024 by Bunty29/06/20240130 ਚੰਡੀਗੜ੍ਹ – ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ
Punjabਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫ਼ੀਮ ਸਮੇਤ ਦੋ ਕਾਬੂBunty29/06/2024 by Bunty29/06/2024088 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ
Punjabਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਦੀ ਰੋਜ਼ਾਨਾ ਰਾਹਤ ਦਿੱਤੀ: ਈ.ਟੀ.ਓ.Bunty29/06/2024 by Bunty29/06/2024091 ਚੰਡੀਗੜ੍ਹ – ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ
Indiaਦਿੱਲੀ ਆਈ.ਜੀ.ਆਈ. ਹਵਾਈ ਅੱਡੇ ਦੇ ‘ਟਰਮੀਨਲ-1’ ਦੀ ਛੱਤ ਦਾ ਹਿੱਸਾ ਡਿੱਗਣ ਕਾਰਨ ਇਕ ਹਲਾਕBunty29/06/2024 by Bunty29/06/20240137 ਨਵੀਂ ਦਿੱਲੀ – ਕੌਮੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਵਿਚਾਲੇ ਅੱਜ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇਕ ਹਿੱਸਾ ਵਾਹਨਾਂ
Indiaਨੀਟ-ਯੂਜੀ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਸੰਸਦ ’ਚ ਹੰਗਾਮਾBunty29/06/2024 by Bunty29/06/2024094 ਨਵੀਂ ਦਿੱਲੀ – ਲੋਕ ਸਭਾ ਵਿੱਚ ਅੱਜ ਵਿਰੋਧੀ ਧਿਰ ਦੇ ਮੈਂਬਰਾਂ ਨੇ ਨੀਟ-ਯੂਜੀ ਦੀ ਪ੍ਰੀਖਿਆ ਵਿੱਚ ਕਥਿਤ ਅਨਿਯਮਤਾਵਾਂ ਬਾਰੇ ਚਰਚਾ ਕਰਵਾਉਣ ਦੀ ਮੰਗ ਨੂੰ ਲੈ
Punjabਅਕਾਲੀ ਦਲ ਤੋਂ ਬਾਗ਼ੀ ਹੋਏ ਆਗੂਆਂ ਵੱਲੋਂ ਜਥੇ. ਗਿ. ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਉਣ ਦੀ ਚਰਚਾBunty29/06/2024 by Bunty29/06/2024090 ਅੰਮ੍ਰਿਤਸਰ – ਪੰਥਕ ਹਲਕਿਆਂ ਵਿਚ ਇਹ ਚਰਚਾ ਬਹੁਤ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਟੁੱਟ ਕੇ ਬਾਗੀ ਹੋਏ ਅਕਾਲੀ ਆਪਣੀ
Punjabਅਕਾਲੀ ਦਲ ਵੱਲੋਂ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਅਪੀਲBunty28/06/2024 by Bunty28/06/2024094 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਜੋ ਵੀ ਖਾਲਸਾ ਪੰਥ ਅਤੇ ਪਾਰਟੀ ਨੂੰ
Punjabਚੌਧਰ ਚਮਕਾਉਣ ਲਈ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ: ਭਗਵੰਤ ਮਾਨBunty28/06/2024 by Bunty28/06/2024090 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ
Punjabਪੁਲਿਸ ਵੱਲੋਂ ਸੂਬੇ ’ਚ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰBunty28/06/2024 by Bunty28/06/2024099 ਬਠਿੰਡਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.)