Punjabਦਿਵਿਆਂਗਜਨਾਂ ਦੀ ਭਲਾਈ ਲਈ ਦਿਵਿਆਂਗ ਸਰਟੀਫ਼ਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ : ਡਾ. ਬਲਜੀਤ ਕੌਰBunty28/06/2024 by Bunty28/06/2024091 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ। ਇਸ ਮੰਤਵ
Punjabਐਮ.ਪੀ. ਅਰੋੜਾ ਵੱਲੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤBunty28/06/2024 by Bunty28/06/2024096 ਲੁਧਿਆਣਾ – ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ
Punjabਆਇਰਲੈਂਡ ਦੇ ਰਾਜਦੂਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤBunty28/06/2024 by Bunty28/06/2024096 ਚੰਡੀਗੜ੍ਹ – ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ
Indiaਸਿਰਫ਼ ਲੁਧਿਆਣਾ ਹੀ ਨਹੀਂ, ਪੰਜਾਬ ਤੇ ਦੇਸ਼ ਦੇ ਹਰ ਮੁੱਦੇ ਕਾਂਗਰਸ ਸੰਸਦ ’ਚ ਉਠਾਏਗੀ : ਰਾਜਾ ਵੜਿੰਗBunty28/06/2024 by Bunty28/06/20240106 ਨਵੀਂ ਦਿੱਲੀ – ਨਵੀਂ ਦਿੱਲੀ ਦੇ ਪਾਰਲੀਮੈਂਟ ਕੰਪਲੈਕਸ ਵਿਖੇ ਲੋਕ ਸਭਾ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ
Sportਦੱਖਣੀ ਅਫ਼ਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫ਼ਾਈਨਲ ’ਚ ਪੁੱਜਾ, ਅਫ਼ਗਾਨਿਸਤਾਨ ਨੂੰ ਹਰਾਇਆBunty28/06/2024 by Bunty28/06/2024096 ਕਿੰਗਸਟਨ – ਟੀ-20 ਵਿਸ਼ਵ ਕੱਪ 2024 ਦੇ ਪਹਿਲੇ ਸੈਮੀਫਾਈਨਲ ‘’ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਇਸ ਨਾਲ ਦੱਖਣੀ ਅਫਰੀਕਾ ਪਹਿਲੀ
Internationalਅਮਰੀਕਾ ਨੇ ਭਾਰਤ ’ਚ ਧਾਰਮਿਕ ਆਜ਼ਾਦੀ ਨੂੰ ਲੈ ਕੇ ਉਠਾਏ ਸਵਾਲBunty28/06/2024 by Bunty28/06/2024087 ਵਾਸ਼ਿੰਗਟਨ – ਅਮਰੀਕਾ ਨੇ ਭਾਰਤ ’ਚ ਧਾਰਮਕ ਆਜ਼ਾਦੀ ਨੂੰ ਲੈ ਕੇ ਸਵਾਲ ਉਠਾਏ ਹਨ। ਅਮਰੀਕੀ ਵਿਦੇਸ਼ ਵਿਭਾਗ ਦੀ ਰਿਪੋਰਟ ’ਚ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ
Indiaਐਨ.ਆਰ.ਆਈ. ਨੇ ਪੈਸਿਆ ਦੇ ਤੋੜੇ ਸਾਰੇ ਰਿਕਾਰਡBunty28/06/2024 by Bunty28/06/2024087 ਮੁੰਬਈ – ਭਾਰਤ ਦੇ ਲੋਕ ਦੁਨੀਆਂ ਵਿੱਚ ਭਾਵੇਂ ਕਿਤੇ ਵੀ ਰਹਿਣ, ਉਹ ਆਪਣੇ ਦੇਸ਼ ਅਤੇ ਪਰਿਵਾਰ ਨੂੰ ਕਦੇ ਨਹੀਂ ਭੁੱਲਦੇ। ਇਸ ਭਾਰਤੀ ਡਾਇਸਪੋਰਾ ਕਾਰਨ ਭਾਰਤ
Indiaਸੁਪਰੀਮ ਕੋਰਟ ਵੱਲੋਂ ਓ.ਐਮ.ਆਰ. ਸ਼ੀਟਾਂ ਬਾਰੇ ਐਨ.ਟੀ.ਏ. ਨੂੰ ਨੋਟਿਸBunty28/06/2024 by Bunty28/06/2024097 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਤੋਂ ਪੁੱਛਿਆ ਹੈ ਕਿ ਕੀ ਨੀਟ-ਯੂਜੀ 2024 ਵਿੱਚ ਸ਼ਾਮਲ ਹੋਏ ਉਮੀਦਵਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ
Indiaਰਾਸ਼ਟਰਪਤੀ ਨੇ ਦੋਹਾਂ ਸਦਨਾਂ ਨੂੰ ਕੀਤਾ ਸੰਬੋਧਨ ਲੋਕਾਂ ਨੇ ਤੀਜੀ ਵਾਰ ਇਸ ਸਰਕਾਰ ’ਤੇ ਕੀਤਾ ਭਰੋਸਾ, ਚੁੱਕੇ ਜਾਣਗੇ ਕਈ ਇਤਿਹਾਸਕ ਕਦਮ : ਦ੍ਰੌਪਦੀ ਮੁਰਮੂBunty28/06/2024 by Bunty28/06/2024089 ਨਵੀਂ ਦਿੱਲੀ – 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਪਣਾ ਸੰਬੋਧਨ
Indiaਰਾਸ਼ਟਰਪਤੀ ਦੇ ਭਾਸ਼ਣ ਮਗਰੋਂ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਅੱਜ ਤੱਕ ਮੁਲਤਵੀBunty28/06/2024 by Bunty28/06/20240109 ਨਵੀਂ ਦਿੱਲੀ – ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ’ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੇ ਸੰਬੋਧਨ ਦੀ ਕਾਪੀ