Indiaਲੋਕ ਸਭਾ ਸਪੀਕਰ ਨੂੰ ਮਿਲੇ ਰਾਹੁਲ ਗਾਂਧੀ, ਐਮਰਜੈਂਸੀ ਦੇ ਜ਼ਿਕਰ ’ਤੇ ਜਤਾਇਆ ਇਤਰਾਜ਼Bunty28/06/2024 by Bunty28/06/2024086 ਨਵੀਂ ਦਿੱਲੀ – ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਸਦਨ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਸਦਨ ਦੇ
Indiaਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦਾ ਸਮਾਂ ਖ਼ਤਮBunty28/06/2024 by Bunty28/06/2024094 ਨਵੀਂ ਦਿੱਲੀ – ਰਾਜ ਸਭਾ ਤੋਂ ਮੁਅੱਤਲੀ ਦਾ ਸਮਾਂ ਖ਼ਤਮ ਹੋਣ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ।
Indiaਹੁਣ ਹੀਟ ਵੇਵ ਇਸ ਲਈ ਹੈ ਕਿਉਂਕਿ ਅਸੀਂ ਹਰਿਆਲੀ ਗੁਆ ਦਿੱਤੀ ਹੈ : ਸੁਪਰੀਮ ਕੋਰਟBunty28/06/2024 by Bunty28/06/2024094 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਨੂੰ ਕੜਾਕੇ ਦੀ ਗਰਮੀ ਦੇ ਦੌਰਾਨ ਰਾਸ਼ਟਰੀ ਰਾਜਧਾਨੀ ਵਿਚ ਹਰਿਆਲੀ ਵਧਾਉਣ ਲਈ
Indiaਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀBunty28/06/2024 by Bunty28/06/2024084 ਨਵੀਂ ਦਿੱਲੀ – ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਵੀਰਵਾਰ ਸਵੇਰੇ LNJP ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਆਤਿਸ਼ੀ ਦਿੱਲੀ ’ਚ ਪਾਣੀ ਦੇ ਸੰਕਟ ਖਿਲਾਫ ਭੁੱਖ-ਹੜਤਾਲ
Indiaਮਣੀਪੁਰ ’ਚ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦBunty28/06/2024 by Bunty28/06/2024098 ਇੰਫਾਲ – ਸੁਰੱਖਿਆ ਦਸਤਿਆਂ ਨੇ ਇੰਫਾਲ ਪੂਰਬੀ ਅਤੇ ਵਿਸ਼ਨੂੰਪੁਰ ਜ਼ਿਲ੍ਹੇ ਦੇ ਕੁਝ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿਚ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਮਾਤਰਾ ’ਚ ਹਥਿਆਰ ਅਤੇ
Internationalਅਮਰੀਕਾ ਨੇ ਭਾਰਤ ’ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਅਤੇ ਨਫਰਤ ਭਰੇ ਭਾਸ਼ਣ ’ਚ ਵਾਧੇ ਤੇ ਪ੍ਰਗਟਾਈ ਚਿੰਤਾBunty28/06/2024 by Bunty28/06/20240120 ਵਾਸ਼ਿੰਗਟਨ – ਭਾਰਤ ਨਾਲ ਅਮਰੀਕਾ ਦੀ ਦੋਸਤੀ ਕਈ ਵਾਰ ਸਮਝ ਤੋਂ ਬਾਹਰ ਹੁੰਦੀ ਹੈ। ਇੱਕ ਪਾਸੇ ਅਮਰੀਕਾ ਭਾਰਤ ਨਾਲ ਹਰ ਵੱਡੇ ਖੇਤਰ ਵਿੱਚ ਸਬੰਧਾਂ ਨੂੰ
Indiaਭਾਰਤ ’ਚ ਨਵਾਂ ਟੈਲੀਕਾਮ ਕਾਨੂੰਨ ਹੋਇਆ ਲਾਗੂ, ਸਿਮ ਕਾਰਡ ਲੈਣ ’ਚ ਹੋਏ ਕਈ ਬਦਲਾਅBunty28/06/2024 by Bunty28/06/20240165 ਨਵੀਂ ਦਿੱਲੀ – ਭਾਰਤ ’ਚ ਨਵਾਂ ‘ਟੈਲੀ ਕਮਿਊਨੀਕੇਸ਼ਨ ਐਕਟ 2023’ 26 ਜੂਨ ਤੋਂ ਲਾਗੂ ਹੋ ਗਿਆ ਹੈ। ਹੁਣ ਭਾਰਤ ਦਾ ਕੋਈ ਵੀ ਨਾਗਰਿਕ ਜ਼ਿੰਦਗੀ ਭਰ
Bollywoodਅਦਾਕਾਰਾ ਰਿਚਾ ਚੱਡਾ ਦੀ ਡਿਲੀਵਰੀ ਤੋਂ ਬਾਅਦ ਕੰਮ ਤੋਂ ਬ੍ਰੇਕ ਲੈਣਗੇ ਅਲੀ ਫ਼ਜ਼ਲBunty28/06/2024 by Bunty28/06/2024076 ਮੁੰਬਈ – ਅਦਾਕਾਰਾ ਰਿਚਾ ਚੱਡਾ ਅਤੇ ਅਲੀ ਫ਼ਜ਼ਲ ਜਲਦੀ ਹੀ ਮਾਤਾ-ਪਿਤਾ ਬਣ ਸਕਦੇ ਹਨ। ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਪ੍ਰੈਗਨੈਂਸੀ ਦਾ ਆਨੰਦ ਮਾਣ ਰਹੀ ਹੈ। ਇਹ
Bollywoodਅਦਾਕਾਰਾ ਅਨੰਨਿਆ ਪਾਂਡੇ ਦਾ ਸ਼ਾਰਟ ਡਰੈੱਸ ’ਚ ਕਾਤਿਲਾਨਾ ਅੰਦਾਜ਼Bunty27/06/2024 by Bunty27/06/2024065 ਮੁੰਬਈ – ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਇਟਲੀ ਚ ਘੁੰਮਦੀ ਨਜ਼ਰ ਆ ਰਹੀ ਸੀ। ਹਾਲ ਹੀ ਚ ਅਦਾਕਾਰਾ ਨੇ ਮਿਲਾਨ ਚ ਸਵਾਰੋਵਸਕੀ ਮਾਸਟਰਜ਼ ਆਫ਼ ਲਾਈਟ ਪ੍ਰਦਰਸ਼ਨੀ
Indiaਆਬਕਾਰੀ ਨੀਤੀ ਘਪਲਾ ਮਾਮਲਾ ਕੋਰਟ ਨੇ ਕੇਜਰੀਵਾਲ ਨੂੰ 3 ਦਿਨਾਂ ਦੇ ਸੀ.ਬੀ.ਆਈ. ਰਿਮਾਂਡ ’ਤੇ ਭੇਜਿਆBunty27/06/2024 by Bunty27/06/2024089 ਨਵੀਂ ਦਿੱਲੀ – ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਆਬਕਾਰੀ ਨੀਤੀ ਘਪਲੇ ਮਾਮਲੇ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 5 ਦਿਨਾਂ ਦੀ ਸੀ. ਬੀ. ਆਈ.