Sportਪੈਰਿਸ ਓਲਿੰਪਕ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਹਰਮਨਪ੍ਰੀਤ ਸਿੰਘ ਕਪਤਾਨBunty27/06/2024 by Bunty27/06/20240115 ਨਵੀਂ ਦਿੱਲੀ – ਪੈਰਿਸ ਓਲੰਪਿਕ ਲਈ ਹਾਕੀ ਇੰਡੀਆ ਨੇ ਬੁੱਧਵਾਰ ਨੂੰ 16 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਟੀਮ ਦੀ ਕਮਾਨ ਹਰਮਨਪ੍ਰੀਤ ਸਿੰਘ
Punjabਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਦੀ ਵਰਕਿੰਗBunty27/06/2024 by Bunty27/06/2024088 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਸੂਬੇ ਵਿਚ ਮਸਾਂ ਮਿਲੀ ਸ਼ਾਂਤੀ ਤੇ ਭਾਈਚਾਰਜਕ ਸਾਂਝ ਨੂੰ ਲਾਂਬੂ ਲਗਾ ਕੇ ਮਾਹੌਲ ਖਰਾਬ
Internationalਦੁਨੀਆ ਭਰ ’ਚ ਵਧਣ ਲੱਗੇ ਡੇਂਗੂ ਦੇ ਮਾਮਲੇ, ਅਮਰੀਕੀ ਡਾਕਟਰਾਂ ਨੂੰ ਚੌਕਸ ਰਹਿਣ ਦੇ ਦਿੱਤੇ ਨਿਰਦੇਸ਼Bunty27/06/2024 by Bunty27/06/2024088 ਨਿਊਯਾਰਕ – ਦੁਨੀਆਂ ਭਰ ‘’ਚ ਡੇਂਗੂ ਦੇ ਮਾਮਲੇ ਵਧਣ ‘’ਤੇ ਅਮਰੀਕੀ ਸਿਹਤ ਅਧਿਕਾਰੀਆਂ ਨੇ ਡਾਕਟਰਾਂ ਨੂੰ ਚੌਕਸ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੇਂਗੂ ਮੱਛਰਾਂ ਦੇ
Internationalਅਮਰੀਕਾ ’ਚ ਅਜਿਹੀ ਪਈ ਗਰਮੀ ਕਿ ਪਿਘਲ ਗਿਆ ਇਬਰਾਹਿਮ ਲਿੰਕਨ ਦਾ ਬੁੱਤBunty27/06/2024 by Bunty27/06/2024085 ਅਮਰੀਕਾ – ਭਾਰਤ ਵਿੱਚ ਹੀ ਨਹੀਂ ਸਗੋਂ ਅਮਰੀਕਾ ਵਿੱਚ ਵੀ ਗਰਮੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਕਈ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ
Punjabਸੂਬੇ ’ਚ 344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰBunty27/06/202427/06/2024 by Bunty27/06/202427/06/20240148 ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ
Punjabਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲBunty27/06/2024 by Bunty27/06/2024091 ਚੰਡੀਗੜ੍ਹ – ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ ਜ਼ਿਲ੍ਹਾ
Punjabਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸਿੰਘ ਸੰਧਵਾਂBunty27/06/2024 by Bunty27/06/2024086 ਚੰਡੀਗੜ੍ਹ – ਪੰਜਾਬ ‘ਚ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆ ਗਿਆ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ
Punjabਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼Bunty27/06/2024 by Bunty27/06/2024083 ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ
Punjabਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ ‘ਚ ਲਾਏ ਡੇਰੇBunty27/06/2024 by Bunty27/06/2024096 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ
Indiaਸੰਸਦ ’ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖ਼ੁਦ ਦਿੱਤਾ ਸੱਦਾBunty26/06/2024 by Bunty26/06/20240102 ਨਵੀਂ ਦਿੱਲੀ – ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਪੰਜਾਬ ਦੇ ਸਾਰੇ ਸਾਂਸਦ ਅੱਜ ਨਵੀਂ ਦਿੱਲੀ ਪਹੁੰਚੇ, ਜਿਥੇ ਉਨ੍ਹਾਂ ਨੂੰ ਸਹੁੰ ਚੁਕਾਈ ਗਈ।