Indiaਮਹਿਤਾਬ ਦੀ ਪ੍ਰੋ-ਟੈੱਮ ਸਪੀਕਰ ਦੀ ਨਿਯੁਕਤੀ ਨੂੰ ਲੈ ਕੇ ਅੱਜ ਲੋਕ ਸਭਾ ਸੈਸ਼ਨ ’ਚ ਮਾਮਲਾ ਭਖਣ ਦੀ ਸੰਭਾਵਨਾBunty24/06/2024 by Bunty24/06/2024086 ਨਵੀਂ ਦਿੱਲੀ – ਲੋਕ ਸਭਾ ਸੈਸ਼ਨ ਦੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਪਹਿਲੇ ਸੈਸ਼ਨ ਵਿੱਚ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ ਜਿਸ ਤੋਂ
Indiaਹੜ੍ਹ ਕਾਰਨ ਨਾ ਵਿਗੜੇ ਹਾਲਾਤ ਇਸ ਲਈ ਐਕਸ਼ਨ ’ਚ ਅਮਿਤ ਸ਼ਾਹ, ਅਧਿਕਾਰੀਆਂ ਨੇ ਕੀਤੀ ਅਹਿਮ ਬੈਠਕBunty24/06/2024 by Bunty24/06/2024084 ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਨਸੂਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਹੜ੍ਹ ਆਉਣ ਦੀ ਸਥਿਤੀ ’ਚ ਉਸ ਨਾਲ ਨਜਿੱਠਣ ਦੀਆਂ
Indiaਅਰੁਣਾਚਲ ’ਚ ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਹੜ੍ਹ ਵਰਗੇ ਹਾਲਾਤBunty24/06/2024 by Bunty24/06/2024088 ਈਟਾਨਗਰ – ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਵਿਚ ਅੱਜ ਸਵੇਰੇ ਬੱਦਲ ਫਟਣ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ
Indiaਕੋਚੀ ਹਵਾਈ ਅੱਡੇ ਤੇ 19 ਕਰੋੜ ਰੁਪਏ ਦੀ ਕੋਕੀਨ ਜ਼ਬਤ, 2 ਤਨਜ਼ਾਨੀਆ ਦੇ ਯਾਤਰੀ ਗਿ੍ਰਫ਼ਤਾਰBunty24/06/2024 by Bunty24/06/2024082 ਕੋਚੀ – ਕੇਰਲ ਦੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਤਨਜ਼ਾਨੀਆ ਦੇ ਯਾਤਰੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 19 ਕਰੋੜ ਰੁਪਏ ਦੀ
Indiaਛੱਤੀਸਗੜ੍ਹ ’ਚ ਨਕਸਲੀਆਂ ਵੱਲੋਂ ਪੁਲਿਸ ਕਾਫ਼ਲੇ ’ਤੇ ਹਮਲਾ; ਦੋ ਜਵਾਨ ਸ਼ਹੀਦBunty24/06/2024 by Bunty24/06/2024080 ਸੁਕਮਾ – ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ‘’ਚ ਐਤਵਾਰ ਨੂੰ ਨਕਸਲੀਆਂ ਨੇ ਇਕ ਟਰੱਕ ਨੂੰ ‘ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ’ (ਆਈ.ਈ.ਡੀ.) ਨਾਲ ਉਡਾ ਦਿੱਤਾ, ਜਿਸ ਵਿਚ ਕੇਂਦਰੀ ਰਿਜ਼ਰਵ
Indiaਮਾਇਆਵਤੀ ਨੇ ਡੇਢ ਮਹੀਨੇ ’ਚ ਪਲਟਿਆ ਫ਼ੈਸਲਾ, ਭਤੀਜੇ ਆਕਾਸ਼ ਨੂੰ ਮੁੜ ਬਣਾਇਆ ਉੱਤਰਾਧਿਕਾਰੀBunty24/06/2024 by Bunty24/06/2024086 ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਰੀਬ ਡੇਢ ਮਹੀਨੇ ਬਾਅਦ ਆਪਣਾ ਫ਼ੈਸਲਾ ਪਲਟਦੇ ਹੋਏ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ
Punjabਸੁਖਬੀਰ ਸਿੰਘ ਬਾਦਲ ਨੇ ਸਿੱਖ ਵਿਦਿਆਰਥਣ ਨੂੰ ਕ੍ਰਿਪਾਨ ਧਾਰਨ ਕਰ ਕੇ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਰੋਕਣ ਦੀ ਕੀਤੀ ਨਿਖੇਧੀBunty24/06/2024 by Bunty24/06/20240108 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਦੀ ਐਡਵੋਕੇਟ ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਅਰਮਨਜੋਤ ਕੌਰ ਨੂੰ ਕ੍ਰਿਪਾਨ ਧਾਰਨ
Punjabਯੋਗ ਆਸਣ ਕਰਨ ਵਾਲੀ ਕੁੜੀ ਖਿਲਾਫ ਧਾਰਮਿਕ ਭਾਵਨਾਵਾਂ ਨੋ ਠੇਸ ਪਹੁੰਚਾਣ ਲਈ ਪੁਲਿਸ ਨੇ 295ਏ ਦਾ ਕੀਤਾ ਪਰਚਾ ਦਰਜBunty24/06/202424/06/2024 by Bunty24/06/202424/06/2024084 ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਆਸਨ ਕਰਨ ਵਾਲੀ ਕੁੜੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ। ਅੰਮ੍ਰਿਤਸਰ
Punjabਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰBunty24/06/202423/06/2024 by Bunty24/06/202423/06/20240122 ਪਟਿਆਲਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ‘ਚ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁਹਿੰਮ
Punjabਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀBunty24/06/202423/06/2024 by Bunty24/06/202423/06/2024076 ਅੰਮ੍ਰਿਤਸਰ – ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ