Indiaਮਾਇਆਵਤੀ ਨੇ ਡੇਢ ਮਹੀਨੇ ’ਚ ਪਲਟਿਆ ਫ਼ੈਸਲਾ, ਭਤੀਜੇ ਆਕਾਸ਼ ਨੂੰ ਮੁੜ ਬਣਾਇਆ ਉੱਤਰਾਧਿਕਾਰੀBunty24/06/2024 by Bunty24/06/2024086 ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਰੀਬ ਡੇਢ ਮਹੀਨੇ ਬਾਅਦ ਆਪਣਾ ਫ਼ੈਸਲਾ ਪਲਟਦੇ ਹੋਏ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ
Punjabਸੁਖਬੀਰ ਸਿੰਘ ਬਾਦਲ ਨੇ ਸਿੱਖ ਵਿਦਿਆਰਥਣ ਨੂੰ ਕ੍ਰਿਪਾਨ ਧਾਰਨ ਕਰ ਕੇ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਰੋਕਣ ਦੀ ਕੀਤੀ ਨਿਖੇਧੀBunty24/06/2024 by Bunty24/06/20240108 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਦੀ ਐਡਵੋਕੇਟ ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਅਰਮਨਜੋਤ ਕੌਰ ਨੂੰ ਕ੍ਰਿਪਾਨ ਧਾਰਨ
Punjabਯੋਗ ਆਸਣ ਕਰਨ ਵਾਲੀ ਕੁੜੀ ਖਿਲਾਫ ਧਾਰਮਿਕ ਭਾਵਨਾਵਾਂ ਨੋ ਠੇਸ ਪਹੁੰਚਾਣ ਲਈ ਪੁਲਿਸ ਨੇ 295ਏ ਦਾ ਕੀਤਾ ਪਰਚਾ ਦਰਜBunty24/06/202424/06/2024 by Bunty24/06/202424/06/2024084 ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਆਸਨ ਕਰਨ ਵਾਲੀ ਕੁੜੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ। ਅੰਮ੍ਰਿਤਸਰ
Punjabਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰBunty24/06/202423/06/2024 by Bunty24/06/202423/06/20240122 ਪਟਿਆਲਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ‘ਚ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁਹਿੰਮ
Punjabਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀBunty24/06/202423/06/2024 by Bunty24/06/202423/06/2024076 ਅੰਮ੍ਰਿਤਸਰ – ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ
Punjabਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲBunty24/06/202423/06/2024 by Bunty24/06/202423/06/2024080 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ
Indiaਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਮੋਦੀ ਨਾਲ ਕੀਤੀ ਮੁਲਾਕਾਤBunty23/06/2024 by Bunty23/06/2024098 ਨਵੀਂ ਦਿੱਲੀ, – ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦਿਨਾਂ ਭਾਰਤ ਦੌਰੇ ’ਤੇ ਨਵੀਂ ਦਿੱਲੀ ਪਹੁੰਚੀ ਹੈ। ਸ਼ਨੀਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ
Indiaਕੇਂਦਰ ਨੇ ਪ੍ਰੀਖਿਆਵਾਂ ’ਚ ਗੜਬੜੀਆਂ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕੀਤਾ, ਦੋਸ਼ੀ ਨੂੰ ਹੋਵੇਗੀ 10 ਸਾਲ ਤੱਕ ਦੀ ਸਜ਼ਾ ਤੇ ਇਕ ਕਰੋੜ ਰੁਪਏ ਦਾ ਜੁਰਮਾਨਾBunty23/06/2024 by Bunty23/06/2024092 ਨਵੀਂ ਦਿੱਲੀ – ਪੇਪਰ ਲੀਕ ਸਬੰਧੀ ਇਸ ਸਾਲ ਫਰਵਰੀ ’ਚ ਪਾਸ ਕੀਤਾ ਗਿਆ ਕਾਨੂੰਨ ਅੱਜ ਤੋਂ ਲਾਗੂ ਹੋ ਗਿਆ ਹੈ। ਸਰਕਾਰ ਨੇ ਇਸ ਨਵੇਂ ਕਾਨੂੰਨ
Indiaਪੇਪਰ ਲੀਕ ਵਿਵਾਦ ਦਰਮਿਆਨ ਪ੍ਰੀਖਿਆ ਕਾਨੂੰਨ ਲਾਗੂ ਕੀਤਾ ਜਾਣਾ ਡੈਮੇਜ ਕੰਟਰੋਲ ਦੀ ਕੋਸ਼ਿਸ਼ : ਜੈਰਾਮ ਰਮੇਸ਼Bunty23/06/2024 by Bunty23/06/2024082 ਨਵੀਂ ਦਿੱਲੀ – ਕਾਂਗਰਸ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਨੀਟ-ਗਰੈਜੂਏਸ਼ਨ, ਯੂ. ਜੀ. ਸੀ.-ਨੈੱਟ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਦਰਮਿਆਨ ਕੇਂਦਰ ਸਰਕਾਰ ਵਲੋਂ ਲੋਕ ਪ੍ਰੀਖਿਆ
Indiaਝਾਰਖੰਡ: ਜ਼ਮੀਨ ਹੜੱਪਣ ਦੇ ਮਾਮਲੇ ’ਚ ਈ.ਡੀ. ਦੀ ਛਾਪੇਮਾਰੀ; 1 ਕਰੋੜ ਰੁਪਏ ਨਕਦ, 100 ਕਾਰਤੂਸ ਬਰਾਮਦBunty23/06/2024 by Bunty23/06/2024090 ਰਾਂਚੀ – ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਹੋਰਨਾਂ ਖਿਲਾਫ਼ ਜ਼ਮੀਨ ਹੜੱਪਣ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ’ਚ ਈਡੀ ਨੇ