Indiaਝਾਰਖੰਡ: ਜ਼ਮੀਨ ਹੜੱਪਣ ਦੇ ਮਾਮਲੇ ’ਚ ਈ.ਡੀ. ਦੀ ਛਾਪੇਮਾਰੀ; 1 ਕਰੋੜ ਰੁਪਏ ਨਕਦ, 100 ਕਾਰਤੂਸ ਬਰਾਮਦBunty23/06/2024 by Bunty23/06/2024090 ਰਾਂਚੀ – ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਹੋਰਨਾਂ ਖਿਲਾਫ਼ ਜ਼ਮੀਨ ਹੜੱਪਣ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ’ਚ ਈਡੀ ਨੇ
Internationalਕਨਿਸ਼ਕ ਬੰਬ ਧਮਾਕੇ ਦੀ ਜਾਂਚ ਜਾਰੀ ਹੈ: ਕੈਨੇਡੀਅਨ ਪੁਲਿਸBunty23/06/2024 by Bunty23/06/2024084 ਓਟਵਾ – ਏਅਰ ਇੰਡੀਆ ਜਹਾਜ਼ 182 ਦੇ ਬੰਬ ਧਮਾਕੇ ਦੀ ਜਾਂਚ ਚੱਲ ਰਹੀ ਹੈ। ਕੈਨੇਡੀਅਨ ਪੁਲਿਸ ਨੇ ਇਸ ਨੂੰ ਸਭ ਤੋਂ ਲੰਬੀ ਅਤੇ ਸਭ ਤੋਂ
India4 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਤਿਆਰੀ, 20 ਅਗਸਤ ਤੱਕ ਵੋਟਰ ਸੂਚੀਆਂ ਹੋ ਜਾਣਗੀਆਂ ਤਿਆਰBunty23/06/2024 by Bunty23/06/20240105 ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ, ਹਰਿਆਣਾ, ਝਾਰਖੰਡ ਅਤੇ ਮਹਾਰਾਸ਼ਟਰ ’ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 20 ਅਗਸਤ ਤਕ
Indiaਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ, 7 ਗਿ੍ਰਫ਼ਤਾਰBunty23/06/2024 by Bunty23/06/2024087 ਕਾਲਾਕੁਰੀਚੀ – ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਗੈਰ-ਕਾਨੂੰਨੀ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 53 ਹੋ ਗਈ। ਪ੍ਰਸ਼ਾਸਨ
Indiaਇਮੀਗ੍ਰੇਸ਼ਨ ਪ੍ਰਕਿਰਿਆ ’ਚ ਤੇਜ਼ੀ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂBunty23/06/2024 by Bunty23/06/2024085 ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਭਾਰਤੀ ਨਾਗਰਿਕਾਂ ਤੇ ਓਸੀਆਈ ਕਾਰਡ ਧਾਰਕਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ
Indiaਜੀ.ਐੱਸ.ਟੀ. ਕੌਂਸਲ ਨੇ ਲਏ ਵੱਡੇ ਫ਼ੈਸਲੇ ਆਮ ਬੰਦੇ ਤੋਂ ਲੈ ਕੇ ਵੱਡੇ ਵਪਾਰੀ ਤੱਕ ਵੀ ਹੋਣਗੇ ਪ੍ਰਭਾਵਿਤBunty23/06/2024 by Bunty23/06/2024088 ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਅੱਜ ਜੀ.ਐੱਸ.ਟੀ. ਕੌਂਸਲ ਦੀ 53ਵੀਂ ਬੈਠਕ ਦਾ ਅਯੋਜਨ ਕੀਤਾ ਗਿਆ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਹਨ। ਜੋ
Indiaਜੰਮੂ-ਕਸ਼ਮੀਰ: ਉੜੀ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਫੋਰਸ ਨੇ ਦੋ ਅੱਤਵਾਦੀ ਕੀਤੇ ਢੇਰBunty23/06/2024 by Bunty23/06/2024097 ਸ਼੍ਰੀਨਗਰ – ਉੱਤਰੀ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਦੇ ਗੋਲਲਾਨ ਇਲਾਕੇ ’ਚ ਸੁਰੱਖਿਆ ਫੋਰਸ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਸੁਰੱਖਿਆ ਫੋਰਸ ਨੇ ਉੜੀ
Internationalਨੌਕਰਾਂ ਦੇ ਸ਼ੋਸ਼ਣ ਦਾ ਮਾਮਲਾ; ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਹੋਈ ਸਜ਼ਾBunty23/06/2024 by Bunty23/06/2024084 ਜੇਨੇਵਾ – ਘਰੇਲੂ ਸਹਾਇਕਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਵਿਚ ਸਵਿਟਜ਼ਰਲੈਂਡ ਦੀ ਅਪਰਾਧਿਕ ਅਦਾਲਤ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਚਾਰ ਤੋਂ ਸਾਢੇ ਚਾਰ ਸਾਲ
Bollywoodਰੇਣੁਕਾਸਵਾਮੀ ਕਤਲ ਕੇਸ ਅਦਾਕਾਰ ਦਰਸ਼ਨ ਦੀ 4 ਜੁਲਾਈ ਤਕ ਨਿਆਂਇਕ ਹਿਰਾਸਤ ਵਧੀBunty23/06/2024 by Bunty23/06/2024068 ਬੇਂਗਲੁਰੂ – ਕੰਨੜ ਫ਼ਿਲਮ ਅਦਾਕਾਰ ਦਰਸ਼ਨ ਨੂੰ ਰੇਣੁਕਾਸਵਾਮੀ ਕਤਲ ਕੇਸ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਬੈਂਗਲੁਰੂ ਕੋਰਟ ਨੇ ਅਦਾਕਾਰ ਨੂੰ 4 ਜੁਲਾਈ
Internationalਔਰਤਾਂ ਦੇ ਹਿਜਾਬ ਪਹਿਨਣ ’ਤੇ ਤਜ਼ਾਕਿਸਤਾਨ ਨੇ ਵੀ ਲਗਾਈ ਪਾਬੰਦੀBunty23/06/2024 by Bunty23/06/2024090 ਦੁਸ਼ਾਂਬੇ – ਮੁਸਲਿਮ ਬਹੁਗਿਣਤੀ ਵਾਲੇ ਦੇਸ਼ ਤਜ਼ਾਕਿਸਤਾਨ ਨੇ ਹਿਜਾਬ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਤੋਂ ਇਲਾਵਾ ਦੇਸ਼ ’ਚ ਈਦ ਦੇ ਤਿਉਹਾਰ ’ਤੇ ਬੱਚਿਆਂ