Indiaਜੰਮੂ-ਕਸ਼ਮੀਰ: ਉੜੀ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਫੋਰਸ ਨੇ ਦੋ ਅੱਤਵਾਦੀ ਕੀਤੇ ਢੇਰBunty23/06/2024 by Bunty23/06/2024097 ਸ਼੍ਰੀਨਗਰ – ਉੱਤਰੀ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਦੇ ਗੋਲਲਾਨ ਇਲਾਕੇ ’ਚ ਸੁਰੱਖਿਆ ਫੋਰਸ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਸੁਰੱਖਿਆ ਫੋਰਸ ਨੇ ਉੜੀ
Internationalਨੌਕਰਾਂ ਦੇ ਸ਼ੋਸ਼ਣ ਦਾ ਮਾਮਲਾ; ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਹੋਈ ਸਜ਼ਾBunty23/06/2024 by Bunty23/06/2024084 ਜੇਨੇਵਾ – ਘਰੇਲੂ ਸਹਾਇਕਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਵਿਚ ਸਵਿਟਜ਼ਰਲੈਂਡ ਦੀ ਅਪਰਾਧਿਕ ਅਦਾਲਤ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਚਾਰ ਤੋਂ ਸਾਢੇ ਚਾਰ ਸਾਲ
Bollywoodਰੇਣੁਕਾਸਵਾਮੀ ਕਤਲ ਕੇਸ ਅਦਾਕਾਰ ਦਰਸ਼ਨ ਦੀ 4 ਜੁਲਾਈ ਤਕ ਨਿਆਂਇਕ ਹਿਰਾਸਤ ਵਧੀBunty23/06/2024 by Bunty23/06/2024068 ਬੇਂਗਲੁਰੂ – ਕੰਨੜ ਫ਼ਿਲਮ ਅਦਾਕਾਰ ਦਰਸ਼ਨ ਨੂੰ ਰੇਣੁਕਾਸਵਾਮੀ ਕਤਲ ਕੇਸ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਬੈਂਗਲੁਰੂ ਕੋਰਟ ਨੇ ਅਦਾਕਾਰ ਨੂੰ 4 ਜੁਲਾਈ
Internationalਔਰਤਾਂ ਦੇ ਹਿਜਾਬ ਪਹਿਨਣ ’ਤੇ ਤਜ਼ਾਕਿਸਤਾਨ ਨੇ ਵੀ ਲਗਾਈ ਪਾਬੰਦੀBunty23/06/2024 by Bunty23/06/2024090 ਦੁਸ਼ਾਂਬੇ – ਮੁਸਲਿਮ ਬਹੁਗਿਣਤੀ ਵਾਲੇ ਦੇਸ਼ ਤਜ਼ਾਕਿਸਤਾਨ ਨੇ ਹਿਜਾਬ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਤੋਂ ਇਲਾਵਾ ਦੇਸ਼ ’ਚ ਈਦ ਦੇ ਤਿਉਹਾਰ ’ਤੇ ਬੱਚਿਆਂ
Internationalਦੱਖਣੀ ਚੀਨ ’ਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 47 ਮੌਤਾਂBunty23/06/2024 by Bunty23/06/2024093 ਬੀਜਿੰਗ – ਚੀਨ ਦੇ ਦੱਖਣੀ ਖੇਤਰ ’ਚ ਸਥਿਤ ਗੁਆਂਗਡੋਂਗ ਸੂਬੇ ‘’ਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟ ਤੋਂ ਘੱਟ 47
Internationalਸਤਨਾਮ ਸਿੰਘ ਦੇ ਕਥਿਤ ਦੋਸ਼ੀ ਅਨਤੋਨੇਲੋ ਲੋਵਾਤੋ ਵਿਰੁੱਧ ਪੁਲਿਸ ਵੱਲੋਂ ਕੇਸ ਦਰਜBunty23/06/2024 by Bunty23/06/2024080 ਰੋਮ – ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਵਿੱਚ ਇੱਕ ਖੇਤ ਵਿੱਚ ਕੰਮ ਕਰਦੇ ਸਮੇਂ ਹਾਦਸੇ ਵਿੱਚ ਮਾਰੇ ਗਏ ਭਾਰਤੀ ਨੌਜਵਾਨ ਸਤਨਾਮ ਸਿੰਘ (31)
Punjabਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.Bunty23/06/2024 by Bunty23/06/2024072 ਚੰਡੀਗੜ੍ਹ – ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ
Punjabਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡੇਰਾ ਬੱਸੀ ਦਾ ਦੌਰਾBunty23/06/2024 by Bunty23/06/2024069 ਡੇਰਾ ਬੱਸੀ – ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ
Punjabਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹBunty23/06/2024 by Bunty23/06/2024067 ਲੁਧਿਆਣਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਲੁਧਿਆਣਾ ਦਿਹਾਤੀ ਪੁਲਿਸ
Punjabਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨBunty23/06/2024 by Bunty23/06/2024082 ਹੁਸ਼ਿਆਰਪੁਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ