Internationalਪਾਕਿਸਤਾਨ ਦੀ ਤਰੱਕੀ ਲਈ ਇਮਰਾਨ ਖ਼ਾਨ ਨੂੰ ਪੰਜ ਸਾਲ ਜੇਲ੍ਹ ’ਚ ਰੱਖਿਆ ਜਾਵੇ: ਅਹਿਸਾਨ ਇਕਬਾਲBunty17/06/2024 by Bunty17/06/20240116 ਲਾਹੌਰ – ਪਾਕਿਸਤਾਨ ਦੇ ਯੋਜਨਾ ਅਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਦਾਅਵਾ ਕਿ ਦੇਸ਼ ਦੇ ਲੋਕਾਂ ਦਾ ਮੰਨਣਾ ਹੈ ਕਿ ਮੁਲਕ ਦੀ ਆਰਥਿਕ ਸਥਿਰਤਾ ਲਈ
Internationalਜੀ-7 ਸੰਮੇਲਨ ’ਚ ਵੀ ਭਾਰਤ-ਪੱਛਮੀ ਏਸ਼ੀਆ-ਯੂਰਪ ਆਰਥਿਕ ਗਲਿਆਰੇ ’ਤੇ ਮੋਹਰBunty17/06/202417/06/2024 by Bunty17/06/202417/06/20240151 ਬਾਰੀ – ਜੀ-7 ਸਿਖਰ ਸੰਮੇਲਨ ਦੇ ਅੰਤ ’ਚ ਜਾਰੀ ਨੋਟਿਸ ’ਚ 7 ਉਦਯੋਗਿਕ ਦੇਸ਼ਾਂ ਦੇ ਸਮੂਹ ਨੇ ਭਾਰਤ-ਪੱਛਮੀ-ਯੂਰਪ ਆਰਥਿਕ ਗਲਿਆਰੇ (ਆਈ.ਐੱਮ.ਈ.ਸੀ.) ਵਰਗੇ ਠੋਸ ਬੁਨਿਆਦੀ ਢਾਂਚੇ
Punjabਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤBunty17/06/202416/06/2024 by Bunty17/06/202416/06/2024079 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ
Punjabਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ Bunty17/06/202416/06/2024 by Bunty17/06/202416/06/2024087 ਚੰਡੀਗੜ੍ਹ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ
Punjabਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ ਦੇ ਟਵੀਟ ‘ਤੇ ‘ਆਪ’ ਦਾ ਜਵਾਬBunty17/06/202416/06/2024 by Bunty17/06/202416/06/20240104 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ
Sportਟੀ-20 ਵਿਸ਼ਵ ਕੱਪ ਦੌਰਾਨ ਧੜੇਬੰਦੀ ਨੇ ਪਾਕਿਸਤਾਨ ਟੀਮ ਦਾ ਬੇੜਾ ਗਰਕ ਕੀਤਾ: ਸੂਤਰBunty16/06/2024 by Bunty16/06/20240102 ਕਰਾਚੀ – ਪਾਕਿਸਤਾਨ ਦੇ ਟੀ-20 ਵਿਸ਼ਵ ਕੱਪ ਤੋਂ ਛੇਤੀ ਬਾਹਰ ਹੋਣ ਦਾ ਦੋਸ਼ ਟੀਮ ਅੰਦਰ ਧੜੇਬੰਦੀ ਅਤੇ ਅਹਿਮ ਮੌਕਿਆਂ ’ਤੇ ਸੀਨੀਅਰ ਖਿਡਾਰੀਆਂ ਦੇ ਖ਼ਰਾਬ ਪ੍ਰਦਰਸ਼ਨ
Internationalਜੀ-7 ਸਮਿਟ : ਗਰਭਪਾਤ ਦੇ ਮੁੱਦੇ ’ਤੇ ਇਟਲੀ ਦੀ ਮੇਲੋਨੀ ਅਤੇ ਮੈਕਰੋਨ ਨਾਲ ਹੋਈ ਬਹਿਸBunty16/06/2024 by Bunty16/06/2024090 ਰੋਮ – ਇਸ ਸੰਮੇਲਨ ਵਿਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਮੌਜੂਦ ਸਨ। ਜਾਰਜੀਆ ਮੇਲੋਨੀ ਇਕ ਬਹਿਸ ਵਿਚ ਪੈ ਗਈ। ਦਰਅਸਲ,
Internationalਪਾਕਿਸਤਾਨ ਦੇ ਲੋਕਾਂ ਨੂੰ ਵੱਡੀ ਰਾਹਤ, 10. 20 ਰੁਪਏ ਸਸਤਾ ਹੋਇਆ ਪੈਟਰੋਲBunty16/06/2024 by Bunty16/06/2024085 ਇਸਲਾਮਾਬਾਦ – ਮਹਿੰਗਾਈ ਦੀ ਮਾਰ ਝੱਲ ਰਹੇ ਪਾਕਿਸਤਾਨ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਰਕਾਰ ਨੇ ਈਦ-ਉਲ-ਉਲ-ਅਜਹਾ ਤੋਂ ਪਹਿਲਾਂ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ (ਐੱਚ.ਐੱਸ.ਡੀ.)
Indiaਅਰੁਣਾਚਲ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਨਵੇਂ ਚੁਣੇ ਮੰਤਰੀਆਂ ਨੂੰ ਵੰਡੇ ਵਿਭਾਗBunty16/06/2024 by Bunty16/06/2024089 ਈਟਾਨਗਰ – ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਸ਼ਨੀਵਾਰ ਨੂੰ ਆਪਣੀ ਕੈਬਨਿਟ ਵਿਚਾਲੇ ਵਿਭਾਗਾਂ ਦੀ ਵੰਡ ਕਰ ਦਿੱਤੀ। ਉੱਪ ਮੁੱਖ ਮੰਤਰੀ ਚੌਨਾ ਮੀਨ
Indiaਨੋਇਡਾ ਦੇ ਸੈਕਟਰ 67 ’ਚ ਦੋ ਫੈਕਟਰੀਆਂ ਵਿਚ ਲੱਗੀ ਅੱਗBunty16/06/2024 by Bunty16/06/2024097 ਨਵੀਂ ਦਿੱਲੀ – ਦਿੱਲੀ-ਐਨਸੀਆਰ ਅੱਗ ਦੀਆਂ ਘਟਨਾਵਾਂ ਨਾਲ ਹਿੱਲ ਗਿਆ ਹੈ। ਸ਼ਨੀਵਾਰ ਸਵੇਰੇ ਕਈ ਥਾਵਾਂ ਤੋਂ ਅੱਗ ਲੱਗਣ ਦੀਆਂ ਖ਼ਬਰਾਂ ਆਈਆਂ ਹਨ, ਜਿਸ ਤੋਂ ਬਾਅਦ