Punjabਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨBunty16/06/2024 by Bunty16/06/2024094 ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ
Punjabਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂBunty16/06/2024 by Bunty16/06/2024092 ਚੰਡੀਗੜ੍ਹ – ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ
Punjabਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨBunty16/06/2024 by Bunty16/06/2024094 ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
Punjabਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗBunty16/06/2024 by Bunty16/06/20240211 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨਾਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸ਼ਾਇਦ ਭਾਜਪਾ ਅਤੇ ਸੁਨੀਲ
Sportਅਫ਼ਗਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਸੁਪਰ-8 ਲਈ ਕੁਆਲੀਫ਼ਾਈ ਕੀਤਾBunty15/06/2024 by Bunty15/06/20240122 ਟਰੂਬਾ – ਫਜ਼ਲਹਕ ਫਾਰੂਕੀ ਅਤੇ ਨਵੀਨ ਉਲ ਹੱਕ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਗੁਲਬਦੀਨ ਨਾਇਬ ਨਾਟ ਆਊਟ (46) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਅਫਗਾਨਿਸਤਾਨ ਨੇ
Bollywood‘ਚੰਦੂ ਚੈਂਪੀਅਨ’ ਦੇ ਪ੍ਰੀਮੀਅਰ ’ਚ ਪੁੱਜੀ ਵਿਦਿਆ ਬਾਲਨBunty15/06/2024 by Bunty15/06/20240227 ਮੁੰਬਈ – ਅਦਾਕਾਰੀ ‘’ਚ ਵਿਦਿਆ ਬਾਲਨ ਦਾ ਕੋਈ ਮੁਕਾਬਲਾ ਨਹੀਂ ਹੈ। ਭਾਵੇਂ ਪਿਛਲੇ ਕੁਝ ਸਾਲਾਂ ਤੋਂ ਵਿਦਿਆ ਦੀਆਂ ਫਿਲਮਾਂ ਵੱਡੇ ਪਰਦੇ ’ਤੇ ਨਹੀਂ ਚੱਲ ਰਹੀਆਂ
Australia & New Zealandਆਸਟ੍ਰੇਲੀਅਨ ਵਾਰ ਮੈਮੋਰੀਅਲ ਨੂੰ ਫ਼ਲਸਤੀਨ ਸਮਰਥਕ ਗ੍ਰੈਫਿਟੀ ਨੇ ਕੀਤਾ ਖ਼ਰਾਬBunty15/06/2024 by Bunty15/06/20240180 ਸਿਡਨੀ – ਆਸਟ੍ਰੇਲੀਆਈ ਪੁਲਸ ਇੱਕ ਵਿਅਕਤੀ ਦੀ ਭਾਲ ਕਰ ਰਹੀ ਹੈ ਜਿਸ ਨੇ ਅੱਜ ਸਵੇਰੇ ਕੈਨਬਰਾ ਵਿੱਚ ਕਥਿਤ ਤੌਰ ‘’ਤੇ ਆਸਟ੍ਰੇਲੀਆਈ ਵਾਰ ਮੈਮੋਰੀਅਲ ਦੇ ਤਿੰਨ
Internationalਕੀ ਪੋਸਟ ਗ੍ਰੈਜੂਏਟ ਵਰਕ ਪਰਮਿਟ ਪ੍ਰੋਗਰਾਮ ’ਚ ਤਬਦੀਲੀ ਕਰੇਗਾ ਕੈਨੇਡਾ?Bunty15/06/2024 by Bunty15/06/20240138 ਓਟਾਵਾ – ਕੈਨੇਡਾ ਦਾ ਪੋਸਟ ਗ੍ਰੈਜੂਏਟ ਵਰਕ ਪਰਮਿਟ ਪ੍ਰੋਗਰਾਮ, ਜੋ ਕੁੱਝ ਸੰਸਥਾਵਾਂ ਤੋਂ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਅਸਥਾਈ ਤੌਰ ’ਤੇ ਕੰਮ ਕਰਨ ਲਈ ਕੈਨੇਡਾ
Internationalਚੀਨ ਨੇ ਐਚ.ਐਲ.-3 ਟੋਕਾਮਕ ਨੂੰ ਕੰਟਰੋਲ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀBunty15/06/2024 by Bunty15/06/20240110 ਬੀਜਿੰਗ – ਚੀਨ ਨੇ ਨਕਲੀ ਸੂਰਜ ਦੇ ਨਾਂ ਨਾਲ ਮਸ਼ਹੂਰ ਹੁਆਨਲਿਯੂ-3 (ਐੱਚ.ਐੱਲ.-3) ਟੋਕਾਮਕ ਨੂੰ ਕੰਟਰੋਲ ਕਰਨ ‘’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਚੀਨੀ ਵਿਗਿਆਨੀਆਂ ਨੇ
Internationalਇਟਲੀ ’ਚ ਜੀ 7 ਸਿਖ਼ਰ ਸੰਮੇਲਨ ਮੋਦੀ ਨੇ ਜ਼ੇਲੈਂਸਕੀ, ਮੈਕਰੌਂ ਤੇ ਸੁਨਕ ਨਾਲ ਮੁਲਾਕਾਤ ਕੀਤੀBunty15/06/2024 by Bunty15/06/20240116 ਬਾਰੀ (ਇਟਲੀ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਟਲੀ ਦੇ ਅਪੂਲੀਆ ਖੇਤਰ ਵਿੱਚ ਜੀ 7 ਸਿਖ਼ਰ ਸੰਮੇਲਨ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ,