Indiaਜੰਮੂ-ਕਸ਼ਮੀਰ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਅੱਤਵਾਦੀਆਂ ਖ਼ਿਲਾਫ਼ ਵਿਆਪਕ ਤਲਾਸ਼ੀ ਮੁਹਿੰਮ ਜਾਰੀBunty14/06/2024 by Bunty14/06/20240135 ਜੰਮੂ – ਜੰਮੂ ਅਤੇ ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ, ਖਾਸ ਕਰਕੇ ਡੋਡਾ ਅਤੇ ਰਿਆਸੀ ਵਿੱਚ ਹੋਏ ਹਮਲਿਆਂ ਵਿੱਚ ਸ਼ਾਮਲ ਅਤਿਵਾਦੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ
Indiaਪ੍ਰਧਾਨ ਮੰਤਰੀ ਵੱਲੋਂ ਜੰਮੂ-ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਅੱਤਵਾਦ ਰੋਕੂ ਸਮਰਥਾਵਾਂ ਦਾ ਪੂਰਾ ਇਸਤੇਮਾਲ ਕੀਤਾ ਜਾਵੇ : ਮੋਦੀBunty14/06/2024 by Bunty14/06/2024088 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਦੇ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਕੀਤੀ।
Indiaਨਾਗਪੁਰ ’ਚ ਬਾਰੂਦ ਬਣਾਉਣ ਵਾਲੀ ਫੈਕਟਰੀ ’ਚ ਧਮਾਕੇ ਦੌਰਾਨ 6 ਮੌਤਾਂ, 5 ਹੋਰ ਜ਼ਖ਼ਮੀBunty14/06/2024 by Bunty14/06/2024084 ਨਾਗਪੁਰ – ਨਾਗਪੁਰ ਦੇ ਧਮਨਾ ’ਚ ਇਕ ਵਿਸਫੋਟਕ ਬਣਾਉਣ ਵਾਲੀ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ ’ਚ 6 ਲੋਕਾਂ ਦੀ ਮੌਤ ਹੋ ਗਈ,
Indiaਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀBunty14/06/2024 by Bunty14/06/2024099 ਈਟਾਨਗਰ – ਭਾਜਪਾ ਨੇਤਾ ਪੇਮਾ ਖਾਂਡੂ ਨੇ ਅੱਜ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁਕਤੋ ਵਿਧਾਨ ਸਭਾ ਹਲਕੇ ਤੋਂ ਵਿਧਾਇਕ
Indiaਕੁਵੈਤ ਨੇ ਅਗਨੀ ਕਾਂਡ ਦੀ ਜਾਂਚ ਸ਼ੁਰੂ ਕੀਤੀ, ਭਾਰਤ ਨੇ ਘਟਨਾ ਬਾਰੇ ਸਾਰੀ ਜਾਣਕਾਰੀ ਮੰਗੀBunty14/06/2024 by Bunty14/06/2024096 ਤਿਰੂਵਨੰਤਪੁਰਮ – ਕੇਰਲ ਸਰਕਾਰ ਨੇ ਕੁਵੈਤ ਅਗਨੀਕਾਂਡ ਵਿਚ ਮਾਰੇ ਗਏ ਕੇਰਲ ਵਾਸੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵੀਰਵਾਰ ਨੂੰ
India17 ਸਾਲਾ ਲੜਕੀ ਦੇ ਜਿਨਸੀ ਸੋੋਸ਼ਣ ਦੋਸ਼ ’ਚ ਯੇਡੀਯੁਰੱਪਾ ਨੂੰ ਕੀਤਾ ਜਾ ਸਕਦੈ ਗਿ੍ਰਫ਼ਤਾਰBunty14/06/2024 by Bunty14/06/20240101 ਤੁਮਕੁਰੂ (ਕਰਨਾਟਕ) – ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ 81 ਸਾਲਾ ਬੀਐੱਸ ਯੇਡੀਯੁਰੱਪਾ ਖ਼ਿਲਾਫ਼ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ
Indiaਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਕਿਹਾBunty14/06/2024 by Bunty14/06/20240101 ਨਵੀਂ ਦਿੱਲੀ – ਅੱਜ 13 ਜੂਨ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਆਪਣਾ ਅਹੁਦਾ ਸੰਭਾਲਦੇ ਹੀ ਐਕਸ਼ਨ ਵਿਚ ਨਜ਼ਰ ਆਏ। ਉਨ੍ਹਾਂ ਨੇ ਵੀਰਵਾਰ
Punjabਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰBunty14/06/2024 by Bunty14/06/2024095 ਚੰਡੀਗੜ੍ਹ – ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ
Punjabਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕBunty14/06/2024 by Bunty14/06/2024096 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।
Punjab ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼Bunty14/06/2024 by Bunty14/06/20240165 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.)