Indiaਯੋਗ ਨੂੰ ਜੀਵਨ ਦਾ ਅਭਿੰਨ ਅੰਗ ਬਣਾਓ, ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਕਰੋ ਉਤਸ਼ਾਹਤ : ਮੋਦੀBunty12/06/2024 by Bunty12/06/2024089 ਨਵੀਂ ਦਿੱਲੀ, -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਣਾਉਣ
Indiaਸੁਪਰੀਮ ਕੋਰਟ ਵੱਲੋਂ ਨੀਟ ਕਾਊਂਸਲਿੰਗ ’ਤੇ ਪਾਬੰਦੀ ਲਗਾਉਣ ਤੋਂ ਇਨਕਾਰBunty12/06/2024 by Bunty12/06/20240185 ਨਵੀਂ ਦਿੱਲੀ – ਮੈਡੀਕਲ ਦਾਖਲੇ ਨਾਲ ਸਬੰਧਤ ਨੀਟ (ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ) ਪ੍ਰੀਖਿਆ ਵਿੱਚ ਬੇਨਿਯਮੀਆਂ ਦੇ ਮਾਮਲੇ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।
Indiaਭਾਰਤੀ ਯੂਨੀਵਰਸਿਟੀਆਂ ਨੂੰ ਵਿਦੇਸ਼ੀ ਸੰਸਥਾਵਾਂ ਵਾਂਗ ਸਾਲ ’ਚ ਦੋ ਵਾਰ ਦਾਖ਼ਲੇ ਦੇਣ ਦੀ ਇਜਾਜ਼ਤ ਹੋਵੇਗੀ: ਯੂ.ਜੀ.ਸੀ.Bunty12/06/2024 by Bunty12/06/2024092 ਨਵੀਂ ਦਿੱਲੀ – ਭਾਰਤੀ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ
India24 ਜੂਨ ਨੂੰ ਸ਼ੁਰੂ ਹੋ ਸਕਦੈ ਸੰਸਦ ਦਾ ਵਿਸ਼ੇਸ਼ ਸੈਸ਼ਨBunty12/06/2024 by Bunty12/06/20240167 ਨਵੀਂ ਦਿੱਲੀ – ਮੋਦੀ ਸਰਕਾਰ 3.0 ਦੇ ਸਹੁੰ ਚੁੱਕਣ ਅਤੇ ਮੰਤਰੀਆਂ ਦੇ ਅਹੁਦਿਆਂ ਦੀ ਵੰਡ ਮਗਰੋਂ ਹੁਣ 24 ਜੂਨ ਨੂੰ ਸੰਸਦ ਦਾ ਬਜਟ ਸੈਸ਼ਨ ਸ਼ੁਰੂ
IndiaSportਆਂਧਰਾ ਪ੍ਰਦੇਸ਼ ਦੇ ਰਾਜਪਾਲ ਨੇ ਚੰਦਰਬਾਬੂ ਨਾਇਡੂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾBunty12/06/202412/06/2024 by Bunty12/06/202412/06/20240104 ਅਮਰਾਵਤੀ, 11 ਜੂਨ (ਪ੍ਰਤੀਨਿਧੀ) : ਆਂਧਰਾ ਪ੍ਰਦੇਸ਼ ਦੇ ਰਾਜਪਾਲ ਐੱਸ. ਅਬਦੁਲ ਨਜ਼ੀਰ ਨੇ ਅੱਜ ਕੌਮੀ ਜਮਹੂਰੀ ਗਠਜੋੜ ਦੇ ਨੇਤਾ ਨਾਰਾ ਚੰਦਰਬਾਬੂ ਨਾਇਡੂ ਨੂੰ ਸਰਕਾਰ ਬਣਾਉਣ
Internationalਮਲਾਵੀ ਦੇ ਉਪ ਰਾਸ਼ਟਰਪਤੀ ਸਣੇ 10 ਵਿਅਕਤੀਆਂ ਦੀ ਹਵਾਈ ਹਾਦਸੇ ’ਚ ਮੌਤBunty12/06/2024 by Bunty12/06/2024088 ਬਲੈਨਟਾਇਰ (ਮਲਾਵੀ) – ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਦੇਸ਼ ਦੀ ਸਾਬਕਾ ਪਹਿਲੀ ਮਹਿਲਾ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼ ਬਲੈਨਟਾਇਰ ਨੇੜੇ ਹਾਦਸੇ ਦਾ ਸ਼ਿਕਾਰ
Indiaਚੀਨ ਤੋਂ ਖ਼ਰੀਦਦਾਰੀ ਰੁਕੀ, ਸੋਨਾ ਹੋਇਆ 3300 ਰੁਪਏ ਸਸਤਾ, ਗੋਲਡ ਈ.ਟੀ.ਐਫ. ’ਚ ਵਧਿਆ ਨਿਵੇਸ਼Bunty12/06/2024 by Bunty12/06/2024096 ਨਵੀਂ ਦਿੱਲੀ – ਵਿਆਜ ਦਰਾਂ ’ਚ ਕਟੌਤੀ ’ਚ ਦੇਰੀ, ਅਮਰੀਕਾ ’ਚ ਉਮੀਦ ਤੋਂ ਜ਼ਿਆਦਾ ਰੁਜ਼ਗਾਰ ਸਿਰਜਣ ਅਤੇ ਚੀਨ ’ਚ ਸੋਨੇ ਦੀ ਮੰਗ ਘਟਣ ਕਾਰਨ ਪਿਛਲੇ
Internationalਯੂਐੱਨ ਸੁਰੱਖਿਆ ਕੌਂਸਲ ਨੇ ਗਾਜ਼ਾ ’ਚ ਇਜ਼ਰਾਈਲ- ਹਮਾਸ ਜੰਗਬੰਦੀ ਮਤੇ ਨੂੰ ਮਨਜ਼ੂਰੀ ਦਿੱਤੀBunty12/06/2024 by Bunty12/06/2024093 ਸੰਯੁਕਤ ਰਾਸ਼ਟਰ – ਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਗਾਜ਼ਾ ਵਿੱਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਅੱਠ ਮਹੀਨਿਆਂ ਤੋਂ ਚੱਲੀ ਜੰਗ ਨੂੰ ਖਤਮ ਕਰਨ ਦੇ ਉਦੇਸ਼ ਨਾਲ
Indiaਮੋਦੀ ਦੇ 39 ਫ਼ੀਸਦੀ ਮੰਤਰੀ ਦਾਗ਼ੀ, ਕਿਸੇ ’ਤੇ ਆਈ.ਪੀ.ਸੀ. 307 ਤਾਂ ਕਿਸੇ ’ਤੇ ਹੇਟ ਸਪੀਚBunty12/06/2024 by Bunty12/06/2024093 ਨਵੀਂ ਦਿੱਲੀ,- ਐਤਵਾਰ, 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਮੰਤਰੀਆਂ ਦੇ ਨਾਲ ਅਹੁਦੇ ਤੇ ਗੁਪਤਤਾ ਦੀ ਸਹੁੰ ਚੁੱਕੀ। 71 ਵਿੱਚੋਂ 30 ਮੰਤਰੀਆਂ
Punjabਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸBunty12/06/2024 by Bunty12/06/2024095 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ