Punjabਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲBunty12/06/2024 by Bunty12/06/2024088 ਚੰਡੀਗੜ੍ਹ – ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ
Punjabਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ।Bunty12/06/2024 by Bunty12/06/2024091 ਅੰਮ੍ਰਿਤਸਰ – ਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ
Punjabਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂBunty12/06/2024 by Bunty12/06/2024097 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ
Punjabਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂBunty12/06/2024 by Bunty12/06/2024085 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ
Punjabਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰBunty12/06/2024 by Bunty12/06/2024087 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ
Punjabਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀBunty12/06/2024 by Bunty12/06/20240109 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ
Punjabਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਮੀਟਿੰਗBunty11/06/2024 by Bunty11/06/20240122 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ
Indiaਮੋਦੀ ਕੈਬਨਿਟ; ਮੰਤਰੀਆਂ ਦੇ ਨਾਮ ਅਤੇ ਵਿਭਾਗਾਂ ਦੀ ਸੂਚੀBunty11/06/2024 by Bunty11/06/20240132 ਨਵੀਂ ਦਿੱਲੀ – ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ 71 ਮੰਤਰੀਆਂ ਨੇ ਵੀ ਨਰਿੰਦਰ ਮੋਦੀ ਦੀ ਕੈਬਨਿਟ ’ਚ ਸ਼ਾਮਲ
Punjabਸਾਡੀ ਸਰਕਾਰ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈ: ਮਾਨBunty11/06/2024 by Bunty11/06/20240127 ਐਸ.ਏ.ਐਸ. ਨਗਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ
Indiaਨਵੀਂ ਮੋਦੀ ਕੈਬਨਿਟ ’ਚ ਪਿਛਲੀ ਸਰਕਾਰ ਦੇ 37 ਮੰਤਰੀਆਂ ਨੂੰ ਨਹੀਂ ਮਿਲੀ ਥਾਂBunty11/06/2024 by Bunty11/06/20240128 ਨਵੀਂ ਦਿੱਲੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਤਵਾਰ ਨੂੰ ਸਹੁੰ ਚੁੱਕਣ ਵਾਲੀ ਨਵੀਂ ਕੈਬਨਿਟ ਵਿਚ ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ ਅਤੇ ਨਰਾਇਣ ਰਾਣੇ ਸਮੇਤ ਪਿਛਲੀ ਸਰਕਾਰ