Punjabਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਹੁਣ ਪੰਜਾਬ ਨੂੰ ਚੰਡੀਗੜ੍ਹ ਸਮੇਤ ਪੰਜਾਬ ਦੇ ਹੱਕਾਂ ਦਾ ਪੂਰਾ ਹੋਣਾ ਯਕੀਨੀ ਬਣਾਉਣ : ਮਜੀਠੀਆBunty11/06/2024 by Bunty11/06/20240130 ਚੰਡੀਗੜ੍ਹ – ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ
Indiaਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕBunty11/06/2024 by Bunty11/06/20240148 ਨਵੀਂ ਦਿੱਲੀ – ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ
Indiaਮਾਲਦੀਵ ਦੇ ਰਾਸ਼ਟਰਪਤੀ ਨਾਲ ਕੇਂਦਰੀ ਮੰਤਰੀ ਜੈਸ਼ੰਕਰ ਨੇ ਕੀਤੀ ਮੁਲਾਕਾਤBunty11/06/2024 by Bunty11/06/20240151 ਨਵੀਂ ਦਿੱਲੀ – ਕੇਂਦਰੀ ਮੰਤਰੀ ਐਸ ਜੈਸ਼ੰਕਰ ਨੇ ਸੋਮਵਾਰ ਨੂੰ ਵੱਖ-ਵੱਖ ਵਿਦੇਸ਼ੀ ਰਾਜਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ
Internationalਸਵਿਟਜ਼ਰਲੈਂਡ ’ਚ ਯੂਕ੍ਰੇਨ ਸ਼ਾਂਤੀ ਸੰਮੇਲਨ ’ਚ 90 ਦੇਸ਼ ਲੈਣਗੇ ਹਿੱਸਾBunty11/06/2024 by Bunty11/06/20240143 ਬਰਨ – ਦੋ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਰੂਸ-ਯੂਕ੍ਰੇਨ ਯੁੱਧ ਵਿਚਕਾਰ ਸਵਿਟਜ਼ਰਲੈਂਡ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ‘ਯੂਕ੍ਰੇਨ ਪੀਸ ਸਮਿਟ’ ਵਿੱਚ ਲਗਭਗ 90
Sportਰੋਹਿਤ ਸ਼ਰਮਾ ਬਹੁਤ ਅਨੁਭਵੀ ਕਪਤਾਨ : ਪੋਂਟਿੰਗBunty11/06/2024 by Bunty11/06/20240125 ਨਿਊਯਾਰਕ – ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੇ ਇੱਥੇ ਟੀ-20 ਵਿਸ਼ਵ ਕੱਪ ਵਿਚ ਭਾਰਤ ਦੀ ਪਾਕਿਸਤਾਨ ‘’ਤੇ 6 ਦੌੜਾਂ ਦੀ ਜਿੱਤ ‘’ਚ ਰੋਹਿਤ ਸ਼ਰਮਾ
Bollywoodਅਦਾਕਾਰਾ ਸੋਨਾਕਸ਼ੀ ਸਿਨਹਾ ਤੇ ਜ਼ਹੀਰ ਇਕਬਾਲ ਦਾ ਵਿਆਹ 23 ਨੂੰBunty11/06/2024 by Bunty11/06/20240107 ਮੁੰਬਈ – ਅਭਿਨੇਤਰੀ ਸੋਨਾਕਸ਼ੀ ਸਿਨਹਾ 23 ਜੂਨ ਨੂੰ ਮੁੰਬਈ ’ਚ ਆਪਣੇ ਪੁਰਾਣੇ ਮਿੱਤਰ ਜ਼ਹੀਰ ਇਕਬਾਲ ਨਾਲ ਵਿਆਹ ਕਰਵਾ ਰਹੀ ਹੈ। ਮੀਡੀਆ ਮੁਤਾਬਕ ਸੋਨਾਕਸ਼ੀ ਅਤੇ ਜ਼ਹੀਰ
Internationalਯੰਗ ਪ੍ਰੋ-ਬੋਨੋ ਬੈਰਿਸਟਰ ‘ਆਫ਼ ਦਾ ਈਯਰ’’ ਜਿੱਤਣ ਵਾਲੀ ਪਹਿਲੀ ਸਿੱਖ ਮਹਿਲਾ ਬਣੀ ਤਨੀਸਾ ਕੌਰBunty11/06/2024 by Bunty11/06/20240136 ਨਵੀਂ ਦਿੱਲੀ – ਪੰਜਾਬੀ ਮੂਲ ਦੀ ਬੈਰਿਸਟਰ, ਜਿਸ ਨੂੰ ਛੋਟੀ ਉਮਰ ਵਿਚ ਘਰੋਂ ਬਾਹਰ ਕੱਢ ਕੇ ਬੇਘਰ ਕਰ ਦਿੱਤਾ ਗਿਆ ਸੀ, ਨੇ ਲੰਡਨ ਵਿਚ ਇੱਕ
Indiaਇਲੈਕਟਿ੍ਰਕ ਬੱਸਾਂ ਲਈ 327 ਕਰੋੜ ਰੁਪਏ ਦਾ ਬਜਟ : ਸੁੱਖੂBunty11/06/2024 by Bunty11/06/20240134 ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਯਾਨੀ ਸੋਮਵਾਰ ਨੂੰ ਇੱਥੇ ਹਿਮਾਚਲ ਰੋਡ ਟਰਾਂਸਪੋਰਟ ਨਿਗਮ (ਐੱਚ.ਆਰ.ਟੀ.ਸੀ.) ਦੀ ਬੈਠਕ ਦੀ ਪ੍ਰਧਾਨਗੀ
Indiaਪ੍ਰੇਮ ਸਿੰਘ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਵਜੋਂBunty11/06/202411/06/2024 by Bunty11/06/202411/06/20240131 ਗੰਗਟੋਕ – ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਵਿਧਾਇਕ ਦਲ ਦੇ ਨੇਤਾ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੰਗਟੋਕ ਦੇ ਪਾਲਜੋਰ
Indiaਮੋਦੀ ਕੈਬਨਿਟ ’ਚ ਲਿਆ ਗਿਆ ਵੱਡਾ ਫ਼ੈਸਲਾ, ਤਿੰਨ ਕਰੋੜ ਪਰਿਵਾਰਾਂ ਨੂੰ ਮਿਲੇਗਾ ਘਰBunty11/06/2024 by Bunty11/06/20240123 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਆਪਣੀ ਨਵੀਂ ਕੈਬਨਿਟ ਦੀ ਪਹਿਲੀ ਬੈਠਕ ਕੀਤੀ। ਕੈਬਨਿਟ ’ਚ ਸ਼ਾਮਲ ਕੀਤੇ ਗਏ ਨਵੇਂ ਮੰਤਰੀ ਕਰੀਬ