Indiaਜੰਮੂ ਕਸ਼ਮੀਰ ਬੱਸ ਹਮਲਾ: ਫ਼ੌਜ, ਪੁਲੀਸ ਤੇ ਸੀਆਰਪੀਐੱਫ ਨੇ ਅਤਿਵਾਦੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਚਲਾਈBunty11/06/2024 by Bunty11/06/20240221 ਜੰਮੂ – ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਯਾਤਰੀ ਬੱਸ ‘ਤੇ ਹਮਲੇ ਲਈ ਜ਼ਿੰਮੇਵਾਰ ਅਤਿਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ
Internationalਕੈਨੇਡਾ: ਸਰੀ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ ਸਬੰਧੀ 4 ਨੌਜਵਾਨ ਗਿ੍ਰਫ਼ਤਾਰBunty11/06/2024 by Bunty11/06/20240114 ਓਟਵਾ – ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ਸੂਬੇ ਵਿਚ ਭਾਰਤੀ ਮੂਲ ਦੇ 28 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨਾਂ
Indiaਬਿਭਵ ਕੁਮਾਰ ਖ਼ਿਲਾਫ਼ ਮਾਮਲੇ ’ਚ ਧਾਰਾ 201 ਜੋੜੀBunty11/06/2024 by Bunty11/06/20240126 ਨਵੀਂ ਦਿੱਲੀ – ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਵਿਰੁੱਧ
Indiaਬੰਗਲਾਦੇਸ਼ ਦੀ ਪੀ.ਐਮ. ਸ਼ੇਖ ਹਸੀਨਾ ਨੇ ਗਾਂਧੀ ਪਰਿਵਾਰ ਨਾਲ ਕੀਤੀ ਮੁਲਾਕਾਤ, ਸੋਨੀਆ ਤੇ ਪਿ੍ਰਯੰਕਾ ਨੂੰ ਲਗਾਇਆ ਗਲ਼Bunty11/06/2024 by Bunty11/06/20240125 ਨਵੀਂ ਦਿੱਲੀ – ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸੋਮਵਾਰ ਯਾਨੀ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਨਵੀਂ ਦਿੱਲੀ ’ਚ ਮੁਲਾਕਾਤ
Indiaਮੋਦੀ ਤੀਜੀ ਵਾਰ ਬਣੇ ਪ੍ਰਧਾਨ ਮੰਤਰੀ, ਭਗਵਾਨ ਦੇ ਨਾਂ ’ਤੇ ਚੁੱਕੀ ਸਹੁੰBunty10/06/2024 by Bunty10/06/20240115 ਨਵੀਂ ਦਿੱਲੀ – ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਅਜਿਹਾ ਕਰਨ ਵਾਲੇ ਉਹ ਨਹਿਰੂ ਤੋਂ ਬਾਅਦ ਦੂਜੇ
Indiaਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਸ਼ਾਹਰੁਖ-ਅਕਸ਼ੇ: ਕੰਗਨਾ ਵੀ ਪਹੁੰਚੀ, ਰਜਨੀਕਾਂਤ ਤੇ ਵਿਕਰਾਂਤ ਮੈਸੀ ਵੀ ਪਹੁੰਚੇBunty10/06/2024 by Bunty10/06/20240154 ਨਵੀਂ ਦਿੱਲੀ – ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਗਮ ਵਿੱਚ ਫਿਲਮ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ
Indiaਨਿੱਝਰ ਮਾਮਲਾ: ਕੈਨੇਡਾ ਦੇ ਇੰਟੈਲੀਜੈਂਸ ਮੁਖੀ ਨੇ ਇਸ ਸਾਲ ਦੋ ਵਾਰ ਚੁੱਪ-ਚੁਪੀਤੇ ਲਾਇਆ ਭਾਰਤ ਦਾ ਗੇੜਾBunty10/06/2024 by Bunty10/06/20240154 ਨਵੀਂ ਦਿੱਲੀ – ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਦੇ ਮੁਖੀ ਡੇਵਿਡ ਵਿਗਨੇਓਲਟ ਨੇ ਇਸ ਸਾਲ ਫਰਵਰੀ ਤੇ ਮਾਰਚ ਵਿਚ ਚੁੱਪ ਚੁਪੀਤੇ ਦੋ ਵਾਰ ਭਾਰਤ ਦੀ ਫੇਰੀ
Indiaਨੀਟ ਪ੍ਰੀਖਿਆ ਵਿਵਾਦ ਦਰਮਿਆਨ ਵਿਦਿਆਰਥੀਆਂ ਨੂੰ ਬੋਲੇ ਰਾਹੁਲ- ਮੈਂ ਸੰਸਦ ’ਚ ਬਣਾਂਗਾ ਤੁਹਾਡੀ ਆਵਾਜ਼Bunty10/06/2024 by Bunty10/06/20240120 ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ’ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਗ੍ਰੈਜੂਏਟ ਮੈਡੀਕਲ ਦਾਖ]ਲਾ ਪ੍ਰੀਖਿਆ ਵਿਵਾਦ ਨੂੰ ਲੈ ਕੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ
Indiaਕੇਂਦਰੀ ਕੈਬਨਿਟ ’ਚ ਮੇਰੀ ਸ਼ਮੂਲੀਅਤ ‘ਪੰਜਾਬ ਨੂੰ ਤੋਹਫ਼ਾ’: ਬਿੱਟੂBunty10/06/2024 by Bunty10/06/20240125 ਨਵੀਂ ਦਿੱਲੀ – ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਕਿ ਉਹ ਨਵੀਂ
Indiaਇਕ ਸਾਲ ਤੋਂ ਵੱਧ ਨਹੀਂ ਚੱਲੇਗੀ ਮੋਦੀ ਸਰਕਾਰ : ਸੰਜੇ ਸਿੰਘBunty10/06/2024 by Bunty10/06/20240132 ਪ੍ਰਯਾਗਰਾਜ – ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਦੀ ਅਗਵਾਈ ’ਚ