Indiaਅੱਧ-ਵਿਚਾਲੇ ਲਟਕੇਗੀ ਐੱਨਡੀਏ ਸਰਕਾਰ: ਅਖਿਲੇਸ਼Bunty10/06/2024 by Bunty10/06/20240132 ਲਖਨਊ – ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਖਿਲੇਸ਼ ਯਾਦਵ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਦੇ ਹਲਫ਼ਦਾਰੀ ਸਮਾਗਮ ’ਤੇ ਤਨਜ਼ ਕੱਸਦਿਆਂ ਕਿਹਾ ਕਿ ਨਵੀਂ ਸਰਕਾਰ
Internationalਕੈਨੇਡੀਅਨ ਮੰਤਰੀ ਵੱਲੋਂ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗBunty09/06/2024 by Bunty09/06/20240126 ਓਟਾਵਾ – ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਖਾਲਿਸਤਾਨੀਆਂ ਵਿਰੁੱਧ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੋਂ ਤੁਰੰਤ ਕਾਰਵਾਈ
Internationalਯੂਕ੍ਰੇਨ ਵਿੱਚ ਫ਼ੌਜ ਤਾਇਨਾਤੀ ਦੀ ਕੋਈ ਯੋਜਨਾ ਨਹੀਂ: ਨਾਟੋBunty09/06/2024 by Bunty09/06/20240118 ਹੇਲਸਿੰਕੀ – ਉਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਕੱਤਰ ਜਨਰਲ ਜੇਂਸ ਸਟੋਲਟਨਬਰਗ ਨੇ ਕਿਹਾ ਕਿ ਨਾਟੋ ਦੀ ਯੂਕ੍ਰੇਨ ਵਿਚ ਫੌਜ ਤਾਇਨਾਤ ਕਰਨ ਦੀ ਕੋਈ ਯੋਜਨਾ
Internationalਅਮਰੀਕਾ ਦੇ 22 ਸ਼ਹਿਰਾਂ ’ਚ ਮਨਾਇਆ ਜਾਵੇਗਾ ਨਰਿੰਦਰ ਮੋਦੀ ਦੀ ਤੀਜੀ ਵਾਰ ਇਤਿਹਾਸਕ ਜਿੱਤ ਦਾ ਜਸ਼ਨBunty09/06/2024 by Bunty09/06/20240128 ਵਾਸ਼ਿੰਗਟਨ – ਅਮਰੀਕਾ ’ਚ ‘ਓਵਰਸੀਜ਼ ਫਰੈਂਡਜ਼ ਆਫ ਬੀ.ਜੇ.ਪੀ.’ ਦੇ ਸੀਨੀਅਰ ਨੇਤਾ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਸਮਰਥਕ ਉਨ੍ਹਾਂ ਦੇ ਤੀਜੇ ਸਹੁੰ ਚੁੱਕ ਸਮਾਰੋਹ ਦਾ
Internationalਮੇਅਰ ਐਲੇਨਾ ਕਰਲੈਤੀ ਵੱਲੋਂ ‘ਜੌਹਲ ਵਿੱਲਾ’” ਦਾ ਉਦਘਾਟਨBunty09/06/2024 by Bunty09/06/20240120 ਰੇਜੋ ਇਮੀਲੀਆ, (ਇਟਲੀ) – ਇਟਲੀ ਦਾ ਰੇਜੋ ਇਮੀਲੀਆ ਜ਼ਿਲ੍ਹਾ ਅਤੇ ਖਾਸਕਰ ਨੋਵੇਲਾਰਾ ਸ਼ਹਿਰ ਪੰਜਾਬੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ। ਬੀਤੀ ਸ਼ਾਮ ਨੋਵੇਲਾਰਾ ਵਿਖੇ ਸਥਿਤ ਜੌਹਲ
Indiaਸੀ.ਡਬਲਿਊ.ਸੀ. ਦੀ ਮੀਟਿੰਗ ’ਚ ਸੋਨੀਆ ਗਾਂਧੀ ਨੂੰ ਚੁਣਿਆ ਕਾਂਗਰਸ ਸੰਸਦੀ ਦਲ ਦਾ ਚੇਅਰਪਰਸਨBunty09/06/2024 by Bunty09/06/20240114 ਨਵੀਂ ਦਿੱਲੀ – ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਸੈਂਟਰਲ ਹਾਲ ’ਚ
Indiaਐਗਜ਼ਿਟ ਪੋਲ ਰਾਹੀਂ ਸ਼ੇਅਰ ਬਾਜ਼ਾਰ ਨੂੰ ਪ੍ਰਭਾਵਿਤ ਕਰਨ ਦਾ ਮਾਮਲਾ ਪੁੱਜਾ ਸੁਪਰੀਮ ਕੋਰਟBunty09/06/2024 by Bunty09/06/20240180 ਨਵੀਂ ਦਿੱਲੀ – ਐਗਜ਼ਿਟ ਪੋਲ ਰਾਹੀਂ ਸ਼ੇਅਰ ਬਾਜ਼ਾਰ ਨੂੰ ਕਥਿਤ ਤੌਰ ’ਤੇ ਪ੍ਰਭਾਵਿਤ ਕਰਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸ਼ਨੀਵਾਰ ਨੂੰ ਸੁਪਰੀਮ ਕੋਰਟ
Indiaਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, 2 ਦੀ ਮੌਤ, 40 ਜ਼ਖ਼ਮੀBunty09/06/2024 by Bunty09/06/20240110 ਫ਼ਿਰੋਜ਼ਾਬਾਦ – ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ’ਚ ਆਗਰਾ-ਲਖਨਊ ਐਕਸਪ੍ਰੈਸ ਵੇਅ ’ਤੇ ਸ਼ਨੀਵਾਰ ਤੜਕੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ’ਚ
Indiaਨਰੇਲਾ ’ਚ ਫੂਡ ਪ੍ਰੋਸੈਸਿੰਗ ਯੂਨਿਟ ਨੂੰ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਤੇ 6 ਜ਼ਖ਼ਮੀBunty09/06/2024 by Bunty09/06/20240109 ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦੇ ਨਰੇਲਾ ਉਦਯੋਗਿਕ ਖੇਤਰ ਵਿਚ ਅੱਜ ਤੜਕੇ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ
Bollywoodਕੰਗਨਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਪੱਖ ’ਚ ਆਏ ਟਿਕੈਤBunty09/06/2024 by Bunty09/06/20240113 ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਕਥਿਤ ਤੌਰ