Indiaਰਾਸ਼ਟਰਪਤੀ ਨੂੰ ਮਿਲ ਕੇ ਪੀ.ਐਮ. ਮੋਦੀ ਨੇ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾBunty08/06/2024 by Bunty08/06/20240104 ਨਵੀਂ ਦਿੱਲੀ – ਐੱਨ.ਡੀ.ਏ. ਦੇ ਨੇਤਾ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਨਰਿੰਦਰ ਮੋਦੀ
Indiaਆਰਬੀਆਈ ਦਾ ਵੱਡਾ ਫੈਸਲਾ, ਨਹੀਂ ਵਧੇਗੀ ਹੋਮ ਲੋਨ ਦੀ ਕਿਸ਼ਤ, ਰੈਪੋ ਰੇਟ ’ਚ ਨਹੀਂ ਹੋਵੇਗਾ ਬਦਲਾਅBunty08/06/2024 by Bunty08/06/2024097 ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਸਵੇਰੇ ਮੌਦਰਿਕ ਨੀਤੀਆਂ ਦਾ ਐਲਾਨ ਕੀਤਾ। ਰਿਜ਼ਰਵ ਬੈਂਕ ਦੀ ਬੈਠਕ ’ਚ ਵੀ
Indiaਰਾਹੁਲ ਗਾਂਧੀ ਨੂੰ ਮਿਲੀ ਰਾਹਤ, ਬੇਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਮਾਣਹਾਨੀ ਦੇ ਕੇਸ ’ਚ ਦਿੱਤੀ ਜ਼ਮਾਨਤBunty08/06/2024 by Bunty08/06/20240101 ਮੁੰਬਈ – ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ’ਚ ਬੇਂਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਪਿਛਲੀਆਂ ਵਿਧਾਨ
Internationalਮੱਧ ਗਾਜ਼ਾ ’ਚ ਦੇਰ ਰਾਤ ਇਜ਼ਰਾਇਲੀ ਹਵਾਈ ਹਮਲਾ, ਬੱਚਿਆਂ ਸਣੇ 18 ਲੋਕਾਂ ਦੀ ਮੌਤBunty08/06/2024 by Bunty08/06/20240102 ਯੇਰੂਸ਼ਲਮ – ਮੱਧ ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲਿਆਂ ’ਚ ਬੱਚਿਆਂ ਸਮੇਤ ਘੱਟੋ-ਘੱਟ 18 ਲੋਕ ਮਾਰੇ ਗਏ। ਸਿਹਤ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ
Indiaਐਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਮੋਦੀ ਬੋਲੇ- ਇਹ ਮੇਰੇ ਲਈ ਭਾਵੁਕ ਕਰਨ ਵਾਲਾ ਪਲBunty08/06/2024 by Bunty08/06/2024093 ਨਵੀਂ ਦਿੱਲੀ – ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਮਿਲੀ ਜਿੱਤ ਮਗਰੋਂ ਅੱਜ ਸੰਸਦ ਭਵਨ ਕੰਪਲੈਕਸ ਵਿਚ ਭਾਜਪਾ ਪਾਰਟੀ ਦੀ ਅਗਵਾਈ ਵਾਲੀ ਨੈਸ਼ਨਲ ਡੈਮੋਕਰੇਟਿਕ ਅਲਾਇੰਸ
Indiaਅਦਾਲਤ ਨੇ ਇੰਜੀਨੀਅਰ ਰਸ਼ੀਦ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਤੇ ਐਨਆਈਏ ਤੋਂ ਮੰਗਿਆ ਜਵਾਬBunty08/06/2024 by Bunty08/06/2024093 ਨਵੀਂ ਦਿੱਲੀ/ਜੰਮੂ – ਦਿੱਲੀ ਦੀ ਇਕ ਅਦਾਲਤ ਨੇ ਐਨਆਈਏ ਨੂੰ 2016 ਦੇ ਜੰਮੂ-ਕਸ਼ਮੀਰ ਅੱਤਵਾਦ ਵਿੱਤ ਪੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ਇੰਜੀਨੀਅਰ ਰਸ਼ੀਦ ਵਲੋਂ ਦਾਇਰ ਇਕ ਅਰਜ਼ੀ
Indiaਕੇਜਰੀਵਾਲ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਦਾ ਈ.ਡੀ. ਵੱਲੋਂ ਵਿਰੋਧBunty08/06/2024 by Bunty08/06/2024085 ਨਵੀਂ ਦਿੱਲੀ – ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਦਾ ਈਡੀ ਨੇ ਵਿਰੋਧ ਕੀਤਾ
Indiaਅਗਜ਼ਨੀ ਮਾਮਲੇ ’ਚ ਸਪਾ ਵਿਧਾਇਕ ਸਮੇਤ 5 ਦੋਸ਼ੀਆਂ ਨੂੰ 7 ਸਾਲ ਦੀ ਕੇਦBunty08/06/2024 by Bunty08/06/2024084 ਕਾਨਪੁਰ – ਸਪਾ ਵਿਧਾਇਕ ਸਮੇਤ 5 ਦੋਸ਼ੀਆਂ ਨੂੰ 7 ਸਾਲ ਦੀ ਕੈਦ ਤੇ 30500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਸਜ਼ਾ ’ਤੇ ਬਹਿਸ ਦੌਰਾਨ ਇਰਫਾਨ ਦੇ
Indiaਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦBunty08/06/2024 by Bunty08/06/20240123 ਨਵੀਂ ਦਿੱਲੀ – ਨਰਿੰਦਰ ਮੋਦੀ ਨੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ
Indiaਰੇਤ ਮਾਫੀਆ ’ਤੇ ਵੱਡੀ ਕਾਰਵਾਈ, 1 ਅਰਬ 37 ਕਰੋੜ ਦਾ ਜੁਰਮਾਨਾ, ਸਵਾ ਕਰੋੜ ਦੀਆਂ ਮਸ਼ੀਨਾਂ ਵੀ ਜ਼ਬਤBunty08/06/2024 by Bunty08/06/2024091 ਬੈਤੂਲ – ਮੱਧ ਪ੍ਰਦੇਸ਼ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਵੱਡੀ ਕਾਰਵਾਈ ਕੀਤੀ ਗਈ। ਇਸ ਤਹਿਤ ਅਦਾਲਤ ਵੱਲੋਂ ਏ.ਡੀ.ਐਮ ਅਦਾਲਤ ਵੱਲੋਂ 1 ਅਰਬ 37 ਕਰੋੜ