Punjabਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ – ਰਾਹੁਲ ਗਾਂਧੀBunty26/05/2024 by Bunty26/05/2024090 ਅੰਮਰਿਤਸਰ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਰਤ ਗਠਜੋੜ ਦੀ ਸਰਕਾਰ ਬਣੀ ਤਾਂ ਹਰਿਮੰਦਰ ਸਾਹਿਬ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ।
Punjabਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨBunty26/05/2024 by Bunty26/05/2024096 ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ
Punjabਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ ‘ਆਪ’ ਨੂੰ ਜਿਤਾਉਣ ਦਾ ਕੀਤਾ ਵਾਅਦਾ Bunty26/05/2024 by Bunty26/05/20240109 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ
Indiaਸੁਪਰੀਮ ਕੋਰਟ ਨੇ ਵੋਟਿੰਗ ਅੰਕੜੇ ਅਪਲੋਡ ਕਰਨ ਬਾਰੇ ਕਮਿਸ਼ਨ ਨੂੰ ਨਿਰਦੇਸ਼ ਦੇਣ ਤੋਂ ਕੀਤਾ ਇਨਕਾਰBunty25/05/2024 by Bunty25/05/20240123 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਗੈਰ-ਸਰਕਾਰੀ ਸੰਗਠਨ (ਐੱਨ.ਜੀ.ਓ.) ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ’ਚ ਚੋਣ ਕਮਿਸ਼ਨ ਨੂੰ ਵੋਟਿੰਗ ਕੇਂਦਰ-ਵਾਰ
Indiaਕੇਦਾਰਨਾਥ ’ਚ ਹੈਲੀਕਾਪਟਰ ਦੀ ਕੀਤੀ ਗਈ ਐਮਜਰੈਂਸੀ ਲੈਂਡਿੰਗBunty25/05/2024 by Bunty25/05/20240120 ਦੇਹਰਾਦੂਨ – ਕੇਦਾਰਨਾਥ ’ਚ ਇਕ ਨਿੱਜੀ ਕੰਪਨੀ ਦੇ ਹੈਲੀਕਾਪਟਰ ਨੂੰ ਤਕਨੀਕੀ ਗੜਬੜੀ ਕਾਰਨ ਐਮਰਜੈਂਸੀ ਸਥਿਤੀ ’ਚ ਹੈਲੀਪੈਡ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਉਤਾਰਨਾ
Indiaਟਰੈਵਲ ਟਰਾਲੀ ਨਾਲ ਟੈਂਪੂ ਦੀ ਟੱਕਰ, ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ, 20 ਜ਼ਖਮੀBunty25/05/202425/05/2024 by Bunty25/05/202425/05/20240123 ਅੰਬਾਲਾ – ਦਿੱਲੀ-ਜੰਮੂ ਨੈਸ਼ਨਲ ਹਾਈਵੇ ’ਤੇ ਅੱਜ ਸਵੇਰੇ ਇੱਕ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ’ਚ ਬੱਸ ’ਚ ਮੌਜੂਦ ਇੱਕੋ ਪਰਿਵਾਰ
Internationalਰਇਸੀ ਦੀ ਹਵਾਈ ਹਾਦਸੇ ’ਚ ਮੌਤ ਦਾ ਮਾਮਲਾ ਹੈਲੀਕਾਪਟਰ ’ਤੇ ਹਮਲਾ ਹੋਣ ਦਾ ਕੋਈ ਸੰਕੇਤ ਨਹੀਂBunty25/05/2024 by Bunty25/05/20240131 ਤਹਿਰਾਨ – ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ ਜਿਹੜੇ ਹੈਲੀਕਾਪਟਰ ਵਿਚ ਸਵਾਰ ਸਨ, ਹਾਦਸਾਗ੍ਰਸਤ ਹੁੰਦੇ ਹੀ ਉਸ ਵਿਚ ਅੱਗ ਲੱਗ ਗਈ ਸੀ ਅਤੇ ਇਸ ਗੱਲ ਦਾ
Internationalਕਾਮਾਗਾਟਾ ਮਾਰੂ ਕਾਂਡ ਕੈਨੇਡਾ ਦੇ ਇਤਿਹਾਸ ਦਾ ਕਾਲਾ ਅਧਿਆਏ: ਜਸਟਿਨ ਟਰੂਡੋBunty25/05/2024 by Bunty25/05/20240128 ਵੈਨਕੂਵਰ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਕੈਨੇਡਾ ਦੇ ਇਤਿਹਾਸ ਦਾ ‘ਕਾਲਾ ਸਫ਼ਾ’ ਕਰਾਰ ਦਿੱਤਾ ਅਤੇ ਕੈਨੇਡਾ ਦੇ
Sportਖੇਡ ਮੰਤਰਾਲਾ ਨੇ ਓਲੰਪਿਕ ਤੋਂ ਪਹਿਲਾਂ ਲਕਸ਼ੈ ਅਤੇ ਸਿੰਧੂ ਦੀ ਵਿਦੇਸ਼ ’ਚ ਟ੍ਰੇਨਿੰਗ ਨੂੰ ਦਿੱਤੀ ਮਨਜ਼ੂਰੀBunty25/05/2024 by Bunty25/05/20240161 ਨਵੀਂ ਦਿੱਲੀ – ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਅਤੇ ਪੀ. ਵੀ. ਸਿੰਧੂ ਓਲੰਪਿਕ ਦੀਆਂ ਤਿਆਰੀਆਂ ਲਈ ਕ੍ਰਮਵਾਰ ਫ੍ਰਾਂਸ ਅਤੇ ਜਰਮਨੀ ਵਿਚ ਸਿਖਲਾਈ ਲੈਣਗੇ। ਖੇਡ ਮੰਤਰਾਲਾ
Indiaਕਾਮਿਆ ਕਾਰਤੀ ਕੇਅਨ ਮਾਊਂਟ ਐਵਰੈਸਟ ਫ਼ਤਿਹ ਕਰਨ ਵਾਲੀ ਸਭ ਤੋਂ ਘੱਟ ਉਮਰ ਦੀ ਭਾਰਤੀ ਬਣਾਈBunty25/05/2024 by Bunty25/05/20240114 ਮੁੰਬਈ – ਕਾਮਿਆ ਕਾਰਤੀ ਕੇਅਨ ਦੁਨੀਆਂ ਦੀ ਸਭ ਤੋਂ ਉੱਚੀ ਪਰਬਤ ਛੋਟੀ ਮਾਊਂਟ ਐਵਰੈਸਟ ਫਤਿਹ ਕਰਨ ਵਾਲੀ ਸਭ ਤੋਂ ਘੱਟ ਉਮਰ ਦੀ ਭਾਰਤੀ ਬਣ ਗਈ