Indiaਰੁਜ਼ਗਾਰ ਦੇ ਮੋਰਚੇ ’ਤੇ ਸਾਡੀ ਸਰਕਾਰ ਦਾ ‘ਟਰੈਕ ਰਿਕਾਰਡ’ ਸਭ ਤੋਂ ਵਧੀਆ: ਮੋਦੀBunty21/05/2024 by Bunty21/05/2024085 ਭੁਵਨੇਸ਼ਵਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਨੌਜੁਆਨਾਂ ਲਈ ਰੁਜ਼ਗਾਰ ਪੈਦਾ ਕਰਨ ’ਚ ਉਨ੍ਹਾਂ ਦੀ ਸਰਕਾਰ ਦਾ ‘ਟਰੈਕ ਰਿਕਾਰਡ’ ਪਿਛਲੀਆਂ ਸਰਕਾਰਾਂ ਦੇ
Indiaਕੇਜਰੀਵਾਲ ਲਈ ਜ਼ਮਾਨਤ ਦੀ ਪਟੀਸ਼ਨ ਦੇ ਮਾਮਲੇ ’ਚ ਅਦਾਲਤ ਵੱਲੋਂ 75,000 ਰੁਪਏ ਦਾ ਜੁਰਮਾਨਾ ਮੁਆਫ਼Bunty21/05/2024 by Bunty21/05/2024083 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ‘ਅਸਾਧਾਰਨ ਅੰਤਰਿਮ ਜ਼ਮਾਨਤ’ ਦੀ ਮੰਗ
Indiaਛੱਤੀਸਗੜ੍ਹ ’ਚ ਪਿਕਅੱਪ ਦੇ ਖੱਡ ’ਚ ਡਿੱਗਣ ਕਾਰਨ 17 ਔਰਤਾਂ ਸਣੇ 18 ਦੀ ਮੌਤ, 4 ਜ਼ਖ਼ਮੀBunty21/05/2024 by Bunty21/05/2024092 ਕਵਰਧਾ – ਛੱਤੀਸਗੜ੍ਹ ਦੇ ਕਬੀਰਧਾਮ ਜ਼ਿਲ੍ਹੇ ’ਚ ਸੋਮਵਾਰ ਨੂੰ ਇਕ ਵਾਹਨ (ਪਿਕਅੱਪ) ਦੇ ਘਾਟੀ ’ਚ ਡਿੱਗਣ ਕਾਰਨ 17 ਔਰਤਾਂ ਅਤੇ ਇਕ ਆਦਮੀ ਦੀ ਮੌਤ ਹੋ
Indiaਦੇਸ਼ ’ਚ ਬਦਲਾਅ ਦੀ ਹਨ੍ਹੇਰੀ ਚੱਲ ਰਹੀ ਹੈ: ਰਾਹੁਲ ਗਾਂਧੀBunty21/05/2024 by Bunty21/05/20240126 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਦੀ ਵੋਟਿੰਗ ਸ਼ੁਰੂ ਹੋਣ ਮਗਰੋਂ ਸੋਮਵਾਰ ਨੂੰ ਕਿਹਾ ਕਿ
Indiaਰਾਹੁਲ ਬਾਬਾ ਕੰਨ ਖੋਲ੍ਹ ਕੇ ਸੁਣ ਲੈਣ ਪੀ.ਓ.ਕੇ. ਨੂੰ ਲੈ ਕੇ ਰਹਾਂਗੇ: ਸ਼ਾਹBunty21/05/2024 by Bunty21/05/2024085 ਕਰਨਾਲ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ ਸੋਮਵਾਰ ਨੂੰ ਕਰਨਾਲ ਪਹੁੰਚੇ ਹਨ। ਅਮਿਤ ਸ਼ਾਹ ਕਰਨਾਲ ਦੇ ਸੈਕਟਰ 4 ਸਥਿਤ ਦੁਸਹਿਰਾ ਗਰਾਊਂਡ ’ਚ ਲੋਕ
Punjabਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲBunty21/05/2024 by Bunty21/05/20240105 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੇ ਚੰਡੀਗੜ੍ਹ ਬਾਰੇ ਸਾਂਝੇ
Punjabਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਕੀਤਾ ਗਿਆ ਕਾਰਜਸ਼ੀਲBunty21/05/2024 by Bunty21/05/2024088 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ
Punjabਆਪ ਸਰਕਾਰ ਨੇ ਪੰਜਾਬ ਨੂੰ ਕਰਜ਼ਾਈ ਕਰਕੇ ਵਿੱਤੀ ਵੈਂਟੀਲੇਟਰ ‘ਤੇ ਸੁੱਟਿਆ- ਮਜੀਠੀਆBunty21/05/2024 by Bunty21/05/2024089 ਬਟਾਲਾ – ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਅੱਜ ਗਰੀਨ ਪਾਲਮ ਰੀਜ਼ੋਰਟ ਬੁੱਲ੍ਹੇਵਾਲ ਵਿਖੇ
Punjabਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਰੋਡ ਸ਼ੋਅ ‘ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨBunty21/05/2024 by Bunty21/05/2024081 ਲੁਧਿਆਣਾ – ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ‘ਆਪ’ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ
Sportਸਾਤਵਿਕ ਅਤੇ ਚਿਰਾਗ ਨੇ ਥਾਈਲੈਂਡ ਓਪਨ ਦਾ ਖ਼ਿਤਾਬ ਜਿੱਤਿਆBunty20/05/2024 by Bunty20/05/2024096 ਬੈਂਕਾਕ – ਸਾਤਵਿਕ ਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈੱਟੀ ਦੀ ਸਟਾਰ ਭਾਰਤੀ ਜੋੜੀ ਨੇ ਐਤਵਾਰ ਨੂੰ ਚੀਨ ਦੇ ਲਿਯੂ ਯੀ ਅਤੇ ਚੇਨ ਬੋ ਯਾਂਗ ਨੂੰ ਹਰਾ