Indiaਮਾਲੀਵਾਲ ਕੁੱਟਮਾਰ ਮਾਮਲਾ ਦਿੱਲੀ ਪੁਲਿਸ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਨੂੰ ਗਿ੍ਰਫ਼ਤਾਰ ਕੀਤਾBunty19/05/2024 by Bunty19/05/20240100 ਨਵੀਂ ਦਿੱਲੀ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ
Indiaਮਥੁਰਾ-ਵ੍ਰਿੰਦਾਵਣ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਅੱਗ ਲੱਗੀ, 9 ਮੌਤਾਂ ਤੇ 15 ਜ਼ਖ਼ਮੀBunty19/05/2024 by Bunty19/05/2024091 ਗੁਰੂਗ੍ਰਾਮ – ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਤੋਂ ਤੀਰਥ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ
Indiaਅਤਿਵਾਦ ਉਨ੍ਹਾਂ ਨੂੰ ਨਿਗਲ ਰਿਹੈ, ਜੋ ਲੰਬੇ ਸਮੇਂ ਤੋਂ ਇਸ ਦਾ ਸਹਾਰਾ ਲੈ ਰਹੇ ਹਨ: ਜੈਸ਼ੰਕਰBunty19/05/2024 by Bunty19/05/2024088 ਨਵੀਂ ਦਿੱਲੀ – ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) ’ਤੇ ਚੀਨ ਦੀ ਫੌਜੀ ਮੌਜੂਦਗੀ ਅਤੇ ਸਰਹੱਦ ਪਾਰ ਅਤਿਵਾਦੀ ਗਤੀਵਿਧੀਆਂ ਨੂੰ ਪਾਕਿਸਤਾਨ ਦੇ
Internationalਫਰਾਂਸ ’ਚ ਯਹੂਦੀ ਪੂਜਾ ਸਥਾਨ ’ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਸ਼ੱਕੀ ਦੀ ਪੁਲਿਸ ਕਾਰਵਾਈ ’ਚ ਮੌਤBunty19/05/2024 by Bunty19/05/20240109 ਫਰਾਂਸ – ਫਰਾਂਸ ਦੀ ਪੁਲਿਸ ਨੇ ਸ਼ੁੱਕਰਵਾਰ ਤੜਕੇ ਨੋਰਮੈਂਡੀ ਦੇ ਰੂਏਨ ਵਿਚ ਇਕ ਯਹੂਦੀ ਪ੍ਰਾਰਥਨਾ ਸਥਾਨ ਨੂੰ ਅੱਗ ਲਾਉਣ ਦੀ ਯੋਜਨਾ ਬਣਾ ਰਹੇ ਇਕ ਹਥਿਆਰਬੰਦ
Internationalਬਰਤਾਨੀਆ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਧੇBunty19/05/2024 by Bunty19/05/2024086 ਲੰਡਨ – ਲੰਡਨ ਵਿੱਚ ਤਲਵਾਰਾਂ ਅਤੇ ਚਾਕੂਆਂ ਨਾਲ ਹਮਲੇ ਕੀਤੇ ਜਾਣ ਦੀਆਂ ਘਟਨਾਵਾਂ ਵਿੱਚ ਮੁੜ ਵਾਧਾ ਹੋ ਰਿਹਾ ਹੈ। ਸੋਸ਼ਲ ਮੀਡੀਆ ’ਤੇ ਅਜਿਹੀਆਂ ਘਟਨਾਵਾਂ ਬਾਰੇ
Punjabਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤBunty19/05/2024 by Bunty19/05/20240109 ਪਟਿਆਲਾ – ਪਟਿਆਲਾ-ਭਾਦਸੋਂ ਰੋਡ ’ਤੇ ਪਿੰਡ ਸਿੱਧੂਵਾਲ ਨੇੜੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਸਿੱਧੂਵਾਲ ਦੇ 4 ਵਿਦਿਆਰਥੀਆਂ ਦੀ ਸੜਕ ਦੁਰਘਟਨਾ ਵਿਚ ਮੌਤ ਹੋ
Indiaਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈBunty19/05/2024 by Bunty19/05/2024098 ਕੁਰੂਕਸ਼ੇਤਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ
Punjabਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲBunty19/05/2024 by Bunty19/05/2024089 ਖਡੂਰ ਸਾਹਿਬ/ਤਰਨ ਤਾਰਨ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਪਸ਼ਟ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਤਰੀਕੇ
Punjabਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾBunty19/05/2024 by Bunty19/05/2024085 ਅੰਮਿ੍ਤਸਰ – ਐੱਮ.ਆਰ.ਪੈਲੇਸ ਦੇ ਸਾਹਮਣੇ ਬੱਖਾ ਹਰੀ ਸਿੰਘ, ਅਜਲਾਣਾ, ਅੰਮ੍ਰਿਤਸਰ ਦੇ ਸਾਹਮਣੇ ਚਲ ਰਹੀ ਰੈਲੀ ਵਿੱਚ ਦੇ ਬਾਹਰ ਗੋਲੀ ਚੱਲਣ ਨਾਲ ਦੋ ਵਿਅਕਤੀ ਗੰਭੀਰ ਜ਼ਖਮੀ
Punjabਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀBunty19/05/2024 by Bunty19/05/20240201 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਕਿਸਾਨ ਸੰਗਠਨਾਂ