Punjabਉੱਤਰਾਖੰਡ ਵਿਖੇ ਹੋਈ 6ਵੀਂ ਨੈਸ਼ਨਲ ਕਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ ਦੀ ਟਰਾਫੀ ’ਤੇ ਪਟਿਆਲਾ ਦੇ ਬੱਚਿਆਂ ਨੇ ਕੀਤਾ ਕਬਜ਼ਾBunty15/05/2024 by Bunty15/05/20240102 ਪਟਿਆਲਾ – ਉਤਰਾਖੰਡ ਦੇ ਰਾਮਨਗਰ ਵਿਖੇ 6ਵੀਂ ਨੈਸ਼ਨਲ ਕਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ, ਜਿਥੇ ਦੇਸ਼ ਅੰਦਰੋਂ 15 ਸਟੇਟਾਂ ਦੇ ਖਿਡਾਰੀਆਂ ਨੇ ਆਪਣੀ ਕਲਾ
Indiaਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀBunty15/05/2024 by Bunty15/05/20240120 ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਦਿੱਲੀ ਆਬਕਾਰੀ ਨੀਤੀ ਘਪਲੇ ’ਚ ਮਨੀ ਲਾਂਡਰਿੰਗ ਸਬੰਧੀ ਆਮ ਆਦਮੀ
Indiaਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲBunty15/05/2024 by Bunty15/05/20240153 ਵਾਰਾਣਸੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਹ ਇਥੋਂ ਪਹਿਲੀ ਵਾਰ 2014 ਵਿੱਚ ਅਤੇ
Indiaਜੰਮੂ-ਕਸ਼ਮੀਰ ’ਚ ਵੋਟਿੰਗ ਫ਼ੀਸਦੀ ਤੋਂ ਧਾਰਾ-370 ਹਟਣ ਦੇ ਨਤੀਜੇ ਨਜ਼ਰ ਆ ਰਹੇ ਹਨ: ਸ਼ਾਹBunty15/05/2024 by Bunty15/05/20240112 ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਧਾਰਾ 370 ਨੂੰ ਖਤਮ ਕਰਨ ਦੇ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਦੇ ਨਤੀਜੇ
Indiaਦਿੱਲੀ ਦੇ 4 ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀBunty15/05/2024 by Bunty15/05/20240212 ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦੇ 4 ਹਸਪਤਾਲਾਂ ਨੂੰ ਮੰਗਲਵਾਰ ਯਾਨੀ ਕਿ ਅੱਜ ਈਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਦਿੱਲੀ ਫਾਇਰ ਬਿ੍ਰਗੇਡ ਵਿਭਾਗ
India‘ਆਪ’ ਨੇ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਾBunty15/05/2024 by Bunty15/05/20240103 ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ
Internationalਭਾਰਤ-ਈਰਾਨ ਚਾਬਹਾਰ ਸਮਝੌਤੇ ਤੋਂ ਅਮਰੀਕਾ ਖਿਝਿਆ, ਪਾਬੰਦੀਆਂ ਲਾਉਣ ਦੀ ਦਿੱਤੀ ਧਮਕੀBunty15/05/2024 by Bunty15/05/20240133 ਵਾਸ਼ਿੰਗਟਨ – ਭਾਰਤ ਦੇ ਚਾਬਹਾਰ ਬੰਦਰਗਾਹ ਸੌਦੇ ਤੋਂ ਨਾਰਾਜ਼ ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਈਰਾਨ ਨਾਲ ਵਪਾਰ ਸਮਝੌਤਾ ਕਿਸੇ ਵੀ ਦੇਸ਼ ਲਈ ਮਹਿੰਗਾ ਸਾਬਤ
Indiaਨਹੀਂ ਕਰਨੀ ਪਵੇਗੀ ਜ਼ਿਆਦਾ ਉਡੀਕ, ਜੂਨ ਵਿਚ ਆਏਗੀ ਨਵੀਂ ਸਰਕਾਰ: ਸ਼ਸ਼ੀ ਥਰੂਰBunty15/05/2024 by Bunty15/05/20240123 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਮਰ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ
Bollywoodਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾBunty15/05/2024 by Bunty15/05/20240185 ਮੁੰਬਈ – ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੇ ਸਿਲਸਿਲੇ ਵਿਚ ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ
Internationalਮਕਬੂਜ਼ਾ ਕਸ਼ਮੀਰ ’ਚ ਸੁਰੱਖਿਆ ਬਲਾਂ ਦੀ ਗੋਲ਼ੀਬਾਰੀ ਨਾਲ 3 ਦੀ ਮੌਤ, 6 ਜ਼ਖ਼ਮੀBunty15/05/2024 by Bunty15/05/20240168 ਮੁਜ਼ੱਫਰਾਬਾਦ – ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ’ਚ ਨੀਮ ਫੌਜੀ ਰੇਂਜਰਾਂ ਨਾਲ ਝੜਪ ਦੌਰਾਨ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲ਼ੀਬਾਰੀ ਕੀਤੀ, ਜਿਸ