Indiaਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੀਐਮ ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾBunty14/05/2024 by Bunty14/05/2024097 ਪਟਨਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਖ਼ਤ ਸੁਰੱਖਿਆ ਦਰਮਿਆਨ ਪਟਨਾ ਸਥਿਤ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ
Indiaਵੱਡੀ ਰਾਹਤ, ਸੀ.ਐਮ. ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖ਼ਾਰਜBunty14/05/2024 by Bunty14/05/20240105 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਸੋਮਵਾਰ ਯਾਨੀ ਅੱਜ ਖ਼ਾਰਜ ਕਰ
Indiaਸੀ.ਐਮ. ਹਾਊਸ ’ਚ ਸਵਾਤੀ ਮਾਲੀਵਾਲ ਨਾਲ ਬਦਸਲੂਕੀ, ਕੇਜਰੀਵਾਲ ਦੇ ਨਿੱਜੀ ਸਟਾਫ਼ ਮੈਂਬਰ ਤੇ ਲਾਇਆ ਗੰਭੀਰ ਦੋਸ਼Bunty14/05/2024 by Bunty14/05/2024094 ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਪੁਲਸ ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੀ ਰਾਜ
Indiaਆਪ ਕੌਂਸਲਰਾਂ ਨੂੰ ਸੀ.ਐਮ. ਕੇਜਰੀਵਾਲ ਬੋਲੇ-ਤਾਂ ਮੈਂ 5 ਜੂਨ ਨੂੰ ਤਿਹਾੜ ਜੇਲ੍ਹ ’ਚੋਂ ਬਾਹਰ ਆ ਜਾਵਾਂਗਾBunty14/05/2024 by Bunty14/05/2024089 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਗਮ ਕੌਂਸਲਰਾਂ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਸੰਬੋਧਿਤ ਕੀਤਾ। ਕੇਜਰੀਵਾਲ ਨੇ ਕਿਹਾ ਕਿ 4
Indiaਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 51.40 ਕਰੋੜ ਰੁਜ਼ਗਾਰ ਦੇ ਮੌਕੇ ਪੈਦਾ ਹੋਏBunty14/05/202414/05/2024 by Bunty14/05/202414/05/2024092 ਨਵੀਂ ਦਿੱਲੀ – ਘਰੇਲੂ ਖੋਜ ਸੰਸਥਾ ਸਕੌਚ ਦੀ ਸੋਮਵਾਰ ਨੂੰ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਨਰੇਂਦਰ ਮੋਦੀ ਸਰਕਾਰ ਦੇ 10 ਸਾਲਾਂ ਦੇ
Internationalਯੂਕ੍ਰੇਨ ਨੇ ਰੂਸ ’ਤੇ ਕੀਤੇ ਤਾਬੜ-ਤੋੜ ਹਮਲੇ, ਬਿਜਲੀ ਸਬ-ਸਟੇਸ਼ਨ ਅਤੇ ਤੇਲ ਡਿਪੂ ਸੜ ਕੇ ਹੋਏ ਸੁਆਹBunty14/05/2024 by Bunty14/05/2024099 ਯੂਕਰੇਨ – ਰੂਸ ਨੇ ਯੂਕਰੇਨ ਦੀ ਉੱਤਰੀ ਸਰਹੱਦ ‘’ਤੇ ਨੌ ਪਿੰਡਾਂ ‘’ਤੇ ਕਬਜ਼ਾ ਕਰਨ ਤੋਂ ਬਾਅਦ, ਯੂਕਰੇਨ ਨੇ ਰੂਸ ’ਤੇ ਹਮਲੇ ਦੀ ਲੜੀ ਸ਼ੁਰੂ ਕੀਤੀ,
Punjabਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂBunty14/05/2024 by Bunty14/05/20240129 ਚੰਡੀਗੜ੍ਹ – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ
Punjabਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾBunty14/05/2024 by Bunty14/05/20240100 ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ
Punjabਪੰਜਾਬ ‘ਚ ਲੋਕ ਸਭਾ ਦੀ ਦੌੜ ‘ਚ ‘ਆਪ’ ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ ‘ਚ ਕਈ ਵੱਡੇ ਆਗੂ ਪਾਰਟੀ ‘ਚ ਹੋਏ ਸ਼ਾਮਲBunty14/05/2024 by Bunty14/05/2024091 ਚੰਡੀਗੜ੍ਹ – ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ
Punjabਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਕੀਤਾ ਨਾਮਜ਼ਦਗੀ ਪੱਤਰ ਦਾਖਲ Bunty14/05/2024 by Bunty14/05/2024085 ਰੋਪੜ – ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸੋਮਵਾਰ ਨੂੰ ਡੀਸੀ ਦਫਤਰ ਰੋਪੜ ਵਿਖੇ ਭਾਰੀ ਭੀੜ ਨਾਲ ਨਾਮਜ਼ਦਗੀ ਭਰੀ, ਜਿਸ ਦੌਰਾਨ