Punjabਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂBunty10/05/2024 by Bunty10/05/20240184 ਚੰਡੀਗੜ੍ਹ – ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ
Punjabਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ: ਹਾਈ ਕੋਰਟBunty10/05/2024 by Bunty10/05/20240227 ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਮੁਲਾਜ਼ਮ ਨੂੰ ਉਸ ਦੀ ਪੈਨਸ਼ਨ ਤੋਂ ਵਾਂਝੇ ਕਰਨ
Indiaਜੀ.ਐੱਸ.ਟੀ. ਦੀ ਵਸੂਲੀ ਲਈ ਜ਼ਬਰਦਸਤੀ ਨਾ ਕਰੇ ਕੇਂਦਰ : ਸੁਪਰੀਮ ਕੋਰਟBunty10/05/2024 by Bunty10/05/20240220 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜੀ.ਐਸ.ਟੀ. ਵਸੂਲੀ ਲਈ ਕਾਰੋਬਾਰੀਆਂ ਵਿਰੁੱਧ ਤਲਾਸ਼ੀ ਅਤੇ ਜ਼ਬਤੀ ਮੁਹਿੰਮਾਂ ਦੌਰਾਨ ‘ਧਮਕੀਆਂ ਤੇ ਜ਼ਬਰਦਸਤੀ’ ਦੀ ਵਰਤੋਂ ਨਾ
Indiaਸਾਕਸ਼ੀ ਮਹਾਰਾਜ ਬੋਲੇ- ਹਿੰਦੂ ਘਟੇ ਤਾਂ ਦੇਸ਼ ਵੰਡਿਆ ਗਿਆ, 4 ਪਤਨੀਆਂ ਤੇ 40 ਬੱਚੇ ਨਹੀਂ ਚੱਲਣਗੇBunty10/05/2024 by Bunty10/05/20240112 ਉਨਾਓ – ਲੋਕ ਸਭਾ ਚੋਣਾਂ ਦਾ ਤੀਜਾ ਗੇੜ ਖ਼ਤਮ ਹੋ ਚੁੱਕਾ ਹੈ। ਸਾਰੀਆਂ ਪਾਰਟੀਆਂ ਚੌਥੇ ਗੇੜ ਦੀਆਂ ਤਿਆਰੀਆਂ ਕਰ ਰਹੀਆਂ ਹਨ। ਇਸ ਦਰਮਿਆਨ ਨੇਤਾਵਾਂ ਵਲੋਂ
Indiaਤਾਮਿਲਨਾਡੂ ’ਚ ਪਟਾਕਾ ਫੈਕਟਰੀ ’ਚ ਧਮਾਕਾ; 8 ਮਰੇBunty10/05/2024 by Bunty10/05/20240144 ਵਿਰੁਧੁਨਗਰ (ਤਾਮਿਲਨਾਡੂ) – ਤਾਮਿਲਨਾਡੂ ਦੇ ਸ਼ਿਵਕਾਸੀ ਵਿਚ ਇਕ ਪਟਾਕਾ ਫੈਕਟਰੀ ਵਿਚ ਧਮਾਕੇ ਵਿਚ 5 ਔਰਤਾਂ ਸਮੇਤ 8 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 3 ਹੋਰ
Indiaਕੈਨੇਡਾ ਨੇ ਅਜੇ ਤੱਕ ਨਿੱਝਰ ਕਤਲ ਕੇਸ ਬਾਰੇ ‘ਖਾਸ’ ਸਬੂਤ ਤੇ ਜਾਣਕਾਰੀ ਸਾਂਝੀ ਨਹੀਂ ਕੀਤੀ : ਭਾਰਤBunty10/05/2024 by Bunty10/05/20240155 ਨਵੀਂ ਦਿੱਲੀ – ਕੈਨੇਡਾ ਦੀ ਪੁਲੀਸ ਵੱਲੋਂ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਕੁਝ
Indiaਪ੍ਰਧਾਨ ਮੰਤਰੀ ਮੋਦੀ ਦੇ ਨਾਮਜ਼ਦਗੀ ਦਾਖਲ ਕਰਨ ਮੌਕੇ ਸ਼ਾਮਲ ਹੋਣਗੇ 12 ਸੂਬਿਆਂ ਦੇ ਸੀ.ਐਮ.Bunty10/05/2024 by Bunty10/05/20240113 ਨਵੀਂ ਦਿੱਲੀ – ਵਾਰਾਣਸੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਾਮਜ਼ਦਗੀ ਦਾਖਲ ਕਰਨ ਸਮੇਂ ਦੇਸ਼ ਦੇ 12 ਸੂਬਿਆਂ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ,
Indiaਉੱਤਰਾਖੰਡ: ਸ਼ਰਧਾਲੂਆਂ ਲਈ ਸ਼ੁੱਕਰਵਾਰ ਤੋਂ ਖੁੱਲ੍ਹਣਗੇ ਕੇਦਾਰਨਾਥ, ਯਮੁਨੋਤਰੀ ਤੇ ਗੰਗੋਤਰੀ ਮੰਦਰBunty10/05/2024 by Bunty10/05/20240131 ਦੇਹਰਾਦੂਨ – ਉੱਤਰਾਖੰਡ ਦੇ ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਮੰਦਰ ਸਰਦੀਆਂ ਦੇ ਮੌਸਮ ਦੌਰਾਨ ਬੰਦ ਰਹਿਣ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਗੜ੍ਹਵਾਲ
Indiaਹਰਿਆਣਾ ਸਿਆਸੀ ਸੰਕਟ: ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਪੱਤਰ ਲਿਖਿਆ ਫਲੋਰ ਟੈਸਟ ਦੀ ਮੰਗ ਕੀਤੀ; ਕਾਂਗਰਸ ਵੱਲੋਂ ਰਾਸ਼ਟਰਪਤੀ ਸ਼ਾਸਨ ਦੀ ਮੰਗBunty10/05/2024 by Bunty10/05/20240266 ਭਿਵਾਨੀ – ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ
Australia & New Zealandਆਸਟਰੇਲੀਆ ’ਚ ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ ’ਚ ਦੋ ਹਰਿਆਣਵੀ ਭਰਾ ਗ੍ਰਿਫ਼ਤਾਰBunty10/05/2024 by Bunty10/05/20240214 ਮੈਲਬਰਨ – ਆਸਟਰੇਲਿਆਈ ਪੁਲੀਸ ਨੇ ਭਾਰਤ ਦੇ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ਵਿਚ ਲੋੜੀਂਦੇ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ