Internationalਖੁੰਝ ਗਿਆ ਪੁਤਿਨ ਆਪਣਾ ਨਿਸ਼ਾਨਾ! ਰਾਸ਼ਟਰਪਤੀ ਜ਼ੇਲੈਂਸਕੀ ਦੀ ਹੱਤਿਆ ਦੀ ਸਾਜਿਸ਼ ਨਾਕਾਮBunty09/05/2024 by Bunty09/05/20240109 ਕੀਵ – ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਕਾਊਂਟਰ ਇੰਟੈਲੀਜੈਂਸ ਜਾਂਚਕਰਤਾਵਾਂ ਨੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਦੀ ਹੱਤਿਆ ਦੀ ਰੂਸੀ ਸਾਜ਼ਿਸ਼ ਨੂੰ ਨਾਕਾਮ ਕਰ
Internationalਸਿੱਖਾਂ ਲਈ ਪਾਕਿਸਤਾਨ ਦੇ ਦਰਵਾਜ਼ੇ ਖੁੱਲ੍ਹੇ ਹਨ: ਮਸੂਦ ਖਾਨBunty09/05/2024 by Bunty09/05/20240115 ਵਾਸ਼ਿੰਗਟਨ – ਅਮਰੀਕਾ ਵਿਚ ਪਾਕਿਸਤਾਨ ਦੇ ਰਾਜਦੂਤ ਮਸੂਦ ਖਾਨ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦੇਸ਼ ਦੇ ਦਰਵਾਜ਼ੇ ਸਿੱਖਾਂ ਲਈ ਖੁੱਲ੍ਹੇ ਹਨ ਅਤੇ ਪਾਕਿਸਤਾਨੀ
Internationalਨਿੱਝਰ ਦੀ ਹੱਤਿਆ ਦੇ ਦੋਸ਼ ’ਚ ਗਿ੍ਰਫ਼ਤਾਰ 3 ਭਾਰਤੀ ਅਦਾਲਤ ’ਚ ਪੇਸ਼Bunty09/05/2024 by Bunty09/05/20240120 ਓਟਵਾ – ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤੇ ਤਿੰਨ ਭਾਰਤੀ ਨਾਗਰਿਕ ਇਸ ਕੇਸ ਵਿੱਚ ਕਤਲ ਦੇ ਦੋਸ਼ਾਂ ਦਾ ਸਾਹਮਣਾ
Internationalਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਦੋਸ਼ ’ਤੇ ਕਾਇਮ ਹਾਂ: ਮੇਲਾਨੀ ਜੌਲੀBunty09/05/202409/05/2024 by Bunty09/05/202409/05/20240164 ਓਟਾਵਾ – ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ’ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ
Internationalਇਟਲੀ ਪੁਲਿਸ ਵੱਲੋਂ 48 ਮਿਲੀਅਨ ਯੂਰੋ ਦੀ ਨਕਲੀ ਕਰੰਸੀ ਬਰਾਮਦ, ਗਿਰੋਹ ਦੇ 7 ਮੈਂਬਰਾਂ ਨੂੰ ਕੀਤਾ ਕਾਬੂBunty09/05/2024 by Bunty09/05/2024096 ਰੋਮ (ਇਟਲੀ) – ਇਟਲੀ ਦਾ ਸੂਬਾ ਕੰਪਾਨੀਆਂ ਜਿਹੜਾ ਦੇਸ਼ ਦੇ ਦੱਖਣ ਵਿੱਚ ਸਥਿਤ ਹੈ ਸਦਾ ਹੀ ਗੈਰ-ਕਾਨੂੰਨੀ ਕੰਮਾਂ ਲਈ ਮਸ਼ਹੂਰ ਰਿਹਾ ਹੈ ਇੱਥੇ ਕਦੀਂ ਨਕਲੀ
Indiaਭਾਜਪਾ ਨੇਤਾ ਦੇ ਬੇਟੇ ਨੇ ਕੀਤੀ ਬੂਥ ਕੈਪਚਰਿੰਗ, ਲਾਈਵ ਸਟ੍ਰੀਮਿੰਗ ’ਤੇ ਕਿਹਾ- ‘ਈ.ਵੀ.ਐਮ. ਮੇਰੇ ਪਿਤਾ ਦੀ’Bunty09/05/2024 by Bunty09/05/2024099 ਨਵੀਂ ਦਿੱਲੀ – ਲੋਕ ਸਭਾ ਚੋਣਾਂ 2024 ’ਚ ਤੀਜੇ ਪੜਾਅ ਦੀ ਵੋਟਿੰਗ ਦੌਰਾਨ ਇੱਕ ਭਾਜਪਾ ਨੇਤਾ ਦੇ ਪੁੱਤਰ ਨੇ ਗੁਜਰਾਤ ਦੇ ਮਹਿਸਾਗਰ ਜ਼ਿਲ੍ਹੇ ਵਿੱਚ ਬੂਥ
Indiaਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾBunty09/05/2024 by Bunty09/05/20240102 ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੌਰਾਨ ਵਿਵਾਦਤ ਬਿਆਨਾਂ ਵਿੱਚ ਘਿਰੇ ਕਾਂਗਰਸੀ ਆਗੂ ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
Indiaਭਾਰਤੀ ਸੱਭਿਆਚਾਰ ’ਤੇ ਕਲੰਕ ਹੈ ‘ਲਿਵ ਇਨ ਰਿਲੇਸ਼ਨਸ਼ਿਪ’ : ਛੱਤੀਸਗੜ੍ਹ ਹਾਈ ਕੋਰਟBunty09/05/2024 by Bunty09/05/20240105 ਰਾਏਪੁਰ – ਛੱਤੀਸਗੜ੍ਹ ਹਾਈ ਕੋਰਟ ਨੇ ‘ਲਿਵ-ਇਨ ਰਿਲੇਸ਼ਨਸ਼ਿਪ’ ਨੂੰ ਭਾਰਤੀ ਸੱਭਿਆਚਾਰ ’ਤੇ ਕਲੰਕ ਕਰਾਰ ਦਿੰਦਿਆਂ ਮੁਸਲਿਮ ਪਿਤਾ ਅਤੇ ਹਿੰਦੂ ਮਾਂ ਤੋਂ ਪੈਦਾ ਹੋਏ ਬੱਚੇ ਦੀ
Internationalਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ‘ਸਿੱਖ ਵੱਖਵਾਦੀ ਸਮੂਹ ਖ਼ਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ’Bunty09/05/2024 by Bunty09/05/20240167 ਓਟਵਾ – ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ
Indiaਈ.ਵੀ.ਐਮ. ਨਾਲ ਛੇੜਖਾਨੀ ਲਈ 2.5 ਕਰੋੜ ਮੰਗਣ ਦੇ ਦੋਸ਼ ’ਚ ਫ਼ੌਜੀ ਗਿ੍ਰਫ਼ਤਾਰBunty09/05/2024 by Bunty09/05/20240105 ਛਤਰਪਤੀ ਸੰਭਾਜੀਨਗਰ – ਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਸ਼ਹਿਰ ਵਿਚ ਪੁਲਿਸ ਨੇ ਈਵੀਐੱਮ ਨਾਲ ਛੇੜਛਾੜ ਦੇ ਦੋਸ਼ ਵਿੱਚ ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਅੰਬਾਦਾਸ ਦਾਨਵੇ ਤੋਂ