Internationalਭਾਰਤੀ- ਅਮਰੀਕੀਆਂ ਨੇ ਅੰਮ੍ਰਿਤਸਰ ਦੇ ਵਿਕਾਸ ਲਈ 10 ਕਰੋੜ ਡਾਲਰ ਦੇਣ ਦਾ ਕੀਤਾ ਵਾਅਦਾBunty06/05/2024 by Bunty06/05/20240106 ਵਾਸਿੰਗਟਨ – ਮਸ਼ਹੂਰ ਭਾਰਤੀ -ਅਮਰੀਕੀਆਂ ਦੇ ਇੱਕ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ
Internationalਜੇਲ੍ਹ ਜਾਣ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਟਰੰਪ ਨੇ ਜੱਜ ਨੂੰ ‘ਧੋਖੇਬਾਜ਼’ ਕਿਹਾBunty06/05/2024 by Bunty06/05/2024083 ਵਾਕੇਸਾ – ਅਦਾਲਤ ਦੀ ਬੇਇੱਜ਼ਤੀ ਦਾ ਦੋਸ਼ੀ ਪਾਏ ਜਾਣ ਅਤੇ ਇਸ ਬਾਰੇ ਚੁੱਪ ਰਹਿਣ ਲਈ ‘ਗੈਗ ਔਰਡਰ’ ਦੀ ਉਲੰਘਣਾ ਕਰਨ ’ਤੇ ਜੇਲ੍ਹ ਜਾਣ ਦੀ ਚਿਤਾਵਨੀ
Internationalਡੈਨਮਾਰਕ ਆਪਣੇ ਗਰਭਪਾਤ ਕਾਨੂੰਨ ’ਚ ਕਰੇਗਾ ਸੁਧਾਰ, 18ਵੇਂ ਹਫ਼ਤੇ ਤਕ ਗਰਭਪਾਤ ਦੀ ਇਜਾਜ਼ਤBunty06/05/2024 by Bunty06/05/2024092 ਕੋਪਨਹੇਗਨ – ਡੈਨਮਾਰਕ ਦੀ ਸਰਕਾਰ ਨੇ ਕਿਹਾ ਕਿ ਉਹ 50 ਸਾਲਾਂ ਵਿੱਚ ਪਹਿਲੀ ਵਾਰ ਗਰਭਪਾਤ ’ਤੇ ਲੱਗੀਆਂ ਪਾਬੰਦੀਆਂ ਵਿੱਚ ਢਿੱਲ ਦੇ ਰਹੀ ਹੈ, ਜਿਸ ਦੇ
Internationalਕੈਨੇਡੀਅਨ ਪੁਲਸ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਕੀਤੇ ਵੱਡੇ ਖ਼ੁਲਾਸੇBunty05/05/2024 by Bunty05/05/20240123 ਓਟਵਾ – ਕੈਨੇਡੀਅਨ ਪੁਲਸ ਨੇ ਸ਼ਨੀਵਾਰ ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਗਿ੍ਰਫ਼ਤਾਰ ਕੀਤੇ ਗਏ ਤਿੰਨਾਂ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਰਾਇਲ ਕੈਨੇਡੀਅਨ
SportRCB ਨੇ GT ਨੂੰ 4 ਵਿਕਟਾਂ ਨਾਲ ਹਰਾਇਆBunty05/05/2024 by Bunty05/05/20240104 ਬੈਂਗਲੁਰੂ ਦੇ ਐੱਮ. ਚਿਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐੱਲ. ਮੁਕਾਬਲੇ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਗੁਜਰਾਤ ਟਾਈਟਨਸ ਨੂੰ 4 ਵਿਕਟਾਂ ਨਾਲ ਹਰਾ ਕੇ ਆਪਣੀਆਂ ਪਲੇਆਫ਼
Indiaਮਸੂਰੀ ’ਚ ਵਾਪਰਿਆ ਵੱਡਾ ਹਾਦਸਾ; ਡੂੰਘੀ ਖੱਡ ’ਚ ਡਿੱਗੀ S”V ਕਾਰ, ਪੰਜ ਵਿਦਿਆਰਥੀਆਂ ਦੀ ਮੌਤBunty05/05/2024 by Bunty05/05/2024099 ਦੇਹਰਾਦੂਨ – ਉੱਤਰਾਖੰਡ ਦੇ ਦੇਹਰਾਦੂਨ ਵਿਚ ਮਸੂਰੀ ਮਾਰਗ ’ਤੇ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਵਿਦਿਆਰਥੀਆਂ ਦੀ ਮੌਤ
Indiaਪਾਕਿ ਨੇਤਾ ਕਰ ਰਹੇ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਦੀ ਦੁਆ : ਮੋਦੀBunty05/05/2024 by Bunty05/05/20240113 ਪਲਾਮੂ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਰਜੀਕਲ ਅਤੇ ਹਵਾਈ ਹਮਲਿਆਂ ਨੇ ਪਾਕਿਸਤਾਨ ਨੂੰ ਇੰਨਾ ਹਿਲਾ ਦਿੱਤਾ
Indiaਜੀ. ਐੱਸ. ਟੀ. ਨਿਯਮਾਂ ਤਹਿਤ ਸਾਰਿਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾ ਸਕਦਾBunty05/05/202405/05/2024 by Bunty05/05/202405/05/20240102 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਤੋਂ ਗੁਡਸ ਐਂਡ ਸਰਵਿਸਿਜ਼ ਟੈਕਸ (ਜੀ. ਐੱਸ. ਟੀ.) ਦੀਆਂ ਵਿਵਸਥਾਵਾਂ ਅਧੀਨ ਜਾਰੀ ਕੀਤੇ ਗਏ ਨੋਟਿਸਾਂ ਤੇ ਗਿ੍ਰਫਤਾਰੀਆਂ ਦੇ
Indiaਕਾਂਗਰਸ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਅਰਵਿੰਦਰ ਸਿੰਘ ਲਵਲੀBunty05/05/2024 by Bunty05/05/20240118 ਨਵੀਂ ਦਿੱਲੀ – ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਦਿੱਲੀ ਸਰਕਾਰ ਦੇ ਸਾਬਕਾ
Punjabਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਕੌਮੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀBunty05/05/2024 by Bunty05/05/2024095 ਚੰਡੀਗੜ੍ਹ – ਪੰਜਾਬ ’ਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ