Internationalਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਖੁਸ਼ ਰੱਖਣ ਲਈ ਬਣਾਇਆ ਜਾਂਦੈ ‘ਪਲੈਯਰ ਸਕੁਐਡ’Bunty03/05/2024 by Bunty03/05/20240236 ਪਿਓਂਗਯਾਂਗ – ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਆਪਣੇ ਮਨੋਰੰਜਨ ਲਈ ‘ਪਲੈਯਰ ਸਕੁਐਡ’ ਨਾਮ ਦਾ ਇੱਕ ਸਮੂਹ ਚਲਾਉਂਦੇ ਹਨ। ਇਸ ਸਮੂਹ ਦਾ ਕੰਮ ਤਾਨਾਸ਼ਾਹ ਕਿਮ
Internationalਫਰਾਂਸ ’ਚ ਮਈ ਦਿਵਸ ’ਤੇ ਕੱਟੜਪੰਥੀਆਂ ਦੇ ਹਮਲੇ ਵਿੱਚ 12 ਪੁਲਿਸ ਅਧਿਕਾਰੀ ਜ਼ਖ਼ਮੀBunty03/05/2024 by Bunty03/05/20240118 ਪੈਰਿਸ – ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਮਈ ਦਿਵਸ ਮੌਕੇ ਕੱਟੜਪੰਥੀਆਂ ਦੇ ਹਮਲੇ ਵਿਚ 12 ਪੁਲਸ ਅਧਿਕਾਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ
Sportਮਹਿਲਾ ਹਾਕੀ ਟੀਮ ਦੀ ਕਪਤਾਨੀ ਸਵਿਤਾ ਦੀ ਥਾਂ ਸਲੀਮਾ ਟੇਟੇ ਨੂੰ ਮਿਲੀBunty03/05/2024 by Bunty03/05/20240137 ਨਵੀਂ ਦਿੱਲੀ – ਮਿਡਫੀਲਡਰ ਸਲੀਮਾ ਟੇਟੇ ਨੂੰ ਤਜਰਬੇਕਾਰ ਗੋਲਕੀਪਰ ਸਵਿਤਾ ਪੂਨੀਆ ਦੀ ਜਗ੍ਹਾ ਇਸ ਮਹੀਨੇ ਦੇ ਅੰਤ ਵਿਚ ਹੋਣ ਵਾਲੀ ਐੱਫਆਈਐੱਚ ਪ੍ਰੋ ਲੀਗ ਦੇ ਬੈਲਜ਼ੀਅਮ
Indiaਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਨਾਲ ਕੌਮਾਂਤਰੀ ਮਾਰਗ ’ਤੇ ਏ-350 ਸੇਵਾ ਸ਼ੁਰੂ ਕੀਤੀBunty03/05/2024 by Bunty03/05/20240105 ਨਵੀਂ ਦਿੱਲੀ – ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਮਾਰਗ ’ਤੇ ਪਹਿਲੀ ਵਾਰ ਏ350 ਸੇਵਾ ਸ਼ੁਰੂ ਕੀਤੀ। ਕੌਮਾਂਤਰੀ ਰੂਟ ’ਤੇ ਏ350 ਜਹਾਜ਼ ਨਾਲ ਏਅਰਲਾਈਨ ਦੀ ਇਹ
Internationalਰੂਸੀ ਮਿਜ਼ਾਈਲ ਦਾ ਸ਼ਿਕਾਰ ਹੋਇਆ ਹੈਰੀ ਪੋਟਰ ਮਹਿਲ’Bunty03/05/2024 by Bunty03/05/20240105 ਕੀਵ – ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਜੰਗ ਜਾਰੀ ਹੈ। ਇਸ ਜੰਗ ਵਿੱਚ ਹੁਣ ਤੱਕ ਹਜ਼ਾਰਾਂ ਲੋਕ ਆਪਣੀ ਜਾਨ ਗੁਆ ਚੁੱਕੇ
India‘ਇੰਡੀਆ’ ਗੱਠਜੋੜ ‘ਭਿ੍ਰਸ਼ਟ’ ਲੋਕਾਂ ਦਾ ਕੁਨਬਾ : ਨੱਡਾBunty03/05/2024 by Bunty03/05/20240130 ਅਰਰੀਆ (ਬਿਹਾਰ) – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਆ’ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ
Punjabਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲBunty03/05/2024 by Bunty03/05/2024094 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਪਰਗਟ ਸਿੰਘ ਦੇ ਬਿਆਨ ‘ਆਪ’ ਭਾਜਪਾ ‘ਚ ਸ਼ਾਮਲ ਹੋਵੇਗੀ ‘ਤੇ ਤਿੱਖਾ ਪਲਟਵਾਰ ਕਰਦਿਆਂ ਇਸ ਨੂੰ
Indiaਚੋਣ ਕਮਿਸ਼ਨ ਦੇ ਸੋਧੇ ਅੰਕੜਿਆਂ ’ਚ 6 ਫ਼ੀਸਦੀ ਵਧੀ ਵੋਟਿੰਗ ਪਰ 2019 ਦੇ ਮੁਕਾਬਲੇ ਘੱਟBunty03/05/2024 by Bunty03/05/20240109 ਨਵੀਂ ਦਿੱਲੀ – ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪਹਿਲੇ ਦੋ ਪੜਾਵਾਂ ਲਈ ਵੋਟਿੰਗ ਦੇ ਅੰਤਿਮ ਅੰਕੜਿਆਂ ਤੋਂ ਬਾਅਦ ਪਹਿਲੇ ਦੋ ਪੜਾਵਾਂ ਦੀ ਵੋਟਿੰਗ ਫੀਸਦੀ
Indiaਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ’ਤੇ ਚੋਣ ਕਮਿਸ਼ਨ ਦਾ ਐਕਸ਼ਨ, 48 ਘੰਟਿਆਂ ਤੱਕ ਪ੍ਰਚਾਰ ’ਤੇ ਲਗਾਇਆ ਬੈਨBunty03/05/2024 by Bunty03/05/2024098 ਹੈਦਰਾਬਾਦ – ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਪ੍ਰਧਾਨ ਕੇ. ਚੰਦਰਸ਼ੇਖਰ ਰਾਓ (ਕੇ.ਸੀ.ਆਰ.) ’‘ਤੇ ਚੋਣ ਕਮਿਸ਼ਨ ‘ਨੇੇ ਐਕਸ਼ਨ
Indiaਉਮਰ ਅਬਦੁੱਲਾ ਨੇ ਬਾਰਾਮੂਲਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰBunty03/05/2024 by Bunty03/05/2024095 ਬਾਰਾਮੂਲਾ – ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਬਾਰਾਮੂਲਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ