Punjabਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀadmin06/10/2025 by admin06/10/20250229 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ-ਮੰਤਰੀ ਭਗਵੰਤ
Punjab“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !admin06/10/202506/10/2025 by admin06/10/202506/10/20250156 ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ
Punjabਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !admin06/10/202506/10/2025 by admin06/10/202506/10/20250189 ਚੰਡੀਗੜ੍ਹ – ਪੰਜਾਬ ਦੇ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ
Punjabਰਾਜਿੰਦਰ ਗੁਪਤਾ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ !admin06/10/202506/10/2025 by admin06/10/202506/10/20250192 ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ
PunjabSportਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ !admin06/10/2025 by admin06/10/20250218 ਚੰਡੀਗੜ੍ਹ – ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.)
Indiaਬਿਹਾਰ ਵਿਧਾਨ ਸਭਾ ਚੋਣਾਂ 22 ਨਵੰਬਰ ਤੋਂ ਪਹਿਲਾਂ ਪੂਰੀਆਂ ਹੋ ਜਾਣਗੀਆਂ: ਗਿਆਨੇਸ਼ ਕੁਮਾਰadmin06/10/202506/10/2025 by admin06/10/202506/10/20250141 ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਐਲਾਨ ਕੀਤਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ 22 ਨਵੰਬਰ ਤੋਂ ਪਹਿਲਾਂ ਪੂਰੀਆਂ ਹੋ ਜਾਣਗੀਆਂ। ਸੀਈਸੀ
Internationalਟਰੰਪ ਨੂੰ ਆਪਣੀਆਂ ਨੀਤੀਆਂ ਕਾਰਣ ਆਪਣੇ ਹੀ ਦੇਸ਼ ਵਿੱਚ ਵਿਰੋਧ ਦਾ ਸ੍ਹਾਮਣਾ ਕਰਨਾ ਪੈ ਰਿਹਾ !admin06/10/202506/10/2025 by admin06/10/202506/10/20250188 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੈਮੋਕ੍ਰੇਟਿਕ ਗੜ੍ਹ ਸ਼ਿਕਾਗੋ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਕਰਨ ਲਈ ਆਪ੍ਰੇਸ਼ਨ ‘ਮਿਡਵੇ ਬਲਿਟਜ਼’ ਸ਼ੁਰੂ ਕੀਤਾ ਹੈ। ਇਸ ਨਾਲ ਜਨਤਕ
BusinessIndiaTechnologyਆਈਆਈਟੀ ਭੁਵਨੇਸ਼ਵਰ ਵਿਖੇ ‘ਨਮੋ ਸੈਮੀਕੰਡਕਟਰ ਲੈਬ’ ਦੀ ਸਥਾਪਨਾ ਨੂੰ ਮਨਜ਼ੂਰੀ !admin06/10/202506/10/2025 by admin06/10/202506/10/20250258 ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ, ਕੇਂਦਰੀ ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਹਾਲ ਹੀ ਵਿੱਚ ਆਈਆਈਟੀ ਭੁਵਨੇਸ਼ਵਰ ਵਿਖੇ ‘ਨਮੋ ਸੈਮੀਕੰਡਕਟਰ ਲੈਬ’
BollywoodArticlesIndiaਹਿੰਦੀ ਫਿਲਮਾਂ ਦੀ ਹੀਰੋਇਨ ਅਤੇ ਸਾਊਥ ਸੁਪਰਸਟਾਰ ਦੇ ਵਿਆਹ ਦੀਆਂ ਤਿਆਰੀਆਂ !admin05/10/202505/10/2025 by admin05/10/202505/10/20250286 ਹਿੰਦੀ ਫਿਲਮਾਂ ਦੀ ਹੀਰੋਇਨ ਰਸ਼ਮੀਕਾ ਮੰਡਾਨਾ ਅਤੇ ਸਾਊਥ ਫਿਲਮਾਂ ਦੇ ਸੁਪਰਸਟਾਰ ਵਿਜੇ ਦੇਵਰਕੋਂਡਾ ਦੀ ਕੁੜਮਾਈ ਹੋ ਗਈ ਹੈ ਅਤੇ ਉਨ੍ਹਾਂ ਦੇ ਵਿਆਹ ਦੀਆਂ ਤਿਆਰੀਆਂ ਚੱਲ
ArticlesInternationalPunjabਹਰਵਿੰਦਰ ਕੌਰ ਸੰਧੂ : ਪੰਜਾਬ ਦੇ ਫਿਰੋਜ਼ਪੁਰ ਤੋਂ ਬ੍ਰਿਟਿਸ਼ ਕੋਲੰਬੀਆ ਦੀ ਪਾਰਲੀਮੈਂਟ ਤੱਕ ਦਾ ਸਫ਼ਰ !admin04/10/202504/10/2025 by admin04/10/202504/10/20250237 ਹਰਵਿੰਦਰ ਕੌਰ ਸੰਧੂ ਇੱਕ ਕੈਨੇਡੀਅਨ ਸਿਆਸਤਦਾਨ ਹੈ ਜੋ ਪਹਿਲੀ ਵਾਰ 2020 ਬ੍ਰਿਟਿਸ਼ ਕੋਲੰਬੀਆ ਆਮ ਚੋਣਾਂ ਵਿੱਚ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਵਿੱਚ ਵਰਨਨ-ਮੋਨਾਸ਼ੀ ਦੀ ਨੁਮਾਇੰਦਗੀ ਕਰਨ